ਨਵੇਂ ਸਾਲ ਦਾ ਜਸ਼ਨ ਮਨਾ ਕੇ ਘਰ ਜਾ ਰਹੇ ਕਾਰ ਸਵਾਰਾਂ ਨਾਲ ਵਾਪਰਿਆ ਭਾਣਾ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਹਿਮਾਚਲ ਪ੍ਰਦੇਸ਼, 1 ਜਨਵਰੀ (ਸਕਾਈ ਨਿਊਜ਼ ਬਿਊਰੋ)

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ ‘ਚ ਨਵੇਂ ਸਾਲ ਮੌਕੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ।ਜਿਸ ‘ਚ ਦਿੱਲੀ ਦੇ ਤਿੰਨ ਟੂਰਿਸਟ ਦੀ ਮੌਤ ਹੋ ਗਈ ਅਤੇ ਚਾਲਕ ਸਮੇਤ ਦੋ ਲੋਕ ਜਖਮੀ ਹੋਏ ਹਨ।ਜਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਵੱਲੋਂ ਘਟਨਾ ਦੇ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਅੱਜ ਮਿਲੇਗੀ ਆਗਿਆ? ਐਕਸਪਰਟ ਕਮੇਟੀ ਦੀ ਬੈਠਕ ਸ਼ੁਰੂ

ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਹ ਸਾਰੇ ਟੂਰਿਸਟ ਨਵੇਂ ਸਾਲ ਦਾ ਜਸ਼ਨ ਮਨਾ ਕੇ ਮਨਾਲੀ ਤੋਂ ਦਿੱਲੀ ਵਾਪਸ ਜਾ ਰਹੇ ਸਨ ਕਿ ਸੋਲਨ ਜ਼ਿਲੇ ਦੇ ਨਾਲਾਗੜ ਸਵਾਰਘਾਟ ਮਾਰਗ ‘ਤੇ ਝਿੜੀਵਾਲਾ ਦੇ ਕੋਲ ਕਾਰ ਇੱਕ ਖਾਈ ‘ਚ ਡਿੱਗ ਗਈ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।ਕਾਰ ‘ਚ 5 ਲੋਕ ਸਵਾਰ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਖਮੀਆਂ ਨੂੰ ਪੀ.ਜੀ.ਆਈ ਰੈਫਰ ਕਰ ਦਿੱਤਾ ਗਿਆ ਹੈ

ਅਜ ਤੋਂ ਸਿਲੰਡਰ ਹੋਇਆ ਮਹਿੰਗਾ,ਜਾਣੋ ਨਵੀਆਂ ਕੀਮਤਾਂ

 

 

 

 

 

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This