ਇੰਡੋਨੇਸ਼ੀਆ ‘ਚ ਕੁਦਰਤ ਦਾ ਕਹਿਰ,55 ਮੌਤਾਂ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਇੰਡੋਨੇਸ਼ੀਆ,5 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Indonesia landslides and floods :ਪੂਰਬੀ ਇੰਡੋਨੇਸ਼ੀਆ ਵਿੱਚ ਕੁਦਰਤੀ ਦਾ ਕਹਿਰ ਦੇਖਣ ਨੂੰ ਮਿਲਿਆ lਇੱਥੇ ਮੂਸਲਾਧਾਰ ਬਾਰਿਸ਼ ਕਾਰਣ ਹਾਲਾਤ ਕਾਫੀ ਖ਼ਰਾਬ ਹੋ ਗਏ ਅਤੇ ਘੱਟੋਂ ਘੱਟ 55 ਲੋਕਾਂ ਦੀ ਮੌਤ ਹੋ ਗਈ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।ਦੇਸ਼ ਦੀ ਆਫ਼ਤ ਰਾਹਤ ਏਜੰਸੀ ਵੱਲੋਂ ਇਹ ਦੱਸਿਆ ਗਿਆ ਹੈ ਕਿ ਬਾਰਿਸ਼ ਕਾਰਣ 40 ਤੋਂ ਲੋਕ ਜ਼ਿਆਦਾ ਲੋਕ ਲਾਪਤਾ ਹਨ।

ਸਥਾਨਕ ਆਫ਼ਤ ਏਜੰਸੀ ਦੇ ਮੁਖੀ ਲੇਨੀ ਓਲਾ ਨੇ ਦੱਸਿਆ ਕਿ ਈਸਟ ਨੂਸਾ ਟੇਂਗਾਰਾ ਸੂਬੇ ਦੇ ਏਡੋਨਾਰਾ ਦੀਪ ਵਿੱਚ ਅੱਧੀ ਰਾਤ ਦੇ ਬਾਅਦ ਲਾਮੇਨੇਲੇ ਪਿੰਡ ਵਿੱਚ ਹਜ਼ਾਰਾਂ ਘਰਾਂ ‘ਤੇ ਆਸ-ਪਾਸ ਦੀਆਂ ਪਹਾੜੀਆਂ ਵਿੱਚੋਂ ਚਿੱਕੜ ਡਿੱਗਿਆ, ਜਿਸ ਕਾਰਨ ਮਾਰੇ ਗਏ 38 ਲੋਕਾਂ ਦੀਆਂ ਲਾਸ਼ਾਂ ਨੂੰ ਬਚਾਅ ਕਰਮੀਆਂ ਨੇ ਬਰਾਮਦ ਕਰ ਲਿਆ ਹੈ ਅਤੇ ਘੱਟ ਤੋਂ ਘੱਟ 5 ਲੋਕ ਜ਼ਖ਼ਮੀ ਹੋਏ ਹਨ।

ਰਾਸ਼ਟਰੀ ਆਫ਼ਤ ਨਿਊਨੀਕਰਨ ਏਜੰਸੀ ਨੇ ਦੱਸਿਆ ਕਿ ਹੜ੍ਹ ਕਾਰਨ ਘੱਟ ਤੋਂ ਘੱਟ 17 ਹੋਰ ਲੋਕਾਂ ਦੀ ਮੌਤ ਹੋ ਗਈ ਅਤੇ ਘੱਟ ਤੋਂ ਘੱਟ 42 ਲੋਕ ਲਾਪਤਾ ਹਨ । ਏਜੰਸੀ ਬੁਲਾਰੇ ਰਾਦਿੱਤਿਆ ਜਤੀ ਨੇ ਦੱਸਿਆ ਕਿ ਬਿਜਲੀ ਸਪਲਾਈ ਠੱਪ ਹੋਣ ਅਤੇ ਸੜਕਾਂ ‘ਤੇ ਚਿੱਕੜ ਅਤੇ ਮਲਬਾ ਹੋਣ ਕਾਰਨ ਰਾਹਤ ਕੰਮ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ । ਉਨ੍ਹਾਂ ਦੱਸਿਆ ਕਿ ਐਤਵਾਰ ਰਾਤ ਤੱਕ ਸੈਂਕੜੇ ਲੋਕ ਰਾਹਤ ਕਾਰਜ ਵਿੱਚ ਜੁਟੇ ਰਹੇ । ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟ ਤੋਂ ਘੱਟ 6 ਪਿੰਡ ਪ੍ਰਭਾਵਿਤ ਹੋਏ ਹਨ । ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਜਾਨ-ਮਾਲ ਦੇ ਹੋਏ ਨੁਕਸਾਨ ਦੀ ਸਹੀ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This