ਅਮਰੀਕਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਅਮਰੀਕਾ,12 ਫਰਵਰੀ (ਸਕਾਈ ਨਿਊਜ਼ ਬਿਊਰੋ)

ਅਮਰੀਕਾ ਦੇ ਡਲਾਸ ਪ੍ਰਾਂਤ ਦੇ ਫੋਰਟ ਵਰਥ ਇਲਾਕੇ ਵਿਚ ਵੀਰਵਾਰ ਸਵੇਰੇ ਤੇਜ਼ ਰਫ਼ਤਾਰ ਨਾਲ ਆ ਰਹੇ ਸੈਂਕੜੇ ਵਾਹਨਾਂ ਦੀ ਆਪਸ ਵਿਚ ਭਿਆਨਕ ਟੱਕਰ ਹੋਣ ਕਾਰਣ ਸੜਕ ਹਾਦਸਾ ਵਾਪਰ ਗਿਆ। ਵਾਪਰੇ ਇਸ ਹਾਦਸੇ ਦੌਰਾਨ ਛੇ ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਥੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਤੇਜ਼ ਰਫ਼ਤਾਰ ਵਾਹਨ ਸੜਕ ‘ਤੇ ਫਿਸਲ ਗਏ।

20 ਫਰਵਰੀ ਨੂੰ ਰਾਕੇਸ਼ ਟਿਕੈਤ ਮਹਾਰਾਸ਼ਟਰ ‘ਚ ‘ਕਿਸਾਨ ਮਹਾਪੰਚਾਇਤ’ ਨੂੰ ਕਰਨਗੇ ਸੰਬੋਧਨ

ਖ਼ਬਰਾਂ ਮੁਤਾਬਕ ਵਾਹਨਾਂ ਦੇ ਟਕਰਾਉਣ ਕਾਰਨ ਸੜਕ ‘ਤੇ ਕਬਾੜ ਵਾਂਗ ਢੇਰ ਲੱਗ ਗਿਆ। ਇਹਨਾਂ ਵਾਹਨਾਂ ਵਿਚ ਛੋਟੀਆਂ ਕਾਰਾਂ, ਐਸਯੂਵੀ, 18 ਪਹੀਏ ਵਾਲੇ ਟਰੱਕ ਅਤੇ ਹੋਰ ਵਾਹਨ ਸ਼ਾਮਲ ਸਨ। ਫਾਇਰ ਵਿਭਾਗ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਵਾਹਨਾਂ ਦੇ ਢੇਰ ਹੇਠ ਦੱਬੇ ਹੋਏ ਸਨ।

Nearly 100 Vehicles Crash Into Each Other In US

ਸਾਰੀਆਂ ਏਜੰਸੀਆਂ ਰਾਹਤ ਅਤੇ ਬਚਾਅ ਕਾਰਜਾਂ ਵਿਚ ਜੁਟੀਆਂ ਹੋਈਆਂ ਹਨ। ਇਸ ਭਿਆਨਕ ਟੱਕਰ ਦੇ ਦ੍ਰਿਸ਼ਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਜਾਰੀ ਕੀਤਾ ਗਿਆ। ਤਸਵੀਰਾਂ ਵਿਚ ਗੱਡੀਆਂ ਇਕ ਦੂਜੇ ਦੇ ਉੱਪਰ ਚੜੀਆਂ ਦਿਖਾਈ ਦੇ ਰਹੀਆਂ ਹਨ। ਸਥਾਨਕ ਮੀਡੀਆ ਅਨੁਸਾਰ 30 ਤੋਂ ਜ਼ਿਆਦਾ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਹੈ।

ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This