‘ਤੁਲਸੀ ਵਾਲਾ ਦੁੱਧ’ ਦੂਰ ਕਰਦਾ ਹੈ ਸਰੀਰ ਦੀਆਂ ਕਈ ਬੀਮਾਰੀਆਂ

Must Read

ਦੁਬਈ ਤੋਂ ਪੱਟੀ ਪਹੁੰਚੀ ਔਰਤ ਨੇ ਦੱਸਿਆ, ਨੌਕਰੀ ਦੇ ਬਹਾਨੇ ਏਜੰਟ ਕਰਵਾਉਂਦੇ ਮਾੜੇ ਕੰਮ

ਭਿੱਖੀਵਿੰਡ (ਰਿੰਪਲ ਗੋਲਣ),23 ਫਰਵਰੀ ਪਰਿਵਾਰ ਦੇ ਆਰਥਿਕ ਹਲਾਤ ਬਿਹਤਰ ਕਰਨ ਦੇ ਮੰਤਵ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ, ਲੜਕੀਆਂ ਵਿਦੇਸ਼ਾਂ...

ਤੇਲ ਦੇ ਵਧੇ ਰੇਟਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਕਾਰ ਨੂੰ ਧੱਕਾ ਲਗਾ ਕੇ ਜਤਾਇਆ ਰੋਸ

ਫਰੀਦਕੋਟ (ਗਗਨਦੀਪ ਸਿੰਘ),23 ਫਰਵਰੀ ਫਰੀਦਕੋਟ ਅੰਦਰ ਅੱਜ ਆਂਮ ਆਦਮੀਂ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸ਼ਮਾਨ ਛੂਹ ਰਹੀਆਂ ਕੀਮਤਾਂ ਦੇ...

22 new ambulances for emergency in congested areas: Health Minister

Chandigarh, February 23(Sky News Bureau) To provide emergency services in congested areas of cities, the Health & Family Welfare Minister...

ਚੰਡੀਗੜ੍ਹ,21 ਫਰਵਰੀ (ਸਕਾਈ ਨਿਊਜ਼ ਬਿਊਰੋ)

ਸਾਨੂੰ ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਪੀਣਾ ਚਾਹੀਦਾ ਹੈ।ਦੁੱਧ ਵਿਚ ਮਿਲਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਸਿੱਧ ਹੁੰਦਾ ਹਨ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕੀਨ ਹੁੰਦੇ ਹਨ।

Tulsi Milk
ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫ਼ਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਉ। ਇਸ ਤੋਂ ਬਾਅਦ ਖ਼ਾਲੀ ਪੇਟ ਦੁੱਧ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਉ ਜਾਣਦੇ ਹਾਂ ਤੁਲਸੀ ਵਾਲਾ ਦੁੱਧ ਪੀਣ ਦੇ ਫ਼ਾਇਦੇ

ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ ਅਮਿਤ ਸ਼ਾਹ

ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੈਲੇਸਟੋਰਲ ਲੇਵਲ ਸੰਤੁਲਿਤ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤਕ ਖ਼ੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਨਹੀਂ ਰਹਿੰਦਾ। ਤੁਲਸੀ ਵਾਲੇ ਦੁੱਧ ਵਿਚ ਮੌਜੂਦ ਐਂਟੀਬਾਉਟਿਕ ਅਤੇ ਐਂਟੀਆਕਸੀਡੇਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਨ ਦਾ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ।

tulsi milk

ਮੌਸਮ ਬਦਲਣ ਨਾਲ ਹੀ ਲੋਕਾਂ ਨੂੰ ਬੁਖ਼ਾਰ ਹੋ ਜਾਂਦਾ ਹੈ। ਅਜਿਹੇ ਵਿਚ ਤੁਲਸੀ ਵਾਲਾ ਦੁੱਧ ਬੁਖ਼ਾਰ ਨਾਲ ਲੜਨ ਵਿਚ ਮਦਦ ਕਰਦਾ ਹੈ। ਇਸ ਲਈ ਦੁੱਧ ਵਿਚ ਥੋੜ੍ਹੀਆਂ ਜਿਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਉ। ਉਬਲਣ ਤੋਂ ਬਾਅਦ ਇਸ ਵਿਚ ਖੰਡ ਮਿਲਾ ਕੇ ਕਾੜ੍ਹਾ ਬਣਾ ਲਉ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖ਼ਾਰ ਜਲਦੀ ਉਤਰ ਜਾਵੇਗਾ

tulsi milk

ਭੱਜਦੋੜ ਭਰੀ ਜ਼ਿੰਦਗੀ ਵਿਚ ਲੋਕਾਂ ਨੂੰ ਕਾਫ਼ੀ ਤਣਾਅ ਰਹਿੰਦਾ ਹੈ। ਇਸ ਤਣਾਅ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ ਜਿਸ ਕਰ ਕੇ ਗੰਭੀਰ ਬੀਮਾਰੀਆਂ ਲੱਗ ਸਕਦੀਆਂ ਹਨ।ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ।

tulsi milkਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸਬੰਧੀ ਕੋਈ ਸਮੱਸਿਆ ਹੈ ਤਾਂ ਉਸ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁੱਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ। ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ‘ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁਲ ਕੇ ਬਾਹਰ ਨਿਕਲ ਆਉਂਦੀ ਹੈ।

LEAVE A REPLY

Please enter your comment!
Please enter your name here

Latest News

ਦੁਬਈ ਤੋਂ ਪੱਟੀ ਪਹੁੰਚੀ ਔਰਤ ਨੇ ਦੱਸਿਆ, ਨੌਕਰੀ ਦੇ ਬਹਾਨੇ ਏਜੰਟ ਕਰਵਾਉਂਦੇ ਮਾੜੇ ਕੰਮ

ਭਿੱਖੀਵਿੰਡ (ਰਿੰਪਲ ਗੋਲਣ),23 ਫਰਵਰੀ ਪਰਿਵਾਰ ਦੇ ਆਰਥਿਕ ਹਲਾਤ ਬਿਹਤਰ ਕਰਨ ਦੇ ਮੰਤਵ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ, ਲੜਕੀਆਂ ਵਿਦੇਸ਼ਾਂ...

ਤੇਲ ਦੇ ਵਧੇ ਰੇਟਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਕਾਰ ਨੂੰ ਧੱਕਾ ਲਗਾ ਕੇ ਜਤਾਇਆ ਰੋਸ

ਫਰੀਦਕੋਟ (ਗਗਨਦੀਪ ਸਿੰਘ),23 ਫਰਵਰੀ ਫਰੀਦਕੋਟ ਅੰਦਰ ਅੱਜ ਆਂਮ ਆਦਮੀਂ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸ਼ਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਰੋਸ਼ ਪ੍ਰਦਰਸ਼ਨ, ਆਪ...

22 new ambulances for emergency in congested areas: Health Minister

Chandigarh, February 23(Sky News Bureau) To provide emergency services in congested areas of cities, the Health & Family Welfare Minister Mr. Balbir Singh Sidhu on...

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

ਚੰਡੀਗੜ, 23 ਫਰਵਰੀ (ਸਕਾਈ ਨਿਊਜ਼ ਬਿਊਰੋ) ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿਚੋਂ...

ਕੇਂਦਰ ‘ਤੇ ਗਰਜਿਆ ਰਾਹੁਲ ਗਾਂਧੀ,ਕਿਹਾ ਨਿਆਂਪਾਲਕਾ ‘ਤੇ ਆਪਣੀ ਇੱਛਾ ਅਤੇ ਤਾਕਤ ਥੋਪ ਰਹੀ ਹੈ ਸਰਕਾਰ

ਨਵੀਂ ਦਿੱਲੀ,23 ਫਰਵਰੀ (ਸਕਾਈ ਨਿਊਜ਼ ਬਿਊਰੋ) ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਰਲ ਦੇ ਦੋ ਦਿਨ ਦੇ ਦੌਰੇ ‘ਤੇ ਹਨ। ਇਸ ਦੇ ਚਲਦਿਆਂ ਰਾਹੁਲ ਗਾਂਧੀ ਨੇ...

More Articles Like This