ਬੰਗਲਾਦੇਸ ਦੀ ਆਜ਼ਾਦੀ ਲਈ ਮੈਂ ਵੀ ਦਿੱਤੀ ਸੀ ਗ੍ਰਿਫ਼ਤਾਰੀ-PM MODI

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਬੰਗਲਾਦੇਸ਼,26 ਮਾਰਚ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਕਾਲ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵਾਰ ਦੋ ਦਿਨਾਂ ਦੇ ਦੌਰੇ ‘ਤੇ ਬੰਗਲਾਦੇਸ਼ ਗਏ ਹਨ।ਬੰਗਲਾਦੇਸ਼ ਦੀ ਆਜ਼ਾਦੀ ਦੇ 50 ਸਾਲ ਪੂਰੇ ਹੋ ਰਹੇ ਹਨ। ਜਸ਼ਨ ਮੌਕੇ ਮੋਦੀ ਬਤੌਰ ਮੁੱਖ ਮਹਿਮਾਨ ਬੰਗਲਾਦੇਸ਼ ਪਹੁੰਚੇ ਹਨ।ਦੋ ਦਿਨੀਂ ਦੌਰੇ ਦੌਰਾਨ ਪੀ.ਐੱਮ. ਮੋਦੀ ਕਈ ਪ੍ਰੋਗਰਾਮਾਂ ਵਿਚ ਸ਼ਾਮਲ ਹੋਣਗੇ।

ਬੰਗਲਾਦੇਸ਼ ਦੇ ਸਟਾਰਜ਼ ਅਤੇ ਨੇਤਾਵਾਂ ਨਾਲ ਕੀਤੀ ਮੁਲਾਕਾਤ
ਇਸ ਤੋਂ ਪਹਿਲਾਂ ਮੋਦੀ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਸਟਾਰਜ਼, ਨੌਜਵਾਨਾਂ ਨਾਲ ਮੁਲਾਕਾਤ ਕੀਤੀ। ਇਹਨਾਂ ਵਿਚ ਬੰਗਲਾਦੇਸ਼ ਦੇ ਸਟਾਰ ਕ੍ਰਿਕਟਰ ਸ਼ਾਕਿਬ ਅਲ ਹਸਨ ਅਤੇ ਬੰਗਲਾਦੇਸ਼ ਫਿਲਮ ਇੰਡਸਟਰੀ ਦੇ ਸਟਾਰਜ਼ ਵੀ ਸ਼ਾਮਲ ਰਹੇ।

ਸ਼ੇਖ ਮੁਜੀਬੁਰ ਰਹਿਮਾਨ ਨੂੰ ਗਾਂਧੀ ਸ਼ਾਂਤੀ ਪੁਰਸਕਾਰ
ਪੀ.ਐੱਮ. ਮੋਦੀ ਨੇ ਸ਼ੇਖ ਮੁਜੀਬੁਰ ਰਹਿਮਾਨ ਨੂੰ ਮਰਨ ਤੋਂ ਬਾਅਦ ਗਾਂਧੀ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਹਨਾਂ ਨੇ ਬੰਗਬੰਧੂ ਮੁਜੀਬੁਰ ਰਹਿਮਾਨ ਦੀ ਬੇਟੀਆਂ ਨੂੰ ਇਹ ਪੁਰਸਕਾਰ ਸੌਂਪ ਕੇ ਉਹਨਾਂ ਨੂੰ ਯਾਦ ਕੀਤਾ। ਪੁਰਸਕਾਰ ਲੈਣ ਵਾਲਿਆਂ ਵਿਚ ਪੀ.ਐੱਮ. ਸ਼ੇਖ ਹਸੀਨਾ ਅਤੇ ਮੁਜੀਬੁਰ ਰਹਿਮਾਨ ਦੀ ਛੋਟੀ ਬੇਟੀ ਸ਼ੇਖ ਰੇਹਾਨਾ ਸ਼ਾਮਲ ਸੀ। ਇਸ ਮਗਰੋਂ ਪੀ.ਐੱਮ. ਮੋਦੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਮਜ਼ਬੂਤ ਹੋ ਰਹੇ ਹਨ। ਮੈਨੂੰ ਇਹ ਸਨਮਾਨ ਦਿੰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ।

ਪੀ.ਐੱਮ. ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਅਬਦੁੱਲ ਹਾਮਿਦ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਬੰਗਲਾਦੇਸ਼ ਦੇ ਨਾਗਰਿਕਾਂ ਦਾ ਮੈਂ ਧੰਨਵਾਦ ਪ੍ਰਗਟ ਕਰਦਾ ਹਾਂ। ਆਪਣੇ ਇਸ ਗੌਰਵਮਈ ਪਲਾਂ ਵਿਚ ਇਸ ਉਤਸਵ ਵਿਚ ਭਾਗੀਦਾਰ ਬਣਨ ਲਈ ਭਾਰਤ ਨੂੰ ਪਿਆਰ ਨਾਲ ਸੱਦਾ ਦਿੱਤਾ। ਪੀ.ਐੱਮ. ਮੋਦੀ ਨੇ ਅੱਗੇ ਕਿਹਾ ਕਿ ਮੈਂ ਸਾਰੇ ਭਾਰਤੀਆਂ ਵੱਲੋਂ ਬੰਗਬੰਧੁ ਸ਼ੇਖ ਮੁਜੀਬੁਰ ਰਹਿਮਾਨ ਨੂੰ ਸ਼ਰਧਾਂਜਲੀ ਦਿੰਦਾ ਹਾਂ ਜਿਹਨਾਂ ਨੇ ਬੰਗਲਾਦੇਸ਼ ਅਤੇ ਇੱਥੋਂ ਦੇ ਲੋਕਾਂ ਲਈ ਆਪਣਾ ਜੀਵਨ ਵਾਰ ਦਿੱਤਾ।

ਬੰਗਲਾਦੇਸ ਦੀ ਆਜ਼ਾਦੀ ਲਈ ਦਿੱਤੀ ਗ੍ਰਿਫ਼ਤਾਰੀ
ਇਸ ਦੌਰਾਨ ਢਾਕਾ ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਪੀ.ਐੱਮ. ਮੋਦੀ ਨੇ ਕਿਹਾ ਕਿ ਬੰਗਲਾਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਵਿਚ ਸ਼ਾਮਲ ਹੋਣਾ, ਮੇਰੇ ਜੀਵਨ ਦੇ ਪਹਿਲੇ ਅੰਦੋਲਨਾਂ ਵਿਚੋਂ ਇਕ ਸੀ। ਉਸ ਸਮੇਂ ਮੇਰੀ ਉਮਰ 20-22 ਸਾਲ ਹੋਵੇਗੀ, ਜਦੋਂ ਮੈਂ ਅਤੇ ਮੇਰੇ ਸਾਥੀਆਂ ਨੇ ਬੰਗਲਾਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਸੱਤਿਆਗ੍ਰਹਿ ਕੀਤਾ ਸੀ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This