ਖੱਟੇ ਡਕਾਰ ਤੋਂ ਨਿਜਾਤ ਪਾਉਣ ਲਈ ਅਪਣਾਉ ਇਹ ਘਰੇਲੂ ਨੁਸਖ਼ੇ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਨਿਊਜ਼ ਡੈਸਕ,1 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਅੱਜਕਲ ਲੋਕਾਂ ਨੂੰ ਘਰ ਦੇ ਖਾਣੇ ਤੋਂ ਜ਼ਿਆਦਾ ਬਾਹਰ ਦਾ ਫ਼ਾਸਟ ਫ਼ੂਡ ਅਤੇ ਜੰਕ ਫ਼ੂਡ ਪਸੰਦ ਆਉਂਦਾ ਹੈ ਜਿਸ ਕਾਰਨ ਲੋਕਾਂ ਵਿਚ ਢਿੱਡ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਖਾਣ-ਪੀਣ ਦੀਆਂ ਆਦਤਾਂ ਕਾਰਨ ਕਈ ਵਾਰ ਬੱਚਿਆਂ ਵਿਚ ਉਲਟੀ ਅਤੇ ਢਿੱਡ ਦਰਦ ,ਦਸਤ ਤਾਂ ਉਥੇ ਹੀ ਸੀਨੇ ਵਿਚ ਜਲਣ ਅਤੇ ਖੱਟੇ ਡਕਾਰਾਂ ਦੀ ਸਮੱਸਿਆ ਦੇਖੀ ਜਾਂਦੀ ਹੈ।

How To Make Homemade Yogurt - Curd by Archana's Kitchen

ਸੌਂਫ਼ ਵਿਚ ਕਈ ਤਰ੍ਹਾਂ ਦੇ ਐਂਟੀਆਕਸੀਡੈਂਟਜ਼ ਅਤੇ ਮਿਨਰਲਜ਼ ਮਿਲਦੇ ਹਨ ਜੋ ਪਾਚਣ ਦੀ ਪ੍ਰਕਿਿਰਆ ਨੂੰ ਤੇਜ਼ ਕਰਦੇ ਹਨ। ਖੱਟੇ ਡਕਾਰਾਂ ਦੀ ਸਮੱਸਿਆ ਤੋਂ ਰਾਹਤ ਲਈ ਰੋਜ਼ਾਨਾ ਖਾਣੇ ਤੋਂ ਬਾਅਦ ਅੱਧਾ ਚਮਚ ਸੌਂਫ਼ ਅਤੇ ਅੱਧਾ ਚਮਚ ਮਿਸ਼ਰੀ ਖਾਣ ਨਾਲ ਅਰਾਮ ਮਿਲੇਗਾ।  ਨਿੰਬੂ ਪਾਣੀ ਵੀ ਖੱਟੇ ਡਕਾਰਾਂ ਤੋਂ ਰਾਹਤ ਪਾਉਣ ਵਿਚ ਮਦਦ ਕਰ ਸਕਦਾ ਹੈ। ਨਿੰਬੂ ਵਿਚ ਐਸਿਿਟਕ ਗੁਣ ਹੁੰਦੇ ਹਨ ਅਤੇ ਇਹ ਢਿੱਡ ਨੂੰ ਠੰਢਾ ਰੱਖਣ ਦਾ ਕੰਮ ਕਰਦਾ ਹੈ।

lemon

ਲੈਕਟਿਕ ਐਸਿਡ ਦੀ ਵਰਤੋਂ ਨਾਲ ਖੱਟੇ ਡਕਾਰਾਂ ਦੀ ਸਮੱਸਿਆ ਵਿਚ ਅਰਾਮ ਮਿਲਦਾ ਹੈ। ਦਹੀਂ ਵਿਚ ਲੈਕਟਿਕ ਐਸਿਡ ਹੋਣ ਕਾਰਨ ਇਹ ਖੱਟੇ ਡਕਾਰ ਦੀ ਸਮੱਸਿਆ ਨੂੰ ਅਸਾਨੀ ਨਾਲ ਠੀਕ ਕਰ ਦਿੰਦਾ ਹੈ। ਇਸ ਤੋਂ ਇਲਾਵਾ ਦਹੀਂ ਵਿਚ ਐਂਜ਼ਾਈਮਜ਼ ਅਤੇ ਕਈ ਤਰ੍ਹਾਂ ਦੇ ਪ੍ਰੋਟੀਨ ਹੁੰਦੇ ਹਨ। ਜੇਕਰ ਤੁਹਾਨੂੰ ਅਕਸਰ ਹੀ ਖੱਟੇ ਡਕਾਰਾਂ ਦੀ ਸਮੱਸਿਆ ਹੁੰਦੀ ਹੈ ਤਾਂ ਮਿਸ਼ਰੀ ਅਤੇ ਸੌਂਫ਼ ਦਾ ਪ੍ਰਯੋਗ ਇਸ ਸਮੱਸਿਆ ਤੋਂ ਹਮੇਸ਼ਾ ਲਈ ਰਾਹਤ ਦਿਵਾਉਂਦਾ ਹੈ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This