ਕੁਵੈਤ ‘ਚ 12-15 ਸਾਲ ਦੇ ਬੱਚਿਆਂ ਲਈ ਟੀਕਾਕਰਨ ਸ਼ੁਰੂ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਕੁਵੈਤ (ਸਕਾਈ ਨਿਊਜ਼ ਬਿਊਰੋ),19 ਜੁਲਾਈ 2021

ਕੁਵੈਤ ਵਿੱਚ ਸਤੰਬਰ ਮਹੀਨੇ ਤੋਂ ਬੱਚਿਆਂ ਦੇ ਸਕੂਲ ਮੁੜ ਤੋਂ ਖੁੱਲ੍ਹ ਜਾਣਗੇ। ਜਿਸ ਨੂੰ ਕੋਵਿਡ-19 ਖ਼ਿਲਾਫ਼ 12-15 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ ।ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਕੁਵੈਤ ਦੇ ਸਿਹਤ ਮੰਤਰਾਲੇ ਦੇ ਜਨ ਸਿਹਤ ਮਾਮਲਿਆਂ ਲਈ ਸਹਾਇਕ ਅੰਡਰ ਸੈਕਟਰੀ ਬੁਥੈਨਾ ਅਲ-ਮੁਦਾਫ ਨੇ ਐਤਵਾਰ ਨੂੰ ਇੱਕ ਬਿਆਨ ਵਿਚ ਕਿਹਾ ਕਿ ਟੀਕਾਕਰਨ ਮੁਹਿੰਮ ਛੇ ਰਾਜਾਂ ਦੇ ਸਿਹਤ ਕੇਂਦਰਾਂ ਵਿੱਚ ਸ਼ੁਰੂ ਹੋਈ ਹੈ।“ ਉਹਨਾਂ ਨੇ ਕਿਹਾ ਕਿ ਅੱਜ ਬੱਚਿਆਂ ਦੇ ਟੀਕਾਕਰਨ ਦਾ ਵਧੀਆ ਨਤੀਜਾ ਸੀ।

ਟੀਕਾਕਰਨ ਲਈ ਰਜਿਸਟ੍ਰੇਸ਼ਨ ਅਜੇ ਵੀ ਖੁੱਲੀ ਹੈ। ਇਸ ਲਈ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਰਜਿਸਟਰ ਕਰਵਾਉਣ ਵਿਚ ਮਦਦ ਕਰਨ ਅਤੇ ਨਿਰਧਾਰਤ ਤਾਰੀਖ਼ ਨੂੰ ਟੀਕਾ ਪ੍ਰਾਪਤ ਕਰਨ।ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ, ਕੁਵੈਤ ਨੇ 25 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਗਰਮੀਆਂ ਦੇ ਕਲੱਬਾਂ ਸਮੇਤ ਬੱਚਿਆਂ ਲਈ ਸਾਰੀਆਂ ਗਤੀਵਿਧੀਆਂ ਅਗਲੇ ਨੋਟਿਸ ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਮਾਰਚ ਵਿਚ, ਸਿਹਤ ਮੰਤਰੀ ਬਾਸੈਲ ਅਲ-ਸਬਾਹ ਨੇ ਸਤੰਬਰ ਤੋਂ ਸਕੂਲਾਂ ਵਿਚ ਅਧਿਐਨ ਦੁਬਾਰਾ ਸ਼ੁਰੂ ਕਰਨ ਦੀ ਘੋਸ਼ਣਾ ਇਸ ਗੱਲ ਦੀ ਪੁਸ਼ਟੀ ਕਰਦਿਆਂ ਕੀਤੀ ਸੀ ਕਿ ਸਾਰੇ ਵਿਦਿਆਰਥੀ, ਅਧਿਆਪਕ ਅਤੇ ਪ੍ਰਸ਼ਾਸਕੀ ਸੰਸਥਾਵਾਂ ਨੇ ਉਦੋਂ ਤੱਕ ਟੀਕਾਕਰਨ ਪੂਰਾ ਕਰ ਲਿਆ ਹੋਵੇਗਾ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This