ਸਰਦੀਆਂ ‘ਚ ਮੁੰਗਫਲੀ ਖਾਣੀ ਹੁੰਦੀ ਹੈ ਫਾਇਦੇਮੰਦ, ਦਿਲ ਤੇ ਦਿਮਾਗ ਨੂੰ ਰਖਦੀ ਹੈ ਤੰਦਰੁਸਤ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਚੰਡੀਗੜ੍ਹ,16 ਜਨਵਰੀ (ਸਕਾਈ ਨਿਊਜ਼ ਬਿਊਰੋ)

 ਸਰਦੀਆਂ ‘ਚ ਖਾਦੀ ਜਾਣ ਵਾਲੀ ਮੂੰਗਫਲੀ ਨੂੰ ਗਰੀਬਾਂ ਦਾ ਬਾਦਾਮ ਕਿਹਾ ਜਾਂਦਾ ਹੈ ਕਿਉਂਕਿ ਜੋ ਫਾਇਦੇ ਬਾਦਾਮ ਦਿੰਦਾ ਹੈ ਓਹੀ ਫਾਇਦੇ ਮੂੰਗਫਲੀ ਨਾਲ ਵੀ ਹੁੰਦੇ ਹਨ। ਸੁਆਦ ਅਤੇ ਗੁਣਾਂ ਨਾਲ ਭਰਪੂਰ ਹੋਣ ਕਾਰਨ ਮੂੰਗਫਲੀ ਨਾ ਸਿਰਫ ਦਿਮਾਗ ਤੇਜ਼ ਕਰਦੀ ਹੈ ਸਗੋਂ ਦਿਲ ਨੂੰ ਵੀ ਸਿਹਤਮੰਦ ਰੱਖਦੀ ਹੈ। ਇਸ ਦਾ ਤੇਲ ਵੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ।

Are Peanuts Actually Healthy? | STACK

ਇਸ ‘ਚ ਮਿਨਰਲਸ, ਨਿਊਟ੍ਰਿਏਂਟਸ ਅਤੇ ਐਂਟੀ-ਆਕਸੀਡੈਂਟ,ਵਿਟਾਮਿਨ-ਬੀ ਕਾਮਪਲੈਕਸ, ਰਿਬੋਫਲੇਵਿਨ, ਥਿਆਮਿਨ, ਵਿਟਾਮਿਨ ਬੀ6 ਅਤੇ ਵਿਟਾਮਿਨ ਬੀ9 ਵੀ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ।

ਮੂੰਗਫਲੀ ਖਾਣ ਦੇ ਫਾਇਦੇ

Coronavirus and diabetes: What you need to know - Times of India

  1. ਡਾਇਬਿਟੀਜ਼ ਨੂੰ ਰੱਖੇ ਕੰਟਰੋਲ

ਪ੍ਰਤੀਦਿਨ ਮੂੰਗਫਲੀ ਖਾਣ ਨਾਲ ਡਾਇਬਿਟੀਜ਼ ਹੋਣ ਦੀ ਸੰਭਾਵਨਾ 21 ਫੀਸਦੀ ਘੱਟ ਹੁੰਦੀ ਹੈ। ਮੂੰਗਫਲੀ ‘ਚ ਮੌਜੂਦ ਮੈਗਨੀਜ਼ ਨਾਂ ਦਾ ਤੱਤ ਬਲੱਡ ਸ਼ੂਗਰ ਨੂੰ ਕੰਟਰੋਲ ਕਰਦਾ ਹੈ। ਸਰੀਰ ‘ਚ ਕੈਲਸ਼ੀਅਮ ਦੇ ਅਵਸ਼ੋਸ਼ਣ ‘ਚ ਮਦਦ ਕਰਦਾ ਹੈ ਅਤੇ ਮੈਟਾਬਾਲੀਜ਼ਮ ਵਧਾਉਂਦਾ ਹੈ।

Wait – Muscles are Organs?

  1. ਮਸਲਸ ਵਧਾਏ

ਜੇਕਰ ਤੁਹਾਡਾ ਸਰੀਰ ਕਮਜ਼ੋਰ ਹੈ ਅਤੇ ਆੜੇ-ਟੇਢੇ ਮਸਲ ਤੁਹਾਡੀ ਲੁੱਕ ਖਰਾਬ ਕਰ ਰਹੇ ਹਨ ਤਾਂ ਰੋਜ਼ਾਨਾ ਭਿੱਜੀ ਹੋਈ ਮੂੰਗਫਲੀ ਦੁੱਧ ਨਾਲ ਖਾਓ। ਹੌਲੀ-ਹੌਲੀ ਤੁਹਾਡੀ ਮਸਲਸ ਵਧਣੇ ਸ਼ੁਰੂ ਹੋ ਜਾਣਗੇ।

Cancer patients to benefit from 'revolutionary treatment' - Latest Pharmacy  News | Business | Magazine - Pharmacy Business

 

  1. ਕੈਂਸਰ ਤੋਂ ਬਚਾਅ

ਐਂਟੀ-ਆਕਸੀਡੈਂਟ, ਆਇਰਨ, ਫਾਲੇਟ, ਕੈਲਸ਼ੀਅਮ ਅਤੇ ਜ਼ਿੰਕ ਸਰੀਰ ਨੂੰ ਕੈਂਸਰ ਸੈੱਲਸ ਨਾਲ ਲੜਣ ‘ਚ ਮਦਦ ਕਰਦੇ ਹਨ। ਇਸ ਲਈ ਰੋਜ਼ਾਨਾ ਮੂੰਗਫਲੀ ਦੀ ਵਰਤੋਂ ਕਰਨੀ ਚਾਹੀਦੀ ਹੈ।
Can Massage Increase Blood Circulation?

  1. ਬਲੱਡ ਸਰਕੂਲੇਸ਼ਨ ਨੂੰ ਸਹੀ ਰੱਖੇ

ਇਹ ਸਰੀਰ ‘ਚ ਗਰਮਾਹਟ ਲਿਆਉਂਦੀ ਹੈ, ਜਿਸ ਵਜ੍ਹਾ ਨਾਲ ਬਲੱਡ ਸਰਕੂਲੇਸ਼ਨ ਬਿਹਤਰ ਹੁੰਦਾ ਹੈ ਅਤੇ ਦਿਲ ਸਿਹਤਮੰਦ ਰਹਿੰਦਾ ਹੈ। ਹਾਰਟ ਅਟੈਕ ਜਾਂ ਦਿਲ ਸੰਬੰਧੀ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

Pregnant Women

  1. ਗਰਭਵਤੀ ਔਰਤਾਂ ਲਈ ਲਾਭਕਾਰੀ

ਗਰਭਵਤੀ ਔਰਤਾਂ ਲਈ ਮੂੰਗਫਲੀ ਖਾਣਾ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਇਹ ਗਰਭ ‘ਚ ਪਲ ਰਹੇ ਬੱਚੇ ਦੇ ਵਿਕਾਸ ਲਈ ਫਾਇਦੇਮੰਦ ਹੈ।

Weight Loss: 5 popular weight loss tricks that actually DON'T work

  1. ਭਾਰ ਘਟਾਏ

ਇਸ ‘ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਐਨਰਜੀ ਦਾ ਚੰਗਾ ਸਰੋਤ ਹੈ ਇਸ ਲਈ ਇਸ ਨੂੰ ਖਾਣ ‘ਤੇ ਜਲਦੀ ਭੁੱਖ ਨਹੀਂ ਲੱਗਦੀ। ਇਸ ਲਈ ਵੇਟ ਮੈਨੇਜਮੈਂਟ ਲਈ ਮੂੰਗਫਲੀ ਦੀ ਵਰਤੋਂ ਕਰਨੀ ਚਾਹੀਦੀ ਹੈ।

  1. ਤਣਾਅ ਤੋਂ ਰਾਹਤ

ਤਣਾਅ ਤੋਂ ਬਚਾਅ ਤੇ ਉਪਚਾਰ ‘ਚ ਮੂੰਗਫਲੀ ਦੀ ਵਰਤੋਂ ਚੰਗੀ ਹੁੰਦੀ ਹੈ। ਮੂੰਗਫਲੀ ‘ਚ ਟ੍ਰਿਪਟੋਫਾਨ ਨਾਂ ਦਾ ਅਮੀਨੋਐਸਿਡ ਹੁੰਦਾ ਹੈ ਜੋ ਕਿ ਮੂਡ ਸੁਧਾਰਨ ਵਾਲੇ ਹਾਰਮੋਨ ਸੇਰੋਟੋਨਿਨ ਦਾ ਸਰੋਤ ਵਧਾਉਂਦਾ ਹੈ, ਜਿਸ ਨਾਲ ਮੂਡ ਚੰਗਾ ਹੁੰਦਾ ਹੈ ਅਤੇ ਮਨ ਸ਼ਾਂਤ ਹੁੰਦਾ ਹੈ।

A brain wide chemical signal that enhances memory

  1. ਯਾਦਦਾਸ਼ਤ ਵਧਾਏ

ਮੂੰਗਫਲੀ ‘ਚ ਮੌਜੂਦ ਵਿਟਾਮਿਨ ਬੀ3 ਦਿਮਾਗ ਦੀ ਪ੍ਰਕਿਰਿਆ ਨੂੰ ਤੇਜ਼ ਕਰਦਾ ਹੈ ਅਤੇ ਯਾਦਦਾਸ਼ਤ ਸ਼ਕਤੀ ਵਧਾਉਂਦਾ ਹੈ। ਇਸ ਦੀ ਵਰਤੋਂ ਨਾਲ ਦਿਮਾਗ ਸਿਹਤਮੰਦ ਅਤੇ ਤੇਜ਼ ਹੁੰਦਾ ਹੈ।

 

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This