ਧੂਮਧਾਮ ਨਾਲ 28 ਨੂੰ ਮਨਾਇਆ ਜਾਵੇਗਾ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਇਟਲੀ,14 ਫਰਵਰੀ (ਸਕਾਈ ਨਿਊਜ਼ ਬਿਊਰੋ)

ਇਟਲੀ ਦੀ ਸੰਗਤ ਵੱਲੋ ਸਥਾਪਿਤ ਕੀਤੇ ਨਵੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਅਪ੍ਰੀਲੀਆ ਵਿਖੇ ਪੱਥਰਾਂ ਨੂੰ ਤਾਰਨ ਵਾਲੇ ਮਹਾਨ ਤਪੱਸਵੀ ਸ੍ਰੀ ਗੁਰੂ ਰਾਵਿਦਾਸ ਮਹਾਰਾਜ ਜੀ ਦਾ 644ਵਾਂ ਅਵਤਾਰ ਪੂਰਬ ਦਿਹਾੜਾ 28 ਫਰਵਰੀ ਐਤਵਾਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਆਖੰਠ ਪਾਠ ਸਾਹਿਬ ਦੇ ਭੋਗ ਪੁਵਾਏ ਜਾਣਗੇ। ਉਪਰੰਤ ਗਿਆਨੀ ਦਲਜੀਤ ਸਿੰਘ ਤੇ ਸਾਥੀ ਆਈਆਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਨਾਲ ਨਿਹਾਲ ਕਰਨਗੇ ਤੇ ਗੁਰੂ ਕਿ ਲੰਗਰ ਵੀ ਅਤੁੱਟ ਵਰਤਾਏ ਜਾਣਗੇ।

ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ‘ਤੇ ਰੱਖਿਆ 1 ਲੱਖ ਦਾ ਇਨਾਮ

ਜਾਣਕਾਰੀ ਸਾਂਝੀ ਕਰਦਿਆ ਜਗਰੂਪ ਸਿੰਘ ਬਾਠ੍ਹ, ਭਾਈ ਬਖਸ਼ੀਸ਼ ਸਿੰਘ, ਰੂਪ ਸਿੰਘ, ਨਰਿੰਦਰ ਸਿੰਘ ਨਿੱਝਰ, ਲਵਲੀ ਸਾਂਈ, ਗੁਰਪ੍ਰੀਤ ਸਿੰਘ,ਕਮਲ ਬੁੱਟਰ , ਜਾਰਨਪ੍ਰੀਤ ਸਿੰਘ ਨਰਿੰਦਰ ਸਿੰਘ ਝਾਵਰ ਅਮਰਜੀਤ ਸਿੰਘ, ਬੰਤ ਸਿੰਘ, ਮਨਦੀਪ ਸਿੰਘ, ਰਜਿੰਦਰ ਕੁਮਾਰ, ਰਮਨ ਬਾਠ, ਗੁਰਪ੍ਰੀਤ ਸਿੰਘ, ਨੀਸ਼ਾ ਚੀਮਾ ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਅਵਰਾਜ ਸਿੰਘ, ਬਲਦੇਵ ਸਿੰਘ ਦੇਬੀ, ਵਿੱਕੀ, ਗੋਪੀ, ਮਾਰੀਉ, ਹੈਪੀ, ਸੋਢੀ, ਜੀਵਨ ਢਿੱਲੋ ਆਦਿ ਨੇ ਦੱਸਿਆ ਕਿ ਗੁਰੂ ਰਾਵਿਦਾਸ ਜੀ ਦੇ ਪ੍ਰਗਟ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਲੈਕੇ ਸਥਾਨਿਕ ਸੰਗਤਾਂ ਵਿਚ ਭਾਰੀ ਉਤਿਸ਼ਾਹ ਵੇਖਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This