ਅਗਲੇ ਮਹੀਨੇ ਤੋਂ ਪਾਕਿਸਤਾਨ ਜਾਣ ਵਾਲੇ ਲੋਕਾਂ ਨੂੰ ਲੈਣਾ ਪਵੇਗਾ ਇਹ ਵੀਜ਼ਾ

Must Read

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ ਸਵੇਰੇ 10 ਵਜੇ ਤੱਕ ਮੁਲਤਵੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੁਪਹਿਰ 2 ਵਜੇ ਮੁੜ ਤੋਂ...

ਖੇਤੀਬਾੜੀ ਨੀਤੀਆਂ ‘ਚ ਬਦਲਾਵ ਦੀ ਲੋੜ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਸਾਡੇ ਦੇਸ਼ ਵਿੱਚ ਠੇਕੇ ਦੀ ਖੇਤੀ...

ਅਨੀਲ ਵਿੱਜ ਨਹੀਂ ਲਗਵਾਉਣਗੇ ਕੋਰੋਨਾ ਟੀਕਾ

ਹਰਿਆਣਾ,1 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਹੁਣ, 60 ਸਾਲ...

ਇਸਲਾਮਾਬਾਦ,30 ਜਨਵਰੀ (ਸਕਾਈ ਨਿਊਜ਼ ਬਿਊਰੋ)

ਪਾਕਿਸਤਾਨ ਜਾਣ ਵਾਲਿਆਂ ਲਈ ਪਾਕਿ-ਸਰਕਾਰ ਨੇ ਗੈਰ ਰਿਹਾਇਸ਼ੀ ਪਾਕਿਸਤਾਨੀਆਂ ਅਤੇ ਦੇਸ਼ ਦੀ ਯਾਤਰਾ ਕਰਨ ਵਾਲੇ ਚਾਹਨਵਾਨਾਂ ਲਈ ਇਲੈਕਟ੍ਰਾਨਿਕ ਵੀਜ਼ਿਆਂ ਲਈ ਅਰਜ਼ੀ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਪਾਕਿਸਤਾਨ ਨੇ ਸੋਮਵਾਰ ਤੋਂ ਆਪਣੇ ਸਾਰੇ ਦੂਤਾਵਾਸ ‘ਚ ਵੀਜ਼ਾ (ਮੈਨੁਅਲ) ਜਾਰੀ ਕਰਨ ‘ਤੇ ਰੋਕ ਲਾਉਣ ਦਾ ਐਲਾਨ ਕੀਤੀ ਹੈ।

ਅੱਜ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਣਗੇ ਕਿਸਾਨ, ਮਨਾਉਣਗੇ ਸਦਭਾਵਨਾ ਦਿਵਸ

ਸਮਾਚਾਰ ਪੱਤਰ ‘ਡਾਨ’ ਮੁਤਾਬਕ ਅਮਰੀਕਾ ‘ਚ ਸਥਿਤ ਪਾਕਿਸਤਾਨ ਦੂਤਾਵਾਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਬਦਲਾਅ ਸਮੁੱਚੀ ਦੁਨੀਆ ‘ਚ ਪਾਕਿਸਤਾਨ ਦੇ ਸਾਰੇ ਮਿਸ਼ਨਾਂ ‘ਤੇ ਲਾਗੂ ਹੁੰਦਾ ਹੈ ਅਤੇ ਉਹ 1 ਫਰਵਰੀ ਤੋਂ ਵੀਜ਼ਾ ਜਾਰੀ ਕਰਨਾ ਬੰਦ ਕਰ ਦੇਣਗੇ। ਹੁਣ ਪਾਕਿਸਤਾਨ ਦੀ ਯਾਤਰਾ ਕਰਨ ਦੇ ਚਾਹਵਾਨ ਲੋਕਾਂ ਨੂੰ ਇਲੈਕਟ੍ਰਾਨਿਕ ਵੀਜ਼ੇ ਲਈ ਅਰਜ਼ੀ ਦੇਣੀ ਹੋਵੇਗੀ।

ਇਸ ਬਦਲਾਅ ਨਾਲ ਉੱਤਰੀ ਅਮਰੀਕਾ ਅਤੇ ਯੂਰਪ, ਖਾਸ ਕਰ ਕੇ ਅਜਿਹੇ ਦੇਸ਼ਾਂ ‘ਚ ਰਹਿਣ ਵਾਲੇ ਲੱਖਾਂ ਪਾਕਿਸਤਾਨੀ ਪ੍ਰਭਾਵਿਤ ਹੋ ਸਕਦੇ ਹਨ, ਜਿਥੇ ਦੋਹਰੀ ਨਾਗਰਿਕਤਾ ਰੱਖਣ ਦੀ ਇਜਾਜ਼ਤ ਨਹੀਂ ਹੈ।

LEAVE A REPLY

Please enter your comment!
Please enter your name here

Latest News

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ ਸਵੇਰੇ 10 ਵਜੇ ਤੱਕ ਮੁਲਤਵੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੁਪਹਿਰ 2 ਵਜੇ ਮੁੜ ਤੋਂ...

ਖੇਤੀਬਾੜੀ ਨੀਤੀਆਂ ‘ਚ ਬਦਲਾਵ ਦੀ ਲੋੜ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਸਾਡੇ ਦੇਸ਼ ਵਿੱਚ ਠੇਕੇ ਦੀ ਖੇਤੀ ਪਹਿਲਾਂ ਹੀ ਕੀਤੀ ਜਾ ਚੁੱਕੀ...

ਅਨੀਲ ਵਿੱਜ ਨਹੀਂ ਲਗਵਾਉਣਗੇ ਕੋਰੋਨਾ ਟੀਕਾ

ਹਰਿਆਣਾ,1 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਹੁਣ, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ...

ਖੜਕੇ-ਦੜਕੇ ਵਾਲਾ ਰਿਹਾ ‘ਬਜਟ ਇਜਲਾਸ’ ਦਾ ਪਹਿਲਾ ਦਿਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਤੋਂ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਜੋ ਕਿ 5 ਦਿਨ ਚਲੇਗਾ ਅਤੇ 5 ਮਾਰਚ ਨੂੰ ਇਹ ਬਜਟ...

ਬਜਟ ਇਜਲਾਸ ਦੌਰਾਨ ਵਿਰੋਧੀਆਂ ਨੇ ਕੀਤਾ ਕਾਂਗਰਸ ਦਾ ਵਿਰੋਧ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਰਾਜਪਾਲ ਵੱਲੋਂ ਅੰਗਰੇਜ਼ੀ 'ਚ...

More Articles Like This