ਕਬਰ ਵਿੱਚੋਂ 14 ਸਾਲਾਂ ਲੜਕੀ ਦੀ ਲਾਸ਼ ਕੱਢ ਕੀਤਾ ਗਿਆ ਜਬਰ –ਜ਼ਿਨਾਹ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਪਾਕਿਸਤਾਨ (ਸਕਾਈ ਨਿਊਜ਼ ਬਿਊਰੋ), 20 ਅਗਸਤ 2021

ਪਾਕਿਸਤਾਨ ਦੇ ਸਿੰਧੂ ਸੂਬੇ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਹਵਸ ਦੇ ਸ਼ਿਕਾਰੀਆਂ ਦੀ ਭੱੁਖ ਇੰਨੀ ਵੱਧ ਗਈ ਹੈ ਕਿ ਉਹ ਜ਼ਿੰਦਾ ਨਾਬਾਲਿਗ ਬੱਚੀ ਨੂੰ ਆਪਣਾ ਸ਼ਿਕਾਰ ਬਣ ਰਹੇ ਤੇ ਹੁਣ ਪਾਕਿਸਤਾਨ ਵਿੱਚ ਮਰੀ ਹੋਈ 14 ਸਾਲਾਂ ਨਾਬਾਲਿਗ ਲੜਕੀ ਨਾਲ ਵੀ ਬਲਾਤਕਾਰ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ।

ਦਰਅਸਲ ਇੱਤੇ ਬੀਤੀ 14 ਅਗਸਤ ਨੂੰ ਜਦੋਂ ਪਾਕਿਸਤਾਨੀ ਲੋਕ ਆਜ਼ਾਦੀ ਦਿਹਾੜਾ ਮਨਾ ਰਹੇ ਸਨ ਤਾਂ ਸਿੰਧੂ ਸੂਬੇ ਦੇ ਥੱਟਾ ਜ਼ਿਲ੍ਹਾ ਦੇ ਪਿੰਡ ਅਸ਼ਰਫ ਚਾਂਡੀਓ ਵਿੱਚ ਦਫ਼ਨ ਕੀਤੀ ਗਈ ਇੱਕ 14 ਸਾਲ ਦੀ ਲੜਕੀ ਦੀ ਲਾਸ਼ ਨੂੰ ਆਰੋਪੀ ਨੇ ਕਬਰ ਤੋਂ ਬਾਹਰ ਕੱਢ ਲਿਆ ਅਤੇ ਝਾੜੀਆਂ ਵਿੱਚ ਲੈ ਗਿਆ ।ਜਿਥੇ ਉਸ ਨੇ ਲਾਸ਼ ਨਾਲ ਬਲਾਤਕਾਰ ਕੀਤਾ। ਬਲਾਤਕਾਰ ਕਰਨ ਤੋਂ ਦੋਸ਼ੀ ਲਾਸ਼ ਨੂੰ ਝਾੜੀਆਂ ਵਿੱਚ ਹੀ ਛੱਡ ਕੇ ਫਰਾਰ ਹੋ ਗਿਆ।ਦੋਸ਼ੀ ਦਾ ਨਾਮ ਰਫੀਕ ਚਾਂਡੀਓ ਦੱਸਿਆ ਜਾ ਰਿਹਾ ਹੈ ਜੋ ਕਿ ਇਲਾਕੇ ਦਾ ਗੁੰਡਾ ਹੈ।

ਸਵੇਰੇ ਹੁੰਦੇ ਹੀ ਜਦੋਂ ਕੁਝ ਬੱਚਿਆਂ ਦੀ ਨਜ਼ਰ ਬੱਚੀ ਦੀ ਕਬਰ ‘ਤੇ ਪਈ ਤਾਂ ਉਹਨਾਂ ਦੇਖਿਆ ਕਿ ਕਬਰ ਉਕਰੀ ਹੋਈ ਹੈ ਅਤੇ ਲਾਸ਼ ਵੀ ਨਹੀਂ ਹੈ।ਜਿਸ ਤੋਂ ਬਾਅਦ ਬੱਚਿਆਂ ਨੇ ਇਸ ਬਾਰੇ ਮ੍ਰਿਤਕ ਕੁੜੀ ਦੇ ਪਿਓ ਨੂੰ ਦੱਸਿਆ ਤਾਂ ਪਿਤਾ ਅਤੇ ਪਿੰਡ ਵਾਸੀਆਂ ਨੇ ਮੌਕੇ ‘ਤੇ ਇਸ ਦੀ ਜਾਣਕਾਰੀ ਇਲਾਕੇ ਦੀ ਪੁਲਿਸ ਨੂੰ ਦਿੱਤੀ। ਜਿਸ ਤੋਂ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਦੀ ਭਾਲ ਸ਼ੁਰੂ ਕੀਤੀ ਤਾਂ ਝਾੜੀਆਂ ਵਿੱਚੋਂ ਬੱਚੀ ਦੀ ਲਾਸ਼ ਬਰਾਮਦ ਹੋਈ ।

ਪੁਲਿਸ ਨੇ ਦੇਖਿਆ ਕਿ ਕੁੜੀ ਦੇ ਸਰੀਰ ਤੋਂ ਕਫ਼ਨ ਗਾਇਬ ਸੀ ਅਤੇ ਕੱਪੜੇ ਹੀ ਖ਼ਰਾਬ ਪਏ ਸਨ। ਜਿਸ ਤੋਂ ਬਾਅਦ ਲਾਸ਼ ਨੂੰ ਹਸਪਤਾਲ ਵਿੱਚ ਪਹੁੰਚਿਆ ਅਤੇ ਡਾਕਟਰ ਵੱਲੋਂ ਕੀਤੀ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਲਾਸ਼ ਨਾਲ ਜ਼ਬਰ –ਜਿਨਾਹ ਕੀਤਾ ਗਿਆ ਹੈ। ਇਸ ਘਟਨਾ ਮਗਰੋਂ ਇਲਾਕੇ ਵਿਚ ਸਨਸਨੀ ਫ਼ੈਲ ਗਈ ਅਤੇ ਤਣਾਅ ਵੱਧ ਗਿਆ। ਉਥੇ ਹੀ ਖ਼ਬਰਾਂ ਆ ਰਹੀਆਂ ਹਨ ਕਿ ਪੁਲਸ ਮੁਕਾਬਲੇ ਵਿਚ ਦੋਸ਼ੀ ਮਾਰਿਆ ਗਿਆ ਹੈ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This