ਪਾਕਿ:ਇਮਰਾਨ ਖਾਨ ਦਾ ਬਿਆਨ ,ਮੇਰੇ ਅਧੀਨ ਕੰਮ ਕਰਦੀ ਹੈ ਫੌਜ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਇਸਲਾਮਾਬਾਦ,20 ਦਸੰਬਰ (ਸਕਾਈ ਨਿਊਜ਼ ਬਿਊਰੋ)

ਪਾਕਿਸਤਾਨ ਦੀ ਰਾਜਨੀਤੀ ਅਤੇ ਚੋਣਾਂ ‘ਚ ਸ਼ਕਤੀਸ਼ਾਲੀ ਫੌਜ ਦੀ ਦਖਲਅੰਦਾਜ਼ੀ ਦੇ ਵਿਰੋਧ ਦੇ ਦੋਸ਼ਾਂ ਦਰਮਿਆਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਫੌਜ ਇਕ ਸਰਕਾਰੀ ਸੰਸਥਾ ਹੈ, ਜੋ ਮੇਰੇ ਅਧੀਨ ਕੰਮ ਕਰਦੀ ਹੈ। ਮੈਂ ਇਸ ਸਮੇਂ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਹਾਂ ਅਤੇ ਫੌਜ ਮੇਰੇ ਅਧੀਨ ਹੀ ਕੰਮ ਕਰ ਰਹੀ ਹੈ। ਉਨ੍ਹਾਂ 11 ਵਿਰੋਧੀ ਪਾਰਟੀਆਂ ਦੇ ਗਠਜੋੜ ‘ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ’ (ਪੀ.ਡੀ.ਐੱਮ.) ਵਲੋਂ ਲਾਏ ਜਾ ਰਹੇ ਦੋਸ਼ਾਂ ਦੇ ਜਵਾਬ ਵਿਚ ਉਕਤ ਗੱਲ ਕਹੀ।

 

ਵੱਡੀ ਖ਼ਬਰ:ਕਾਬੁਲ ਵਿਚ ਭਿਆਨਕ ਬੰਬ ਧਮਾਕਾ, 8 ਮੌਤਾਂ

ਮੂਵਮੈਂਟ ਵਲੋਂ ਇਸ ਸਾਲ ਸਤੰਬਰ ਤੋਂ ਦੇਸ਼ ਵਿੱਚ ਇਮਰਾਨ ਖਾਨ ਵਿਰੁੱਧ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਸ ਵਲੋਂ ਸਿਆਸਤ ਵਿਚ ਫੌਜ ਦੇ ਦਖਲ ਦੇਣ ਬਾਰੇ ਦੋਸ਼ ਵੀ ਲਾਏ ਜਾ ਰਹੇ ਹਨ। ਪੀ.ਡੀ.ਐੱਮ. ਦੀ ਫੌਜ ‘ਤੇ 2018 ‘ਚ ਚੋਣਾਂ ‘ਚ ਧਾਂਧਲੀ ਰਾਹੀਂ ‘ਕਠਪੁਤਲੀ’ ਪ੍ਰਧਾਨ ਮੰਤਰੀ ਬਣਾਉਣ ਦਾ ਦੋਸ਼ ਲਗਦਾ ਰਿਹਾ ਹੈ। ਪਾਕਿਸਤਾਨ ‘ਚ ਲੰਬੇ ਸਮੇਂ ਤੱਕ ਸ਼ਾਸਨ ਕਰਨ ਵਾਲੀ ਫੌਜ ਦੀ ਸੁਰੱਖਿਆ ਅਤੇ ਵਿਦੇਸ਼ ਨੀਤੀ ਦੇ ਮਾਮਲਿਆਂ ‘ਚ ਪ੍ਰਭਾਵ ਰਿਹਾ ਹੈ।

ਕਾਮਰੇਡ ਰਘੂਨਾਥ ਸਿੰਘ ਨਹੀਂ ਰਹੇ

ਹਾਲਾਂਕਿ ਫੌਜ ਨੇ ਦੇਸ਼ ਦੀ ਰਾਜਨੀਤੀ ‘ਚ ਦਖਲ ਦੇਣ ਦੀ ਗੱਲ ਤੋਂ ਇਨਕਾਰ ਕੀਤਾ ਹੈ। ਖਾਨ ਨੇ ਵੀ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਫੌਜ ਨੇ 2018 ‘ਚ ਚੋਣਾਂ ਉਨ੍ਹਾਂ ਨੂੰ ਜਿੱਤਾਉਣ ‘ਚ ਮਦਦ ਕੀਤੀ। ਖਾਨ ਨੇ ਸ਼ੁੱਕਰਵਾਰ ਨੂੰ ਇਕ ਟੈਲੀਵਿਜ਼ਨ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਮੈਂ ਇੰਨਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਉਨ੍ਹਾਂ ਕੋਲ ਅਸਲ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੀ ਫੌਜ ਇਕ ਸਰਕਾਰੀ ਸੰਸਥਾ ਹੈ ਜੋ ਉਨ੍ਹਾਂ ਦੇ ਅਧੀਨ ਕੰਮ ਕਰਦੀ ਹੈ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This