ਅਨਾਨਾਸ ਕਈ ਬਿਮਾਰੀਆਂ ਤੋਂ ਦਿਵਾਉਂਦਾ ਹੈ ਛੁਟਕਾਰਾ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

20 ਫਰਵਰੀ (ਸਕਾਈ ਨਿਊਜ਼ ਬਿਊਰੋ)

ਅਨਾਨਾਸ ਇੱਕ ਅਜਿਹਾ ਫਲ ਹੈ ਜੋ ਖਾਣ ‘ਚ ਖਾਣ ‘ਚ ਖੱਟੇ-ਮਿੱਠੇ ਸੁਆਦ ਵਾਲਾ ਹੁੰਦਾ ਹੈ ।ਇਸਦੇ ਨਾਲ ਹੀ ਇਹ ਕਾਫੀ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ । ਇਸ ‘ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੋਣ ਕਾਰਨ ਇਹ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ਦਾ ਕੰਮ ਕਰਦਾ ਹੈ। ਅਜਿਹੇ ‘ਚ ਇਹ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਪ੍ਰਦਾਨ ਕਰਦਾ ਹੈ।

IPL ਲਈ ਚੁਣੇ ਗਏ ਅਰਜੁਨ ਤੇਂਦੁਲਕਰ ‘ਤੇ ਸਵਾਲ ਉੱਠਣ ਤੋਂ ਬਾਅਦ ਭੈਣ ਸਾਰਾ ਨੇ ਦਿੱਤਾ ਕਰਾਰਾ ਜਵਾਬ

ਬਿਮਾਰੀਆਂ ਤੋਂ ਬਚਣ ਲਈ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੋਣੀ ਬਹੁਤ ਜ਼ਰੂਰੀ ਹੈ। ਅਜਿਹੇ ‘ਚ ਅਨਾਨਾਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਅਸਲ ‘ਚ ਚਿਿਕਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ। ਅਜਿਹੇ ‘ਚ ਇਸ ਗੰਭੀਰ ਬਿਮਾਰੀ ਦੇ ਹੋਣ ਤੋਂ ਬਚਾਅ ਹੁੰਦਾ ਹੈ।

ਸਰਕਾਰੀ ਸਕੂਲ ਦੇ 30 ਵਿਦਿਆਰਥੀ ਹੋਏ ‘ਕੋਰੋਨਾ’ਦਾ ਸ਼ਿਕਾਰ,ਸਕੂਲ ਕੀਤਾ ਗਿਆ ਬੰਦ

Pineapple
ਪਾਚਨ ਪ੍ਰਣਾਲੀ ਨੂੰ ਮਜ਼ਬੂਤ ਕਰੇ
ਫਾਈਬਰ ਨਾਲ ਭਰਪੂਰ ਅਨਾਨਾਸ ਦਾ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਅਜਿਹੇ ‘ਚ ਐਸਿਿਡਟੀ, ਕਬਜ਼, ਪੇਟ ਫੁੱਲਣਾ ਆਦਿ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਅਨਾਨਾਸ ਵਿਚ ਵਿਟਾਮਿਨ, ਖਣਿਜ ਅਤੇ ਚਿਿਕਤਸਕ ਗੁਣ ਹੁੰਦੇ ਹਨ। ਇਸ ਦੇ ਨਾਲ ਹੀ ਇਸ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋ ਜਾਂਦੀਆਂ ਹਨ ਇਸ ਲਈ ਔਰਤਾਂ ਅਤੇ ਬੱਚਿਆਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ।

Heart Attack

ਅਜਿਹੇ ‘ਚ ਹਾਰਟ ਅਟੈਕ ਅਤੇ ਇਸ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਅਨਾਨਾਸ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅੱਖਾਂ ਦੀ ਰੌਸ਼ਨੀ ਵਧਾਏ: ਅਜੋਕੇ ਸਮੇਂ ਵਿੱਚ ਜ਼ਿਆਦਾਤਰ ਕੰਮ ਕੰਪਿਊਟਰ ਅਤੇ ਲੈਪਟਾਪ ‘ਤੇ ਹੋਣ ਨਾਲ ਅੱਖਾਂ ‘ਤੇ ਬੁਰਾ ਅਸਰ ਪੈਂਦਾ ਹੈ। ਅਜਿਹੇ ‘ਚ ਚਿਿਕਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਨੂੰ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਸਹਾਇਤਾ ਮਿਲਦੀ ਹੈ। ਨਾਲ ਹੀ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦਾ ਨਿਯਮਤ ਰੂਪ ਨਾਲ ਸੇਵਨ ਕਰਨ ਨਾਲ ਸਰੀਰ ਵਿਚ ਜਮ੍ਹਾ ਹੋਈ ਵਾਧੂ ਚਰਬੀ ਘੱਟ ਹੋ ਕੇ ਸਹੀ ਸ਼ੇਪ ਦਿਲਾਉਣ ‘ਚ ਮਦਦ ਮਿਲਦੀ ਹੈ, ਨਾਲ ਹੀ ਕਮਜ਼ੋਰੀ ਅਤੇ ਥਕਾਵਟ ਦੂਰ ਹੋ ਜਾਂਦੀ ਹੈ ਸਾਰਾ ਦਿਨ ਸਰੀਰ ਤਾਜ਼ਾ ਰਹਿੰਦਾ ਹੈ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This