ਜ਼ਿਆਦਾ ਡਰਾਈ ਫ਼ਰੂਟਸ ਖਾਣ ਨਾਲ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ

Must Read

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ।...

ਚੰਡੀਗੜ੍ਹ,12 ਫਰਵਰੀ (ਸਕਾਈ ਨਿਊਜ਼ ਬਿਊਰੋ)

ਚੰਗੀ ਸਿਹਤ ਲਈ ਡਰਾਈ ਫ਼ਰੂਟਸ ਦਾ ਸੇਵਨ ਚਾਹੀਦਾ ਹੈ।ਖ਼ਾਸ ਤੌਰ ‘ਤੇ ਸਰਦੀਆਂ ਵਿਚ ਇਸ ਨੂੰ ਖਾਣ ਨਾਲ ਸਰੀਰ ਨੂੰ ਗਰਮੀ ਆਉਣ ਨਾਲ ਐਨਰਜੀ ਵੀ ਮਿਲਦੀ ਹੈ। ਪਰ ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਹਰ ਚੀਜ਼ ਦੇ ਫ਼ਾਇਦੇ ਅਤੇ ਨੁਕਸਾਨ ਦੋਵੇਂ ਹੁੰਦੇ ਹਨ। ਅਜਿਹੇ ਵਿਚ ਕਿਸੇ ਵੀ ਚੀਜ਼ ਨੂੰ ਜ਼ਿਆਦਾ ਖਾਣ ਨਾਲ ਸਿਹਤ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ’ਚ ਹਰ ਕੋਈ ਡਰਾਈ ਫ਼ਰੂਟਸ ਤੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ ਤਾਂ ਜਾਣਦਾ ਹੈ। ਪਰ ਅੱਜ ਅਸੀਂ ਤੁਹਾਨੂੰ ਜ਼ਿਆਦਾ ਮਾਤਰਾ ਵਿਚ ਇਨ੍ਹਾਂ ਨੂੰ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦਸਾਂਗੇ:

Dry Fruits

ਜ਼ਿਆਦਾ ਡਰਾਈ ਫ਼ਰੂਟਸ ਖਾਣ ਨਾਲ ਸਿਹਤ ਨੂੰ ਫ਼ਾਇਦੇ ਹੁੰਦੇ ਹਨ। ਉਥੇ ਹੀ ਜ਼ਿਆਦਾ ਖਾਣ ਨਾਲ ਪਾਚਨ ਤੰਤਰ ਦੇ ਖ਼ਰਾਬ ਹੋਣ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਦਰਅਸਲ ਇਸ ਵਿਚ ਜ਼ਿਆਦਾ ਫ਼ਾਈਬਰ ਹੁੰਦਾ ਹੈ। ਅਜਿਹੇ ਵਿਚ ਸਰੀਰ ਨੂੰ ਜ਼ਿਆਦਾ ਮਾਤਰਾ ’ਚ ਫ਼ਾਈਬਰ ਮਿਲਣ ਨਾਲ ਬਦਹਜ਼ਮੀ, ਪੇਟ ਵਿਚ ਦਰਦ, ਮਰੋੜ, ਕਬਜ਼ ਅਤੇ ਡਾਇਰੀਆ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

Dry Fruits

ਡਰਾਈ ਫ਼ਰੂਟਸ ਵਿਚ ਜ਼ਿਆਦਾ ਸ਼ੂਗਰ ਹੁੰਦੀ ਹੈ। ਨਾਲ ਹੀ ਮਾਰਕੀਟ ਤੋਂ ਮਿਲਣ ਵਾਲੇ ਡਰਾਈ ਫ਼ਰੂਟਸ ਨੂੰ ਨਮੀ ਤੋਂ ਬਚਾਉਣ ਲਈ ਸ਼ੂਗਰ ਦੀ ਕੋਟਿੰਗ ਹੁੰਦੀ ਹੈ। ਅਜਿਹੇ ਵਿਚ ਉਨ੍ਹਾਂ ’ਤੇ ਲੱਗਾ ਮਿੱਠਾ ਦੰਦਾਂ ’ਤੇ ਚਿਪਕ ਜਾਂਦਾ ਹੈ। ਅਜਿਹੇ ਵਿਚ ਤੁਹਾਨੂੰ ਦੰਦਾਂ ਦੇ ਸੜਨ ਅਤੇ ਖ਼ਰਾਬ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜ਼ਰੂਰੀ ਹੈ ਇਨ੍ਹਾਂ ਦਾ ਸੇਵਨ ਲਿਮਟ ਵਿਚ ਕੀਤਾ ਜਾਵੇ। ਨਾਲ ਹੀ ਇਹ ਸਾਧਾਰਣ ਕੁਰਲੀ ਕਰਨ ਨਾਲ ਸਾਫ਼ ਨਹੀਂ ਹੋਵੇਗਾ। ਇਸ ਲਈ ਇਸ ਨੂੰ ਖਾਣ ਤੋਂ ਬਾਅਦ ਹੀ ਬੁਰਸ਼ ਕਰੋ।

Dry  Fruits

ਡਰਾਈ ਫ਼ਰੂਟਸ ਵਿਚ ਕੈਲੋਰੀ, ਕਾਰਬੋਹਾਈਡਰੇਟ ਜ਼ਿਆਦਾ ਮਾਤਰਾ ਵਿਚ ਹੁੰਦੇ ਹਨ। ਅਜਿਹੇ ਵਿਚ ਇਸ ਦਾ ਸੇਵਨ ਕਰਨ ਨਾਲ ਭਾਰ ਵਧਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ਵਿਚ ਇਸ ਦਾ ਸੇਵਨ ਸੀਮਤ ’ਚ ਹੀ ਕਰੋ। ਰੋਜ਼ਾਨਾ ਕਸਰਤ ਕਰਨਾ ਵੀ ਜਾਰੀ ਰੱਖੋ ਤਾਂ ਜੋ ਭਾਰ ਕੰਟਰੋਲ ਵਿਚ ਰਹਿ ਸਕੇ।

LEAVE A REPLY

Please enter your comment!
Please enter your name here

Latest News

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

ਤਿੰਨ ਲੋਕਾਂ ਦਾ ਗੋਲੀਆਂ ਮਾਰ ਕੇ ਬੇਰਹਮੀ ਨਾਲ ਕਤਲ

ਇਸਲਾਮਾਬਾਦ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਬਾਹਰੀ ਇਲਾਕੇ ਵਿਚ ਸ਼ਨੀਵਾਰ ਰਾਤ ਕੁਝ ਅਣਪਛਾਤੇ ਹਥਿਆਰਬੰਦ ਨੇ ਤਿੰਨ ਲੋਕਾਂ ਦਾ ਗੋਲੀ ਮਾਰ ਕੇ...

More Articles Like This