ਕਈ ਬੀਮਾਰੀਆਂ ਨੂੰ ਜੜ੍ਹ ਤੋਂ ਖਤਮ ਕਰਦੀ ਹੈ Mashroom

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਚੰਡੀਗੜ੍ਹ,8 ਫਰਵਰੀ (ਸਕਾਈ ਨਿਊਜ਼ ਬਿਊਰੋ)

ਮਸ਼ਹੂਮ ਵਿਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫ਼ਾਸਫ਼ੋਰਿਕ ਐਸਿਡ ਮਿਲਦਾ ਹੈ। ਇਸ ਨੂੰ ਫ਼ਾਈਬਰ ਦਾ ਵੀ ਸੱਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਮਸ਼ਰੂਮ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤੀ ਜਾਂਦੀ ਹੈ। ਆਉ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ:
ਖੁੰਬ ਸਰੀਰ ਦੀ ਰੋਗ ਪ੍ਰਤੀਰੋਧੀ ਸਮਰੱਥਾ ਵਿਚ ਵਾਧਾ ਕਰਦੀ ਹੈ।ਇਸ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਨੂੰ ਬੀਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ।

Image result for Mashroom

ਸਰਦੀ ਦੇ ਮੌਸਮ ਵਿਚ ਬਹੁਤ ਸਾਰੇ ਲੋਕਾਂ ਨੂੰ ਖੰਘ, ਜ਼ੁਕਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿਚ ਮਸ਼ਹੂਮ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਹ ਇਮਿਊਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ ਵਿਚ ਨਹੀਂ ਆਉਂਦੇ। ਵਿਟਾਮਿਨ, ਪ੍ਰੋਟੀਨ, ਖਣਿਜ ਦੇ ਤੱਤਾਂ ਨਾਲ ਭਰਪੂਰ ਮਸ਼ਹੂਮ ਸਰੀਰ ਵਿਚ ਪੋਸ਼ਣ ਦੀ ਕਮੀ ਨੂੰ ਪੂਰਾ ਕਰਦੀਆਂ ਹਨ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫ਼ਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ ਵਿਚ ਕਰਨੀ ਚਾਹੀਦੀ ਹੈ।

Image result for Mashroom

ਨਿਯਮਤ ਰੂਪ ਵਿਚ ਮਸ਼ਰੂਮ ਜ਼ਿਆਦਾ ਖਾਣ ਵਾਲੇ ਅਧਖੜ ਉਮਰ ਅਤੇ ਬਜ਼ੁਰਗ ਮਰਦਾਂ ਨੂੰ ਗਦੂਦ (ਪ੍ਰੋਸਟੇਟ) ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਧਿਐਨ ਅਨੁਸਾਰ ਹਫ਼ਤੇ ਵਿਚ ਦੋ ਵਾਰੀ ਖੁੰਬ ਖਾਣ ਵਾਲਿਆਂ ਨੂੰ ਗਦੂਦ ਕੈਂਸਰ ਹੋਣ ਦਾ ਖ਼ਤਰਾ 8 ਫ਼ੀ ਸਦੀ ਘੱਟ ਜਾਂਦਾ ਹੈ ਅਤੇ ਹਫ਼ਤੇ ਵਿਚ ਤਿੰਨ ਵਾਰੀ ਤੋਂ ਜ਼ਿਆਦਾ ਖੁੰਬ ਖਾਣ ਨਾਲ ਕੈਂਸਰ ਦਾ ਖ਼ਤਰਾ 17 ਫ਼ੀ ਸਦੀ ਘੱਟ ਹੁੰਦਾ ਦਸਿਆ ਜਾ ਰਿਹਾ ਹੈ। ਹਾਈ ਬੱਲਡ ਪ੍ਰੈਸ਼ਰ ਤੋਂ ਪ੍ਰੇਸ਼ਾਨ ਲੋਕਾਂ ਲਈ ਖੁੰਬ ਸੱਭ ਤੋਂ ਚੰਗਾ ਸ੍ਰੋਤ ਹੈ। ਖੁੰਬ ਵਿਚ ਮਿਲਣ ਵਾਲੇ ਵਿਟਾਮਿਨ, ਪ੍ਰੋਟੀਨ, ਫ਼ਾਈਬਰ, ਨਿਊਟਰੀਐਂਟਸ ਆਦਿ ਕੈਲੇਸਟਰੋਲ ਦੇ ਲੈਵਲ ਨੂੰ ਵਧਣ ਤੋਂ ਰੋਕਦਾ ਹੈ।

Image result for Mashroom
ਜੇਕਰ ਤੁਸੀਂ ਅਪਣੇ ਵੱਧ ਰਹੇ ਭਾਰ ਤੋਂ ਪ੍ਰੇਸ਼ਾਨ ਹੋ ਤਾਂ ਅਪਣੇ ਖਾਣੇ ਵਿਚ ਖੁੰਬ ਨੂੰ ਜ਼ਰੂਰ ਸ਼ਾਮਲ ਕਰੋ। ਖੁੰਬ ਵਿਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਮਿਲਦੀ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ ਵਿਚ ਤੁਹਾਡੀ ਮਦਦ ਕਰਦੀ ਹੈ। ਸ਼ੂਗਰ ਦੇ ਮਰੀਜ਼ਾਂ ਲਈ ਖੁੰਬ ਦਾ ਸੇਵਨ ਕਰਨਾ ਬਹੁਤ ਚੰਗਾ ਹੁੰਦਾ ਹੈ। ਇਸ ਵਿਚ ਮਿਲਣ ਵਾਲੇ ਵਿਟਾਮਿਨ, ਖਣਿਜ ਅਤੇ ਫ਼ਾਈਬਰ ਸ਼ੂਗਰ ਦੇ ਪੱਧਰ ਨੂੰ ਕਾਬੂ ਕਰਨ ਵਿਚ ਮਦਦ ਕਰਦੇ ਹਨ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This