ਪਾਕਿਸਤਾਨ ‘ਚ ਭੂਚਾਲ ਦੇ ਝਟਕੇ, 20 ਲੋਕਾਂ ਦੀ ਮੌਤ

Must Read

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ ,...

ਪਾਕਿਸਤਾਨ (ਸਕਾਈ ਨਿਊਜ਼ ਬਿਊਰੋ), 7 ਅਕਤੂਬਰ 2021

ਪਾਕਿਸਤਾਨ ਵਿੱਚ ਵੀਰਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਭੂਚਾਲ ਦੇ ਝਟਕਿਆਂ ਨੇ ਕਈ ਇਲਾਕਿਆਂ ਨੂੰ ਹਿਲਾ ਦਿੱਤਾ। ਭੂਚਾਲ ਦੀ ਤੀਬਰਤਾ 6.0 ਦੱਸੀ ਗਈ ਹੈ। ਭੂਚਾਲ ਕਾਰਨ ਵੱਡੇ ਨੁਕਸਾਨ ਦਾ ਡਰ ਹੈ।

ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਇਹ ਝਟਕੇ ਬਲੋਚਿਸਤਾਨ ਅਤੇ ਇਸਦੇ ਆਲੇ ਦੁਆਲੇ ਲੱਗੇ ਹਨ। ਪਾਕਿਸਤਾਨੀ ਆਫਤ ਪ੍ਰਬੰਧਨ ਅਥਾਰਟੀ ਦੇ ਡਾਇਰੈਕਟਰ ਜਨਰਲ ਨਾਸਿਰ ਨਾਸਿਰ ਨੇ ਕਿਹਾ ਕਿ ਘੱਟੋ ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ l

ਜਦੋਂ ਕਿ 200 ਲੋਕ ਜ਼ਖਮੀ ਹੋਏ ਹਨ। ਦੱਖਣੀ ਪਾਕਿਸਤਾਨ ਵਿੱਚ ਅੱਜ ਸਵੇਰੇ ਭੂਚਾਲ ਦੇ ਇਹ ਝਟਕੇ ਮਹਿਸੂਸ ਕੀਤੇ ਗਏ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ l

ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕਿਆਂ ਕਾਰਨ ਕਰੀਬ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਭੂਚਾਲ ਆਇਆ ਤਾਂ ਪਾਕਿਸਤਾਨ ਦੇ ਜ਼ਿਆਦਾਤਰ ਲੋਕ ਸੁੱਤੇ ਪਏ ਸਨ l

ਜਿਵੇਂ ਹੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਬਹੁਤ ਸਾਰੇ ਲੋਕਾਂ ਨੇ ਆਪਣੇ ਘਰਾਂ ਤੋਂ ਬਾਹਰ ਭੱਜਣ ਦੀ ਕੋਸ਼ਿਸ਼ ਕੀਤੀ l

ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਿੱਚ ਇਨ੍ਹਾਂ ਭੂਚਾਲਾਂ ਦੇ ਝਟਕਿਆਂ ਕਾਰਨ ਦਹਿਸ਼ਤ ਦਾ ਮਾਹੌਲ ਹੈ। ਪ੍ਰਭਾਵਿਤ ਥਾਵਾਂ ‘ਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਕਈ ਇਮਾਰਤਾਂ  ਡਿੱਗ ਜਾਣ ਦੀ ਖਬਰ ਹੈ।

ਪਾਕਿਸਤਾਨ ਪੁਲਿਸ ਅਤੇ ਆਫਤ ਪ੍ਰਬੰਧਨ ਦੀਆਂ ਕਈ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹੁਣ ਤੱਕ 20 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਪਰ ਇਹ ਗਿਣਤੀ ਹੋਰ ਵੀ ਵਧ ਸਕਦੀ ਹੈ। ਜਦਕਿ ਜ਼ਖਮੀਆਂ ਦੀ ਗਿਣਤੀ 200 ਦੇ ਕਰੀਬ ਹੈ।

 

 

 

 

LEAVE A REPLY

Please enter your comment!
Please enter your name here

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...

More Articles Like This