ਚੜ੍ਹ ਜਾਵੇ ਭੰਗ ਤਾਂ ਅਪਣਾਓ ਇਹ ਨੁਸਖ਼ੇ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

 

ਰੰਗਾਂ ਦਾ ਤਿਉਹਾਰ ਹੋਲੀ ਦਾ ਮਜ਼ਾ ਭੰਗ ਦੇ ਬਿਨਾਂ ਅਧੂਰਾ ਲੱਗਦਾ ਹੈ।ਇਕ ਦੂਜੇ ਨੂੰ ਰੰਗ ਲਗਾਉਣ ਦੇ ਨਾਲ ਲੋਕ ਜੰਮ ਕੇ ਭੰਗ ਦਾ ਮਜ਼ਾ ਲੈਂਦੇ ਹਨ। ਮੁਸ਼ਕਲ ਤਾਂ ਉਦੋਂ ਹੁੰਦੀ ਹੈ ਜਦੋਂ ਭੰਗ ਦਾ ਨਸ਼ਾ ਵਿਅਕਤੀ ਦੇ ਸਿਰ ਚੜ੍ਹ ਜਾਂਦਾ ਹੈ।ਹੋ ਸਕੇ ਤਾਂ ਹੋਲੀ ‘ਤੇ ਭੰਗ ਤੋਂ ਰਹੋ ਦੂਰ।ਪਰ ਫਿਰ ਵੀ ਜੇ ਤੁਸੀਂ ਇਸ ਦਾ ਸੇਵਨ ਕਰ ਲੈਂਦੇ ਹੋ ਤਾਂ ਕੁਝ ਘਰੇਲੂ ਨੁਸਖਿਆਂ ਨਾਲ ਇਸ ਦਾ ਨਸ਼ਾ ਉਤਾਰ ਸਕਦੇ ਹੋ।
ਜੇ ਕੋਈ ਵਿਅਕਤੀ ਬਹੁਤ ਜ਼ਿਆਦਾ ਭੰਗ ਪੀਣ ਕਾਰਨ ਬੇਹੋਸ਼ ਹੋ ਗਿਆ।ਤਾਂ ਅਜਿਹੇ ‘ਚ ਸਰੋਂ ਦੇ ਤੇਲ ਨੂੰ ਗੁਣਗੁਣਾ ਕਰਕੇ ਉਸ ਦੀਆਂ 1-2 ਬੂੰਦਾਂ ਵਿਅਕਤੀ ਦੇ ਕੰਨ ‘ਚ ਪਾ ਦਿਓ।

ਇਸ ਨਾਲ ਵਿਅਕਤੀ ਨੂੰ ਹੋਸ਼ ਆ ਜਾਵੇਗਾ ਅਤੇ ਉਸਦਾ ਨਸ਼ਾ ਵੀ ਘੱਟ ਹੋ ਜਾਵੇਗਾ।
ਇਸ ਤੋਂ ਇਲਾਵਾ 30 ਗ੍ਰਾਮ ਇਮਲੀ ਨੂੰ 250 ਮਿ.ਲੀ ਪਾਣੀ ‘ਚ ਭਿਓ ਕੇ ਕੁਝ ਦੇਰ ਲਈ ਰੱਖੋ।ਫਿਰ ਇਸ ਨੂੰ ਮਸਲਕੇ ਇਸ ਦੀ ਛਾਲ ਉਤਾਰੋ ਅਤੇ ਇਸ ‘ਚ 30 ਗ੍ਰਾਮ ਗੁੜ ਅਤੇ ਪਾਣੀ ਪਾ ਕੇ ਪੀਓ।ਇਮਲੀ ਦਾ ਇਹ ਪਾਣੀ ਨਸ਼ਾ ਉਤਾਰਨ ‘ਚ ਮਦਦ ਕਰੇਗਾ।
ਖੱਟੀਆਂ ਚੀਜ਼ਾਂ ਵੀ ਨਸ਼ਾ ਉਤਾਰਨ ਦਾ ਕੰਮ ਕਰਦੀਆਂ ਹਨ। ਜੇ ਤੁਸੀਂ ਚਾਹੋ ਤਾਂ ਛਾਛ, ਲੱਸੀ ਜਾਂ ਖੱਟੇ ਫ਼ਲ –ਸੰਤਰੇ, ਮੌਸੱਮੀ, ਨਿੰਬੂ ਆਦਿ ਖਾ ਸਕਦੇ ਹੋ। ਜਿਸ ਵਿਅਕਤੀ ਨੂੰ ਭੰਗ ਦਾ ਨਸ਼ਾ ਚੜ੍ਹਿਆ ਹੋਵੇ। ਉਸਨੂੰ ਮਿੱਠਾ ਬਿਲਕੁਲ ਵੀ ਖਾਣ ਲਈ ਨਾ ਦਿਓ।ਮਿੱਠੇ ਨਸ਼ੇ ਨੂੰ ਘੱਟ ਕਰਨ ਦੀ ਬਜਾਏ ਇਸ ਨੂੰ ਵਧਾਉਣ ਦਾ ਕੰਮ ਕਰਦਾ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This