ਗੰਭੀਰ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਸਰਦੀਆਂ ‘ਚ ਖਾਓ ਪਾਲਕ

Must Read

ਲੱਗੀ ਇਸ ਭਿਆਨਕ ਅੱਗ ਨੇ ਵਧਾਈ ਲੋਕਾਂ ਦੀ ਚਿੰਤਾਂ

ਆਸਟਰੇਲੀਆ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਭਾਰਤ 'ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ...

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

21 ਨਵੰਬਰ, (ਸਕਾਈ ਨਿਊਜ਼ ਪੰਜਾਬ ਬਿਊਰੋ)

ਸਰਦੀਆਂ ਵਿੱਚ ਹਰੇ ਪੱਤੇਦਾਰ ਸਬਜ਼ੀਆਂ ਸਭ ਤੋਂ ਜ਼ਿਆਦਾ ਵਿਕਦੀਆਂ ਹਨ।ਇਨ੍ਹਾਂ ਚੋਂ ਪਾਲਕ ਸਭ ਤੋਂ ਜ਼ਿਆਦਾ ਖਾਧੀ ਜਾਂਦੀ ਹੈ। ਪਾਲਕ ‘ਚ ਵਿਟਾਮਿਨ, ਮਿਨਰਲਸ, ਐਂਟੀ-ਆਕਸੀਡੈਂਟਸ ਗੁਣ ਹੁੰਦੇ ਹਨ।ਅਜਿਹੇ ‘ਚ ਇਨ੍ਹਾਂ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।ਬਲੱਡ ਪ੍ਰੈੱਸ਼ਰ ਅਤੇ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ।ਪਾਲਕ ਦੀ ਸਬਜ਼ੀ ,ਸੂਪ ਪਰਾਂਠੇ, ਪਕੌੜੇ ਬਣਾਏ ਜਾ ਸਕਦੇ ਹਾਂ।ਆਓ ਜਾਣਦੇ ਹਾਂ ਪਾਲਕ ਖਾਣ ਦੇ ਫ਼ਾਈਦੇ:-

 

ਕੈਂਸਰ ਤੋਂ ਬਚਾਅ:-

ਇਸ ‘ਚ ਐਂਟੀ- ਆਕਸੀਡੈਂਟਸ, ਐਂਟੀ ਵਾਇਰਲ, ਐਂਟੀ-ਬੈਕਟੀਰੀਅਲ, ਐਂਟੀ ਕੈਂਸਰ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਸਰੀਰ ‘ਚ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਵੱਧਣ ਤੋਂ ਰੋਕਦਾ ਹੈ ।ਇਸ ਤਰ੍ਹਾਂ ਬ੍ਰੈਸਟ ਕੈਂਸਰ,ਪ੍ਰੋਸਟੇਟ ਕੈਂਸਰ ਦੇ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।

ਦਿਲ ਨੂੰ ਰੱਖੇ ਸਿਹਤਮੰਦ:-

ਬਲੱਡ ਪ੍ਰੈੱਸ਼ਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਪਾਲਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ‘ਚ ਕੈਲਸ਼ੀਅਮ ,ਵਿਟਾਮਿਨ ,ਆਇਰਨ ,ਐਂਟੀ ਆਕਸੀਡੈਂਟ ਗੁਣ ਹੋਣ ਕਰਕੇ ਕੈਲੋਸਟ੍ਰਾਲ ਘੱਟ ਹੁੰਦਾ ਹੈ । ਅਜਿਹੇ ‘ਚ ਬਲੱਡ ਪ੍ਰੈੱਸ਼ਰ ਕੰਟਰੋਲ ਹੁੰਦਾ ਹੈ। ਇਸ ਕਰਕੇ ਹਾਰਟ ਅਟੈਕ ਅਤੇ ਦਿਲ ਜੁੜੀਆਂ ਬਿਮਾਰੀਆਂ ਦੇ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।

 

ਦਿਮਾਗ ਨੂੰ ਕਰੇ ਤੇਜ਼:-

ਇਸ ‘ਚ ਵਿਟਾਮਿਨ-ਈ ,ਐਂਟੀ ਆਕਸੀਡੈਂਟ,ਐਂਟੀ ਬੈਕਟੀਰੀਅਲ ਗੁਣ ਹੁੰਦੇ ਹਨ। ਇਸ ਦੀ ਵਰਤੋਂ ਕਰਨ ਦਾ ਦਿਮਾਗ ਦੀਆਂ ਕੋਸ਼ਿਕਾਵਾਂ ਨੂੰ ਪੋਸ਼ਣ ਮਿਲਦਾ ਹੈ।ਦਿਮਾਗ ਦੀ ਸਹੀ ਤਰੀਕੇ ਨਾਲ ਕੰਮ ਕਰਨ ਦੇ ਨਾਲ ਅਲਜ਼ਾਈਮਰ ਅਤੇ ਮਾਨਸਿਕ ਕਮਜ਼ੌਰੀ ਘੱਟ ਹੋਣ ‘ਚ ਕਮਜ਼ੋਰੀ ਘੱਟ ਹੋਣ ‘ਚ ਮਦਦ ਮਿਲਦੀ ਹੈ।

ਭਾਰ ਘਟਾਏ:-

ਮੋਟਾਪਾ ਬਿਮਾਰੀਆਂ ਨੂੰ ਸੱਦਾ ਦੇਣ ਦਾ ਕੰਮ ਕਰਦਾ ਹੈ।ਅਜਿਹੇ ‘ਚ ਤੁਹਾਡੇ ਭਾਰ ਨੂੰ ਘੱਟ ਕਰਨ ਦੇ ਲਈ ਪਾਲਕ ਦੀ ਵਰਤੋਂ ਕਰਨੀ ਵਧੀਆ ਹੁੰਦੀ ਹੈ।ਇਸ ‘ਚ ਮੌਜੂਦ ਫਾਈਬਰ ਢਿੱਬ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਇਸ ਤਰ੍ਹਾਂ ਭਾਰ ਕੰਟਰੋਲ ‘ਚ ਰਹਿੰਦਾ ਹੈ। ਜੋ ਲੋਕ ਤੇਜ਼ੀ ਨਾਲ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਪਾਲਕ ਦਾ ਜੂਸ ਅਤੇ ਸੂਪ ਬਣਾ ਕੇ ਪੀਣਾ ਚਾਹੀਦਾ ਹੈ।

 

LEAVE A REPLY

Please enter your comment!
Please enter your name here

Latest News

ਲੱਗੀ ਇਸ ਭਿਆਨਕ ਅੱਗ ਨੇ ਵਧਾਈ ਲੋਕਾਂ ਦੀ ਚਿੰਤਾਂ

ਆਸਟਰੇਲੀਆ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਭਾਰਤ 'ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ...

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

More Articles Like This