ਬੰਗਲੁਰੂ(ਸਕਾਈ ਨਿਊਜ਼ ਪੰਜਾਬ)6 ਮਾਰਚ 2022
ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਸ਼ਨੀਵਾਰ ਨੂੰ ਯੂਕਰੇਨ ਵਿਚ ਰੂਸੀ ਹਮਲੇ ਦੌਰਾਨ ਮਾਰੇ ਗਏ ਮੈਡੀਕਲ ਵਿਦਿਆਰਥੀ ਨਵੀਨ ਸ਼ੇਖਰੱਪਾ ਦੇ ਮਾਪਿਆਂ ਨੂੰ 25 ਲੱਖ ਰੁਪਏ ਦਾ ਚੈੱਕ ਦਿੱਤੋ ਗਿਆ।
ਇਸ ਦੇ ਨਾਲ ਮੁੱਖ ਮੰਤਰੀ ਵਲੋਂ ਪਰਿਵਾਰ ‘ਚ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਵੀ ਜ਼ੁਬਾਨ ਦਿਤੀ ਗਈ । ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਨਵੀਨ ਦੀ ਦੇਹ ਨੂੰ ਘਰ ਲਿਆਉਣ ਦੀ ਕੋਸ਼ਿਸ਼ ਜਾਰੀ ਹੈ |