ਜਾਣੋ ਸਵੇਰ ਸਮੇਂ ਨਿੰਬੂ ਪਾਣੀ ਪੀਣ ਦੇ ਫ਼ਾਇਦੇ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

15 ਫਰਵਰੀ (ਸਕਾਈ ਨਿਊਜ਼ ਬਿਊਰੋ)

ਨਿੰਬੂ ਸਿਹਤ ਲਈ ਬਹੁਤ ਹੀ ਲਾਭਦਾਇਕ ਹੁੰਦਾ ਹੈ। ਇਸ ਦੇ ਨਾਲ ਹੀ ਨਿੰਬੂ ਪਾਣੀ ਵੀ ਸਿਹਤ ਲਈ ਲਾਭਦਾਇਕ ਹੁੰਦਾ ਹੈ। ਨਿੰਬੂ ਪਾਣੀ ਵਿਚ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਸਿਹਤਮੰਦ ਬਣਾਉਣ ਵਿਚ ਮਦਦ ਕਰਦੇ ਹਨ। ਉੱਥੇ ਹੀ ਖ਼ਾਲੀ ਪੇਟ ਨਿੰਬੂ ਪਾਣੀ ਪੀਣ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਨਾਲ ਸਰੀਰ ਦੀ ਪਾਚਨਪ੍ਰਣਾਲੀ ਵੀ ਠੀਕ ਕੰਮ ਕਰਦੀ ਹੈ। ਨਿੰਬੂ ਨੂੰ ਵਿਟਾਮਨ ਅਤੇ ਮਿਨਰਲਜ਼ ਦਾ ਖ਼ਜ਼ਾਨਾ ਮੰਨਿਆ ਜਾਂਦਾ ਹੈ ਅਤੇ ਰੋਜ਼ ਸਵੇਰੇ ਨਿੰਬੂ-ਪਾਣੀ ਪੀਣ ਨਾਲ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਪਾਣੀ ਵਿਚ ਨਿੰਬੂ ਨਿਚੋੜ ਕੇ ਪੀਣ ਨਾਲ ਸਰੀਰ ਨੂੰ ਵਿਟਾਮਨ ਸੀ, ਪੋਟਾਸ਼ੀਅਮ ਅਤੇ ਫ਼ਾਈਬਰ ਮਿਲਦਾ ਹੈ।

ਸਵੇਰੇ ਖ਼ਾਲੀ ਪੇਟ ਨਿੰਬੂ ਪਾਣੀ ਪੀਣ ਨਾਲ ਹੋਵੇਗੀ ਪਾਚਨ ਸ਼ਕਤੀ ਮਜ਼ਬੂਤ:

ਨਿੰਬੂ ਪਾਚਨ ਵਿਚ ਬਹੁਤ ਸਹਾਇਕ ਸਾਬਤ ਹੁੰਦਾ ਹੈ। ਰੋਜ਼ ਸਵੇਰੇ ਨਿੰਬੂ ਪਾਣੀ ਪੀਣ ਨਾਲ ਪੂਰੇ ਦਿਨ ਦੀ ਪਾਚਨ ਕਿਿਰਆ ਨੂੰ ਸਹੀ ਕੀਤਾ ਜਾ ਸਕਦਾ ਹੈ। ਉੱਥੇ ਹੀ ਨਿੰਬੂ-ਪਾਣੀ ਨਾਲ ਐਸਿਡੀਟੀ ਤੋਂ ਵੀ ਨਿਜਾਤ ਮਿਲ ਸਕਦੀ ਹੈ। ਸਵੇਰੇ ਖ਼ਾਲੀ ਪੇਟ-ਨਿੰਬੂ ਪਾਣੀ ਪੀਣ ਨਾਲ ਮਿਲੇਗੀ ਸਰੀਰ ਨੂੰ ਉਰਜਾ: ਸਵੇਰੇ ਖ਼ਾਲੀ ਪੇਟ-ਨਿੰਬੂ ਪਾਣੀ ਪੀਣ ਨਾਲ ਸਰੀਰ ਨੂੰ ਉਰਜਾ ਮਿਲਦੀ ਹੈ ਅਤੇ ਇਸ ਨਾਲ ਸਰੀਰ ਨੂੰ ਤਣਾਅ ਨਾਲ ਲੜਨ ਦੀ ਸ਼ਕਤੀ ਵੀ ਮਿਲਦੀ ਹੈ।

lemon water,

ਜ਼ਿਆਦਾਤਰ ਲੋਕ ਵਜ਼ਨ ਘੱਟ ਕਰਨ ਲਈ ਕੋਸੇ ਪਾਣੀ ਵਿਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਂਦੇ ਹਨ, ਹਾਲਾਂਕਿ ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਕੁੱਝ ਬੁਰੇ ਅਸਰ ਵੀ ਹੋ ਸਕਦੇ ਹਨ। ਜ਼ਿਆਦਾ ਨਿੰਬੂ ਪੀਣ ਨਾਲ ਸਰੀਰ ਵਿਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਡੀ-ਹਾਈਡਰੇਸ਼ਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਹੋਰ ਕਈ ਸਮੱਸਿਆਵਾਂ ਵੀ ਹੋ ਸਕਦੀਆਂ ਹਨ।

Lemon And Honey

ਸਵੇਰੇ ਖ਼ਾਲੀ ਪੇਟ ਨਿੰਬੂ ਪਾਣੀ ਪੀਣ ਨਾਲ ਚਮੜੀ ਨੂੰ ਹੋਵੇਗਾ ਫ਼ਾਇਦਾ:

ਰੋਜ਼ ਸਵੇਰੇ ਨਿੰਬੂ ਪਾਣੀ ਪੀਣ ਨਾਲ ਚਿਹਰੇ ਦੇ ਦਾਗ਼-ਧੱਬਿਆਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ। ਚਮਕਦਾਰ ਚਮੜੀ ਲਈ ਵੀ ਨਿੰਬੂ ਮਦਦਗਾਰ ਸਾਬਤ ਹੁੰਦਾ ਹੈ। ਨਿੰਬੂ ਵਿਚ ਵਿਟਾਮਨ ਸੀ ਦੀ ਕਾਫ਼ੀ ਮਾਤਰਾ ਹੁੰਦੀ ਹੈ। ਇਸ ਕਾਰਨ ਸਰੀਰ ਨੂੰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ।

 

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This