ਭਾਰਤੀ ਕਿਸਾਨ ਯੂਨੀਅਨ ਦੇ ਵਰਕਰ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਫਿਰੋਜ਼ਪੁਰ (ਸੁਖਚੈਨ ਸਿੰਘ ),31 ਮਾਰਚ

Indian Farmers Union worker commits suicide over debt: ਫਿਰੋਜ਼ਪੁਰ ਦੇ ਕਸਬਾ ਜ਼ੀਰਾ ਡਿਵੀਜ਼ਨ ਦੇ ਨਾਲ ਲੱਗਦੇ ਪਿੰਡ ਸਨ੍ਹੇਰ ਦੇ ਕਿਸਾਨ ਨਿੰਦਰ ਸਿੰਘ ਪੁੱਤਰ ਬਖਤੌਰ ਸਿੰਘ ਉਮਰ 55 ਸਾਲ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਮੌਕੇ ਨਰਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਉਸ ਦੇ ਪਿਤਾ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਵਿੱਚ ਜਾ ਰਹੇ ਸੀ ਤੇ ਉੱਥੋਂ ਦੇ ਮਾਹੌਲ ਨੂੰ ਵੇਖ ਕੇ ਕਾਫ਼ੀ ਪ੍ਰੇਸ਼ਾਨ ਰਹਿ ਰਿਹਾ ਸੀ।

ਕੁਝ ਦਿਨ ਪਹਿਲਾਂ ਵੀ ਉਹ ਸੰਘਰਸ਼ ਤੋਂ ਵਾਪਸ ਆਏ ਤੇ ਸਿਰ ਚੜ੍ਹੇ ਕਰਜ਼ੇ ਨੂੰ ਵੇਖ ਕੇ ਪ੍ਰੇਸ਼ਾਨ ਰਹਿਣ ਲੱਗੇ 2 ਏਕੜ ਜ਼ਮੀਨ ਹੋਣ ਕਾਰਨ ਲੜਕੇ ਤੇ ਲੜਕੀਆਂ ਦੇ ਵਿਆਹ ਕਰਕੇ ਉਨ੍ਹਾਂ ਉੱਪਰ ਬਾਰਾਂ ਲੱਖ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਸੀ ।

ਇਹ ਖ਼ਬਰ ਵੀ ਪੜ੍ਹੋ:ਹੁਸ਼ਿਆਰਪੁਰ ‘ਚ ਕੋਰੋਨਾ ਬਲਾਸਟ,166 ਨਵੇਂ ਕੇਸ,10 ਮੌਤਾਂ

ਜਿਸ ਦਾ ਕਾਰਨ ਮਹਿੰਗਾਈ ਤੇ ਘਰ ਦੀਆਂ ਮਜਬੂਰੀ ਕਾਰਨ ਖੁਦਕੁਸ਼ੀ ਕਰ ਲਈ ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਇਕ ਲੜਕਾ ਦੋ ਲੜਕੀਆਂ ਛੱਡ ਗਿਆ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਕਰਜ਼ਾ ਮੁਆਫ਼ ਕੀਤਾ ਜਾਵੇ।

ਤਫਤੀਸ਼ੀ ਅਫਸਰ ਥਾਣੇਦਾਰ ਵਣ ਸਿੰਘ ਨੇ ਦੱਸਿਆ ਕਿ ਨਿੰਦਰ ਸਿੰਘ ਉਪਰ 12 ਲੱਖ ਰੁਪਏ ਦਾ ਕਰਜ਼ਾ ਸੀ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਜ਼ਹਿਰ ਖਾਕੇ ਆਤਮਹੱਤਿਆ ਕਰ ਲਈ ਹੈ। ਪੁਲਿਸ ਨੇ 174 ਦੀ ਕਾਰਵਾਈ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This