ਦਲੀਆ ਕਰਦਾ ਹੈ ਕਈ ਬਿਮਾਰੀਆਂ ਨੂੰ ਦੂਰ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਚੰਡੀਗੜ੍ਹ,23 ਮਾਰਚ (ਸਕਾਈ ਨਿਊਜ਼ ਬਿਊਰੋ)

ਦਲੀਏ ਵਿੱਚ ਵਿਟਾਮਿਨ ਬੀ1,ਬੀ2, ਪ੍ਰੋਟੀਨ,ਫ਼ਾਈਬਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ।ਭਾਰਤ ਦੇ ਲੋਕ ਦਲੀਆ ਖਾਣਾ ਬਹੁਤ ਪਸੰਦ ਕਰਦੇ ਹਨ।ਨਾਸ਼ਤੇ ਵਿਚ ਜ਼ਿਆਦਾਤਰ ਲੋਕ ਘੱਟ ਕੈਲੋਰੀ ਵਾਲੇ ਦਲੀਏ ਖਾਂਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਦਲੀਏ ਦੀ ਕੀ ਫਾਇਦੇ ਹੁੰਦੇ ਹਨ:-

7 Scientific Health Benefits of Oatmeal | Everyday Health

 

ਦਲੀਆ ਭਾਰ ਘੱਟ ਕਰਨ ਅਤੇ ਕੈਲੇਸਟਰੋਲ ਕੰਟਰੋਲ ਕਰਨ ਵਿਚ ਸਹਾਇਤਾ ਕਰਦਾ ਹੈ ਅਤੇ ਹੱਡੀਆਂ ਮਜ਼ਬੂਤ ਬਣਾਉਂਦਾ ਹੈ। ਖ਼ੂਨ ਦੀ ਕਮੀ ਵੀ ਦੂਰ ਕਰਦਾ ਹੈ। ਛਾਤੀ ਦੇ ਕੈਂਸਰ ਤੋਂ ਬਚਾਅ ਕਰਦਾ ਹੈ ਦਲੀਆ। ਪੇਟ ਦੀਆਂ ਬੀਮਾਰੀਆਂ ਤੋਂ ਵੀ ਦੂਰ ਰੱਖਦਾ ਹੈ ਦਲੀਆ। ਦਲੀਏ ਦੇ ਖਾਣ ਨਾਲ ਸਾਨੂੰ ਬਹੁਤ ਲਾਭ ਹੁੰਦੇ ਹਨ। ਆਮ ਤੌਰ ’ਤੇ ਦਲੀਆ 2 ਹੀ ਤਰੀਕਿਆਂ ਨਾਲ ਬਣਾਇਆ ਜਾਂਦਾ ਹੈ ਇਕ ਤਾਂ ਮਿੱਠਾ ਹੈ ਅਤੇ ਦੂਜਾ ਨਮਕੀਨ।

9 Health Benefits of Eating Oats and Oatmeal

ਪਰ ਜੇ ਤੁਸੀਂ ਇਨ੍ਹਾਂ ਦੋ ਕਿਸਮਾਂ ਦੇ ਦਲੀਏ ਖਾ ਕੇ ਬੋਰ ਹੋ ਗਏ ਹੋ ਤਾਂ ਅੱਜ ਅਸੀਂ ਤੁਹਾਨੂੰ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਬਣਾਉਣ ਬਾਰੇ ਦਸਦੇ ਹਾਂ ਜਿਸ ਨੂੰ ਖਾਣ ਨਾਲ ਤੁਹਾਨੂੰ ਫ਼ਾਇਦਾ ਤਾਂ ਹੋਵੇਗਾ ਹੀ ਨਾਲ ਹੀ ਤੁਹਾਨੂੰ ਇਸ ਨਾਲ ਇਕ ਨਵਾਂ ਟੇਸਟ ਮਿਲੇਗਾ।

ਓਟਸ ਦਲੀਆ:

ਪਹਿਲਾਂ ਤੁਸੀਂ ਪਾਣੀ ਵਿਚ ਰਾਗੀ ਪਾਊਡਰ ਅਤੇ ਓਟਸ ਮਿਲਾਉ। ਹੁਣ ਤੁਸੀਂ ਇਸ ਨੂੰ ਘੱਟ ਸੇਕ ’ਤੇ ਪਕਾਉਦੇ ਰਹੋ। ਇਕ ਵਾਰ ਚੰਗੀ ਤਰ੍ਹਾਂ ਪੱਕ ਜਾਣ ਤੋਂ ਬਾਅਦ ਤੁਸੀਂ ਇਸ ਵਿਚ ਸਬਜ਼ੀਆਂ ਪਾ ਸਕਦੇ ਹੋ। ਇਸ ਨੂੰ ਪੱਕਣ ਦਿਉ। ਇਸ ਵਿਚ ਦਲੀਆ ਪਾਉ। ਤੁਹਾਡਾ ਓਟਸ ਦਲੀਆ ਤਿਆਰ ਹੈ।

Is Oatmeal Good for You? It Depends.
ਸਾਬੂਦਾਣਾ ਦਲੀਆ:

ਇਸ ਨੂੰ ਬਣਾਉਣ ਲਈ ਸੱਭ ਤੋਂ ਪਹਿਲਾਂ ਸਾਬੂਦਾਣੇ ਨੂੰ ਚੰਗੀ ਤਰ੍ਹਾਂ ਧੋਵੋ। ਇਸ ਨੂੰ ਕੁੱਝ ਸਮੇਂ ਲਈ ਭਿਉਂ ਕੇ ਰੱਖ ਦਿਉ। ਹੁਣ ਪਾਣੀ ਨੂੰ ਉਬਾਲੋ ਅਤੇ ਉਸ ਵਿਚ ਸਾਬੂਦਾਣਾ ਪਾਉ। ਹੁਣ ਤੁਸੀਂ ਇਸ ਵਿਚ ਨਮਕ, ਮਿਰਚ, ਮਸਾਲੇ, ਪਿਆਜ਼ ਪਾ ਸਕਦੇ ਹੋ। ਇਸ ਤੋਂ ਬਾਅਦ ਤੁਸੀਂ ਇਸ ਵਿਚ ਦਲੀਆ ਪਾਉ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This