28 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ 1 ਘੰਟਾ ਅੱਗੇ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

26 ਮਾਰਚ (ਸਕਾਈ ਨਿਊਜ਼ ਪੰਜਾਬ)

ਯੂਰਪ ਸਮਾਂ ਬਦਲਣ ਦੀ ਪ੍ਰਕਿਰਿਆ ਸੰਨ 2001 ਤੋਂ ਚਲੀ ਆ ਰਹੀ ਹੈ। ਮਾਰਚ ਮਹੀਨੇ ਦੇ ਅਖ਼ੀਰਲੇ ਸ਼ਨੀਵਾਰ ਨੂੰ ਰਾਤ 2 ਵਜੇ ਯੂਰਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ। ਮਤਲਬ ਜਿਵੇਂ ਕਿ ਜੇਕਰ ਘੜੀ ਅਨੁਸਾਰ ਰਾਤ ਨੂੰ 2 ਵਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ ਤੇ ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖੀਰਲੇ ਸ਼ਨੀਵਾਰ ਤੱਕ ਚੱਲਦਾ ਰਹਿੰਦਾ ਹੈ।ਸਮੇਂ ‘ਚ ਤਬਦੀਲੀ ਨਾਲ ਯੂਰਪ ਵਿੱਚ ਰੈਣ ਬਸੇਰਾ ਕਰਦੇ ਵਿਦੇਸ਼ੀਆਂ ਨੂੰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਵਿੱਚ ਸਮੇਂ ਦਾ ਭੁਲੇਖਾ ਰਹਿੰਦਾ ਹੈ।ਕਦੇ ਉਹ ਕੰਮ ‘ਤੇ ਇੱਕ ਘੰਟਾ ਪਹਿਲਾਂ ਚੱਲੇ ਜਾਂਦੇ ਹਨ ਤੇ ਕਦੇ ਇੱਕ ਘੰਟਾ ਲੇਟ ਹੋ ਜਾਂਦੇ ਹਨ।ਜ਼ਿਕਰਯੋਗ ਹੈ ਕਿ ਬੇਸ਼ੱਕ ਸਮੇਂ ਦੀ ਤਬਦੀਲੀ ਨਾਲ ਯੂਰਪੀਅਨ ਲੋਕ ਕਾਫ਼ੀ ਹੱਦ ਤੱਕ ਪ੍ਰਭਾਵਿਤ ਹੰਦੇ ਹਨ ਪਰ ਇਸ ਦੇ ਬਾਵਜੂਦ ਕਿਸੇ ਨੇ ਵੀ ਇਸ ਤਬਦੀਲੀ ਨੂੰ ਗਲਤ ਨਹੀਂ ਠਹਿਰਾਇਆ।

ਪਰ ਹੁਣ ਲੱਗਦਾ ਹੈ ਕਿ ਪੂਰੇ ਯੂਰਪ ਵਿਚ ਸਮਾਂ ਬਦਲਣ ਦੀ ਇਸ ਪ੍ਰਕਿਰਿਆ ਨੂੰ ਮਾਰਚ 2021 ਤੋਂ ਠੱਲ੍ਹ ਪੈ ਜਾਵੇਗੀ। ਕਿਉਂਕਿ ਯੂਰਪੀਅਨ ਕਮਿਸ਼ਨ ਨੇ ਯੂਰਪ ਦੇ ਇਸ ਸਮਾਂ ਬਦਲਣ ਦੀ ਪ੍ਰਕਿਰਿਆ ‘ਤੇ ਰੋਕ ਲਗਾਉਣ ਦਾ ਸੁਝਾਅ ਸੰਨ 2018 ਵਿੱਚ ਯੂਰਪੀਅਨ ਪਾਰਲੀਮੈਂਟ ਵਿਚ ਰੱਖਿਆ ਸੀ।ਜੇਕਰ ਇਹ ਸਮੇਂ ਦੇ ਬਦਲਾਅ ਦਾ ਸਿਲਸਿਲਾ ਬੰਦ ਹੋ ਜਾਂਦਾ ਹੈ ਤਾਂ ਯੂਰਪ ਦੇ ਬਾਸ਼ਿੰਦਿਆਂ ਨੂੰ ਸਮੇਂ ਦੇ ਬਦਲਾਅ ਨਾਲ ਪੇਸ਼ ਆਉਂਦੀ ਪਰੇਸ਼ਾਨੀਆਂ ਨੂੰ ਠੱਲ੍ਹ ਪੈ ਸਕਦੀ ਹੈ ਪਰ ਕਦੋਂ ਇਹ ਯੂਰਪੀਅਨ ਯੂਨੀਅਨ ਹੀ ਦੱਸ ਸਕਦੀ ਹੈ।

ਯੂਰਪੀਅਨ ਯੂਨੀਅਨ ਵੱਲੋਂ ਸਮਾਂ ਬਦਲਣ ਦੀ ਪ੍ਰਕਿਰਿਆ ਦਾ ਮੁੱਖ ਮੰਤਵ ਯੂਰਪੀ ਦੇਸ਼ਾਂ ਵਿੱਚ ਅੰਦਰੂਨੀ ਕਾਰੋਬਾਰ ਨੂੰ ਪ੍ਰਫੁਲੱਤ ਕਰਨਾ ਅਤੇ ਊਰਜਾ ਦੀ ਲਾਗਤ ਨੂੰ ਘਟਾਉਣਾ ਸੀ।ਪਰ ਇਸ ਬਦਲਾਅ ਨਾਲ ਲੋਕਾਂ ਦਾ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਸੀ।ਜਿਸ ਦੇ ਮੱਦੇਨਜ਼ਰ ਯੂਰਪੀਅਨ ਯੂਨੀਅਨ ਇਹ ਮਤਾ ਮਾਰਚ 2021 ਤੋਂ ਲਾਗੂ ਕਰ ਦੇਵੇਗੀ। ਜ਼ਿਕਰਯੋਗ ਹੈ ਕਿ ਸਮੇਂ ਦੇ ਬਦਲਾਅ ਨੂੰ ਬੰਦ ਕਰਨ ਸਬੰਧੀ ਯੂਰਪੀਅਨ ਯੂਨੀਅਨ ਦੀ ਹੁਣ ਤੱਕ ਕੋਈ ਜਾਣਕਾਰੀ ਨਸ਼ਰ ਨਹੀਂ ਹੋਈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This