ਵੱਡੀ ਖ਼ਬਰ -ਦਿੱਲੀ ‘ਚ ਮੁੜ ਤੋਂ ਲੱਗ ਸਕਦਾ ਹੈ ਲੌਕਡਾਊਨ

Must Read

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ...

ਨਵੀਂ ਦਿੱਲੀ,17ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਕੋਰੋਨਾਵਾਇਰਸ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਆਏ ਦਿਨ ਦਿੱਲੀ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲੇ ਆ ਰਹੇ ਹਨ। ਜਿਸ ਕਾਰਣ ਰਾਜਧਾਨੀ ਦਿੱਲੀ ਦੇ ਮੁੱਖ ਬਾਜ਼ਾਰ ਬੰਦ ਕੀਤੇ ਜਾ ਸਕਦੇ ਹਨ।ਇਸ ਬਾਰੇ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜ਼ੀਟਲ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਜੇਕਰ ਕੋਰੋਨਾ ਦੇ ਵੱਧਦੇ ਮਾਮਲਿਆਂ ‘ਤੇ ਰੋਕ ਨਾ ਲੱਗੀ ਤਾਂ ਦਿੱਲੀ ਦੇ ਪ੍ਰਮੁੱਖ ਬਾਜ਼ਾਰਾਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾ ਸਕਦਾ ਹੈ।

ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੇਜੇ ਗਏ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਜਿੱਥੇ ਬਾਜ਼ਾਰਾਂ ਵਿੱਚ ਜ਼ਿਆਦਾ ਭੀੜ ਹੁੰਦੀ ਹੈ ਅਤੇ ਆਪਸੀ ਦੂਰੀ ਦਾ ਧਿਆਨ ਨਹੀਂ ਰੱਖਿਆ ਜਾਂਦਾ,ਉੱਥੇ ਲੌਕਡਾਊਨ ਲਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਨ ਭੇਜਿਆ ਹੈ ਕਿ ਜੇਕਰ ਕਿਸੇ ਵੀ ਮਾਰਕੀਟ ਵਿੱਚ ਲੌਕਡਾਊਨ ਲਗਾਉਣਾ ਪਿਆ ਤਾਂ ਇਸ ਦੀ ਆਗਿਆ ਦਿੱਲੀ ਸਰਕਾਰ ਨੂੰ ਦਿੱਤੀ ਜਾਵੇ।ਫਿਲਹਾਲ ਕਿਸੇ ਵੀ ਸੂਬਾ ਸਰਕਾਰ ਕੋਲ ਲੌਕਡਾਊਨ ਲਗਾਉਣ ਦਾ ਅਧਿਕਾਰ ਨਹੀਂ ਹੈ।

ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫਿਰ ਕੋਰੋਨਾ ਦੀ ਰੋਕਥਾਮ ਲਈ ਬਣਾਏ ਜਾ ਰਹੇ ਕੰਟੇਨਮੈਂਟ ਜ਼ੋਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਮੰਤਰਾਲੇ ਦਾ ਮੰਨਣਾ ਹੈ ਕਿ ਕੰਨੋਮੈਂਟ ਜ਼ੋਨ ਪ੍ਰਕਿਰਿਆ ਕੋਰੋਨਾ ਦੀ ਰੋਕਥਾਮ ਲਈ ਵਧੇਰੇ ਪ੍ਰਭਾਵਸ਼ਾਲੀ ਹੈ।

ਇਸ ਤੋਂ ਪਹਿਲਾਂ 21 ਜੂਨ ਨੂੰ ਮੰਤਰਾਲੇ ਨੇ ਸੂਖਮ ਪੱਧਰ ‘ਤੇ ਕੰਟੇਨਮੈਂਟ ਜ਼ੋਨ ਬਣਾਉਣ ਦੀ ਗੱਲ ਕੀਤੀ ਸੀ। ਉਧਰ ਦਿੱਲੀ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਤੇਜ਼ੀ ਨਾਲ ਵਧਾ ਦਿੱਤੀ ਹੈ। ਹੁਣ ਇੱਕ ਵਾਰ ਫਿਰ ਦਿੱਲੀ ਵਿਚ ਕੋਰੋਨਾ ਦੇ ਮਰੀਜ਼ ਵਧ ਰਹੇ ਹਨ ਤੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵੀ ਇਸੇ ਤਰ੍ਹਾਂ ਵੱਧ ਰਹੀ ਹੈ। ਪਿਛਲੇ 19 ਦਿਨਾਂ ਵਿਚ ਦਿੱਲੀ ਵਿਚ 1317 ਕੰਟੇਨਮੈਂਟ ਜ਼ੋਨ ਵਧੇ ਹਨ।

LEAVE A REPLY

Please enter your comment!
Please enter your name here

Latest News

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

ਘਰ ‘ਚ ਸ਼ਕਰਕੰਦੀ ਦੀ ਚਾਟ ਬਣਾਉਣ ਦਾ ਜਾਣੋ ਆਸਾਨ ਤਰੀਕਾ

ਸ਼ਕਰਕੰਦੀ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ।ਸ਼ਕਰਕੰਦੀ ਦੀ ਚਾਟ ਖਾਣੀ ਲੋਕਾਂ ਨੂੰ ਕਾਫ਼ੀ ਪਸੰਦ ਹੁੰਦੀ ਹੈ। ਜਿਸ ਨੂੰ ਤੁਸੀ ਘਰ ਵਿੱਚ ਵੀ ਬਣਾ...

More Articles Like This