Pakistan ‘ਚ ਪੱਤਰਕਾਰ ‘ਤੇ ਜਾਨਲੇਵਾ ਹਮਲਾ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਪਾਕਿਸਤਾਨ (ਸਕਾਈ ਨਿਊਜ਼ ਬਿਊਰੋ),8 ਜੂਨ 2021

 Attack on a journalist in Pakistan: ਪਾਕਿਸਤਾਨ ਵਿੱਚ ਹਿੰਦੂ ਪੱਤਰਕਾਰ ਅਜੇ ਕੁਮਾਰ ਦੀ ਹੱਤਿਆ, ਆਸਾਦ ਤੂਰ ਨੂੰ ਜ਼ਖ਼ਮੀ ਕਰਨ ਸਮੇਤ ਕੁਝ ਹੋਰ ਪੱਤਰਕਾਰਾਂ ’ਤੇ ਹਮਲੇ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਹੈ ਕਿ ਇਕ ਮਹਿਲਾ ਪੱਤਰਕਾਰ, ਜੋ ਪੰਜਾਬ ਵਿਧਾਨ ਸਭਾ ਦੀ ਮੈਂਬਰ ਵੀ ਹੈ, ਉੱਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਘਟਨਾ ਨੇ ਪਾਕਿਸਤਾਨ ’ਚ ਪੱਤਰਕਾਰਾਂ ਵਿਚ ਬੇਚੈਨੀ ਪੈਦਾ ਕਰ ਦਿੱਤੀ ਹੈ। ਜਿਸ ਮਹਿਲਾ ਪੱਤਰਕਾਰ ’ਤੇ ਹਮਲਾ ਹੋਇਆ ਹੈ, ਉਸ ਦੀ ਪਛਾਣ ਸੈਯਦਾ ਮਿਆਮਤ ਮੋਹਸਿਨ ਨਿਵਾਸੀ ਲਾਹੌਰ ਵਜੋਂ ਹੋਈ ਹੈ। ਉਹ ਜੁਗਨੂੰ ਮੋਹਸਿਨ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਉਹ ਮਸ਼ਹੂਰ ਪੱਤਰਕਾਰ ਨਜ਼ਮ ਸੇਠੀ ਦੀ ਪਤਨੀ ਹੈ।

ਸਰਹੱਦ ਪਾਰ ਸੂਤਰਾਂ ਦੇ ਅਨੁਸਾਰ ਪੱਤਰਕਾਰ ਸੈਯਦਾ ਮਿਆਮਤ ਮੋਹਸਿਨ ਉਕਰਾ ਹੁਜਰਾਂ ਇਲਾਕੇ ਤੋਂ ਰੈਲੀ ਨੂੰ ਸੰਬੋਧਨ ਕਰ ਕੇ ਵਾਪਸ ਲਾਹੌਰ ਆ ਰਹੀ ਸੀ ਤਾਂ ਰਸਤੇ ’ਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਜੁਗਨੂੰ ਮੋਹਸਿਨ ਦੀ ਕਾਰ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਵਿਚ ਮੋਹਸਿਨ ਤਾਂ ਵਾਲ-ਵਾਲ ਬਚ ਗਈ ਪਰ ਉਸ ਦੇ ਨਾਲ ਬੈਠਾ ਇਕ ਵਿਅਕਤੀ ਜ਼ਖਮੀ ਹੋ ਗਿਆ।

ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਪ੍ਰਾਪਤ ਕਰ ਕੇ ਇਕ ਦੋਸ਼ੀ ਦੀ ਪਛਾਣ ਮੁਹੰਮਦ ਯਸੀਨ ਦੇ ਰੂਪ ’ਚ ਕੀਤੀ ਅਤੇ ਹੋਰ ਦੀ ਪਛਾਣ ਨਹੀਂ ਹੋ ਸਕੀ। ਸਾਰੇ ਦੋਸ਼ੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This