ਜੇਕਰ ਕਬਜ਼ ਤੋਂ ਹੋ ਪਰੇਸ਼ਾਨ ,ਤਾਂ ਇੱਕ ਵਾਰ ਜ਼ਰੂਰ ਕਰੋ ਇਸਬਗੋਲ ਦਾ ਇਸਤੇਮਾਲ

Must Read

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

3 ਫਰਵਰੀ (ਸਕਾਈ ਨਿਊਜ਼ ਬਿਊਰੋ)

ਇਸਬਗੋਲ ਖਾਣਾ ਪਕਾਉਣ ਲਈ ਵਰਤਿਆ ਜਾਂਦਾ ਹੈ । ਇਸ ਨੂੰ ਸਾਈਲੀਅਮ ਹਸਕਜਾਂ ਪਲਾਂਟਾਗੋ ਓਵਟਾ ਵੀ ਕਿਹਾ ਜਾਂਦਾ ਹੈ।ਫਾਈਬਰ ਨਾਲ ਭਰਪੂਰ ਭਾਰ ਘਟਾਉਣ ਤੋਂ ਲੈ ਕੇ ਕਬਜ਼ ਤੋਂ ਰਾਹਤ ਦਿਵਾਉਣ ‘ਚ ਲਾਭਕਾਰੀ ਹੈ। ਆਓ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸਬਗੋਲ ਨਾਲ ਤੁਹਾਨੂੰ ਕੀ-ਕੀ ਫਾਇਦੇ ਹੋ ਸਕਦੇ ਹਨ।

Isabgol health benefits
ਆਓ ਜਾਣਦੇ ਹਾਂ ਇਸ ਨੂੰ ਲੈਣ ਦਾ ਤਰੀਕਾ
1. ਇਕ ਕੌਲੀ ਦਹੀਂ ‘ਚ 2 ਚਮਚ ਇਸਬਗੋਲ ਮਿਲਾਕੇ ਖਾਣ ਨਾਲ ਭਾਰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
2.ਤੁਸੀਂ ਗਰਮ ਪਾਣੀ ਨਾਲ ਵੀ ਇਸਬਗੋਲ ਪਾਊਡਰ ਲੈ ਸਕਦੇ ਹੋ।
3.ਦੁੱਧ, ਸਮੂਦੀ ਅਤੇ ਜੂਸ ‘ਚ 2 ਚੱਮਚ ਇਸਬਗੋਲ ਮਿਲਾ ਕੇ ਸੇਵਨ ਕੀਤਾ ਜਾ ਸਕਦਾ ਹੈ।

Hemorrhoids: Dangers, treatments and prevention | CW39 Houston

ਜਾਣੋ ਇਸ ਦੇ ਫਾਇਦੇ…
ਬਵਾਸੀਰ:
ਬਵਾਸੀਰ ਕਾਰਨ ਮਿਲ ਤਿਆਗਣ ‘ਚ ਮੁਸ਼ਕਲ ਆਉਂਦੀ ਹੈ ਤਾਂ ਤੁਸੀਂ ਇਸਬਗੋਲ ਲੈ ਸਕਦੇ ਹੋ। ਡਾਕਟਰ ਵੀ ਬਵਾਸੀਰ ‘ਚ ਇਸ ਦਾ ਸੇਵਨ ਕਰਨ ਦੀ ਸਲਾਹ ਦਿੰਦੇ ਹਨ। ਇਸ ਦੇ ਨਾਲ ਹੀ ਹਰ ਚੀਜ਼ ਟ੍ਰਾਈ ਕਰਨ ਤੋਂ ਬਾਅਦ ਵੀ ਭਾਰ ਘਟਾਉਣ ‘ਚ ਸਫਲਤਾ ਨਹੀਂ ਮਿਲੀ ਤਾਂ ਇਹ ਨੁਸਖ਼ਾ ਤੁਹਾਡੇ ਲਈ ਫ਼ਾਇਦੇਮੰਦ ਹੋ ਸਕਦਾ ਹੈ। 2 ਚਮਚ ਇਸਬਗੋਲ ਪਾਊਡਰ, ਨਿੰਬੂ ਦਾ ਰਸ ਨੂੰ 1 ਗਲਾਸ ਪਾਣੀ ਜਾਂ ਜੂਸ ‘ਚ ਮਿਲਾ ਕੇ ਪੀਣ ਨਾਲ ਭਾਰ ਘਟਾਉਣ ‘ਚ ਮਦਦ ਮਿਲੇਗੀ। ਇਹ ਸਰੀਰ ‘ਚ ਟ੍ਰਾਈਗਲਾਈਸਰਾਈਡ ਨੂੰ ਘਟਾਉਣ ਦੇ ਨਾਲ ਲਿਿਪਡ ਲੈਵਲ ਨੂੰ ਵਧਾਉਂਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।

Isabgol health benefits

ਕਬਜ਼ ਤੋਂ ਛੁਟਕਾਰਾ:
ਹਾਈਬ੍ਰੋਸਕੋਪਿਕ ਗੁਣਾਂ ਨਾਲ ਭਰਪੂਰ ਇਸਬਗੋਲ ਕਬਜ਼ ਨੂੰ ਦੂਰ ਕਰਨ ਲਈ ਇੱਕ ਉੱਤਮ ਉਪਾਅ ਹੈ। ਇਸ ਦੇ ਲਈ ਦੁੱਧ ਦੇ ਨਾਲ 2 ਚਮਚ ਇਸਬਗੋਲ ਨੂੰ ਦੁੱਧ ‘ਚ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਪੀਓ। ਇਸਬਗੋਲ ਖੂਨ ‘ਚ ਗਲੂਕੋਜ਼ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ ਜਿਸ ਨਾਲ ਬਲੱਡ ਸ਼ੂਗਰ ਲੈਵਲ ਨਹੀਂ ਵਧਦਾ। ਇਹ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੈ। ਇਹ ਐਸਿਡ ਨੂੰ ਰੋਕ ਕੇ ਖ਼ਰਾਬ ਕੋਲੇਸਟ੍ਰੋਲ ਦੇ ਲੈਵਲ ਨੂੰ ਘਟਾਉਂਦਾ ਹੈ। ਜੇ ਕੋਲੈਸਟ੍ਰੋਲ ਕੰਟਰੋਲ ‘ਚ ਰਹੇਗਾ ਤਾਂ ਤੁਸੀਂ ਦਿਲ ਦੀਆਂ ਬਿਮਾਰੀਆਂ ਤੋਂ ਵੀ ਸੁਰੱਖਿਅਤ ਹੋਵੋਗੇ। ਇਹ ਦਿਲ ਦੀਆਂ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਇਰੀਟੇਬਲ ਬਾਊਲ ਸਿੰਡਰੋਮ ਦੇ ਕਾਰਨ ਪੇਟ ਫੁੱਲਣਾ, ਮੋਟਾਪਾ, ਅਲਸਰ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ ‘ਚ ਇਸਬਗੋਲ ਦਾ ਸੇਵਨ ਤੁਹਾਡੇ ਲਈ ਲਾਭਕਾਰੀ ਹੈ ਕਿਉਂਕਿ ਇਸ ਨਾਲ ਇਹ ਸਮੱਸਿਆ ਨਹੀਂ ਹੁੰਦੀ।

ਜਾਣੋ ਕੁਝ ਨੁਕਸਾਨ ਵੀ…
1 ਉੱਥੇ ਹੀ ਲੰਬੇ ਸਮੇਂ ਤੱਕ ਇਸ ਦਾ ਸੇਵਨ ਕਰਨ ਨਾਲ ਕਬਜ਼ ਵੀ ਹੋ ਸਕਦੀ ਹੈ।
2 ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ ਜਿਸ ਨਾਲ ਭੁੱਖ ਘੱਟ ਲੱਗਦੀ ਹੈ
3 ਜਦੋਂ ਹਰ ਚੀਜ਼ ਦਾ ਇੱਕ ਫਾਇਦਾ ਹੁੰਦਾ ਹੈ ਉੱਥੇ ਉਸ ਦੇ ਕੁਝ ਨੁਕਸਾਨ ਵੀ ਹੁੰਦੇ ਹਨ। ਵੈਸੇ ਹੀ ਇਕ ਦਿਨ ‘ਚ 30ਗ੍ਰਾਮ ਇਸਬਗੋਲ ਤੋਂ ਵੱਧ ਸੇਵਨ ਕਰਨ ਨਾਲ ਐਸਿਿਡਟੀ, ਸੋਜ, ਪਾਚਨ ਪ੍ਰਣਾਲੀ ‘ਚ ਰੁਕਾਵਟ ਜਿਹੀਆਂ ਦਿੱਕਤਾਂ ਹੋ ਸਕਦੀਆਂ ਹਨ।

LEAVE A REPLY

Please enter your comment!
Please enter your name here

Latest News

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਧਾਇਕ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

More Articles Like This