ਜੇਕਰ ਤੁਸੀਂ ਟੁੱਟਦੇ ਵਾਲਾਂ ਤੋਂ ਹੋ ਪਰੇਸ਼ਾਨ ਤਾਂ ਇਸ ਤਰੀਕੇ ਨਾਲ ਕਰ ਸਕਦੋ ਸਮੱਸਿਆ ਨੂੰ ਦੂਰ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਨਵੀਂ ਦਿੱਲੀ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਹਰ ਕਿਸੇ ਨੂੰ ਆਪਣੇ ਵਾਲ ਬਹੁਤ ਪਸੰਦ ਹੁੰਦੇ ਹਨ।ਧੁੱਪ ਅਤੇ ਮਿੱਟੀ ਕਾਰਨ, ਕੈਮੀਕਲ ਪ੍ਰੋਡਕਟਸ ਦੀ ਵਰਤੋਂ, ਜ਼ਿਆਦਾ ਡ੍ਰਾਇਅਰ ਜਾਂ ਸਟ੍ਰੇਟਨਰ ਦੀ ਜ਼ਿਆਦਾ ਵਰਤੋਂ ਕਾਰਨ ਵਾਲਾਂ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਗਲਤ ਖਾਣਾ ਵੀ ਇਕ ਵੱਡਾ ਕਾਰਨ ਮੰਨਿਆ ਜਾਂਦਾ ਹੈ। ਉਥੇ ਹੀ ਜੇ ਤੁਸੀਂ ਆਪਣੇ ਵਾਲਾਂ ਦੀ ਸਿਹਤ ਦੀ ਦੇਖਭਾਲ ਦੀ ਰੁਟੀਨ ਦੀ ਪਾਲਣਾ ਕਰਦੇ ਹੋ ਅਤੇ ਸਹੀ ਪੌਸ਼ਟਿਕ ਖੁਰਾਕ ਲੈਂਦੇ ਹੋ, ਤਾਂ ਤੁਸੀਂ ਆਪਣੇ ਵਾਲਾਂ ‘ਚ ਬਹੁਤ ਸੁਧਾਰ ਵੇਖੋਗੇ।

1- ਖਾਣ-ਪੀਣ ਦਾ ਧਿਆਨ ਰੱਖੋ:

ਚੰਗਾ ਭੋਜਨ ਤੁਹਾਡੇ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਆਂਡੇ, ਸੋਇਆਬੀਨ, ਨੱਟਸ ਤੁਹਾਨੂੰ ਬਹੁਤ ਜ਼ਿਆਦਾ ਫਾਇਦਾ ਦੇਣਗੇ।

2- ਹੋਮਮੇਡ ਮਾਸਕ:

ਵਾਲਾਂ ਲਈ ਹੋਮਮੇਡ ਮਾਸਕ ਤਿਆਰ ਕਰੋ। ਆਂਵਲਾ, ਆਂਡਾ, ਐਲੋਵੇਰਾ, ਨਿੰਮ ਮਾਸਕ ਦਾ ਬਹੁਤ ਫਾਇਦਾ ਹੋਏਗਾ।

3- ਵਾਲਾਂ ਲਈ ਸਹੀ ਪ੍ਰੋਡਕਟ ਦੀ ਵਰਤੋਂ ਕਰੋ:

ਤੁਹਾਡੇ ਲਈ ਇਹ ਸਮਝਣਾ ਬਹੁਤ ਮਹੱਤਵਪੂਰਨ ਹੈ ਕਿ ਤੁਹਾਡੇ ਵਾਲਾਂ ਲਈ ਕਿਹੜਾ ਪ੍ਰੋਡਕਟ ਸਹੀ ਹੈ। ਜੇਕਰ ਇਸ ਵਾਰ ਤੁਹਾਡੇ ਵਰਤੇ ਪ੍ਰੋਡਕਟ ਨਾਲ ਤੁਹਾਡੇ ਵਾਲਾਂ ਨੂੰ ਲਾਭ ਨਹੀਂ ਮਿਲ ਰਿਹਾ ਹੈ, ਤਾਂ ਤੁਸੀਂ ਉਨ੍ਹਾਂ ਨੂੰ ਹੁਣ ਬਦਲਣ ਦਾ ਫੈਸਲਾ ਕਰੋ।

4-ਹੈਲਥੀ ਰੁਟੀਨ ਦਾ ਪਾਲਣ ਕਰੋ:

– ਦੋ ਦਿਨ ‘ਚ ਇਕ ਵਾਰ ਤੇਲ ਨਾਲ ਮਾਲਸ਼ ਕਰੋ।

-ਰੋਜ਼ ਵਾਲਾਂ ਨੂੰ ਨਾ ਧੋਵੋ।

-ਵਾਲਾਂ ਨੂੰ ਕੁਦਰਤੀ ਤੌਰ ‘ਤੇ ਸੁਖਾਵੋ। ਹੇਅਰ ਡ੍ਰਾਇਅਰ ਦੀ ਵਰਤੋਂ ਨਾ ਕਰੋ।

– ਗਿਲੇ ਵਾਲਾਂ ਨੂੰ ਕੰਘੀ ਨਾ ਕਰੋ।

 

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This