ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 30 ਲੋਕਾਂ ਦੀ ਮੌਤ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਲਾਹੌਰ (ਸਕਾਈ ਨਿਊਜ਼ ਬਿਊਰੋ),19 ਜੁਲਾਈ 2021

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿਚ ਸੋਮਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਜਾਣ ਕਾਰਨ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋ ਗਏ ।ਦੱਸਿਆਂ ਜਾ ਰਿਹਾ ਹੈ ਕਿ ਹਾਈਵੇਅ ‘ਤੇ ਇਕ ਯਾਤਰੀ ਬੱਸ ਦੀ ਟਰੱਕ ਨਾਲ ਨਾਲ ਟੱਕਰ ਹੋਣ ਤੇ ਇਹ ਹਾਦਸਾ ਵਾਪਰਿਆ ।ਜ਼ਖਮੀ ਲੋਕਾਂ ਵਿਚੋਂ ਜ਼ਿਆਦਾਤਰ ਉਹ ਵਰਕਰ ਹਨ ਜੋ ਈਦ-ਉਲ-ਅਜਹਾ ਮਨਾਉਣ ਲਈ ਆਪਣੇ ਗ੍ਰਹਿਨਗਰ ਜਾ ਰਹੇ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਿਆਲਕੋਟ ਤੋਂ ਰਾਜਨਪੁਰ ਜਾ ਰਹੀ ਸੀ, ਉਦੋਂ ਉਹ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਦੇ ਤਾਉਨਸਾ ਬਾਈਪਾਸ ਨੇੜੇ ਸਿੰਧੂ ਹਾਈਵੇਅ ‘ਤੇ ਹਾਦਸਾਗ੍ਰਸਤ ਹੋ ਗਈ। ਬੱਸ ਵਿਚ ਸਵਾਰ ਜ਼ਿਆਦਾਤਰ ਲੋਕ ਉਹ ਵਰਕਰ ਸਨ ਜਿਹੜੇ ਈਦ-ਉਲ-ਅਜਹਾ ਮਨਾਉਣ ਲਈ ਆਪਣੇ ਗ੍ਰਹਿਨਗਰ ਜਾ ਰਹੇ ਸਨ। ਜ਼ਖਮੀਆਂ ਨੂੰ ਇਕ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਮੈਡੀਕਲ ਕਰਮੀਆਂ ਨੇ ਦੱਸਿਆ ਕਿ 18 ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

 

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This