ਚਰਚਾ ਦਾ ਵਿਸ਼ਾ ਬਣਿਆ 23 ਸਾਲਾਂ ਨੌਜਵਾਨ, ਚਾਰੇ ਪਾਸੇ ਹੋ ਰਹੀ ਹੈ ਤਾਰੀਫ਼,ਜਾਣੋ ਕਿਉਂ?

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਪਾਕਿਸਤਾਨ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਪਾਕਿਸਤਾਨ ‘ਚ ਸਮੇਂ-ਸਮੇਂ ‘ਤੇ ਅਜਿਹਾ ਕੁਝ ਹੁੰਦਾ ਰਹਿੰਦਾ ਹੈ ਜੋ ਕਿ ਚਰਚਾ ਦਾ ਵਿਸ਼ਾ ਬਣਦਾ ਹੈ।ਹਾਂਲ ਹੀ ਦੇ ਵਿੱਚ 23 ਸਾਲਾਂ ਨੌਜਵਾਨ ਵੱਲੋਂ ਇੱਕ 65 ਸਾਲਾਂ ਔਰਤ ਦੇ ਨਾਲ ਵਿਆਹ ਕਰਵਾਇਆ ਗਿਆ ਹੈ ।ਜੋ ਕਿ ਪੂਰੇ ਪਾਕਿਸਤਾਨ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਏਰੀਆਨਾ ਨਾਂ ਦੀ ਔਰਤ ਚੈੱਕ ਰਿਪਬਲਿਕ ਦੀ ਰਹਿਣ ਵਾਲੀ ਅਤੇ ਇਨ੍ਹਾਂ ਦੋਵਾਂ ਦੀ ਲਵ-ਸਟੋਰੀ ਫੇਸਬੁੱਕ ਤੋਂ ਸ਼ੁਰੂ ਹੋਈ ।

ਜੇਕਰ ਤੁਸੀਂ ਟੁੱਟਦੇ ਵਾਲਾਂ ਤੋਂ ਹੋ ਪਰੇਸ਼ਾਨ ਤਾਂ ਇਸ ਤਰੀਕੇ ਨਾਲ ਕਰ ਸਕਦੋ ਸਮੱਸਿਆ ਨੂੰ ਦੂਰ

ਗੁਜਰਾਂਵਾਲਾ ਦਾ ਨਿਵਾਸੀ 23 ਸਾਲਾ ਅਬਦੁੱਲਾ ਪੇਸ਼ੇ ਤੋਂ ਪੇਂਟਰ ਹੈ, ਜਿਸ ਨੇ ਏਰੀਆਨਾ ਨੂੰ ਫਰੈਂਡ ਰਿਕਵੈਸਟ ਦੇ ਨਾਲ ਮੈਸੰਜਰ ’ਤੇ ਮੈਸੇਜ ਭੇਜਿਆ ਸੀ। ਇਸ ਤੋਂ ਬਾਅਦ ਦੋਵੇਂ ਫੋਨ ’ਤੇ ਗੱਲ ਕਰਨ ਲੱਗੇ। ਏਰੀਆਨਾ ਨੇ 1 ਸਾਲ ਵੀਜ਼ੇ ਲਈ ਕੋਸ਼ਿਸ਼ ਕੀਤੀ ਪਰ ਹਰ ਵਾਰ ਵੀਜ਼ਾ ਰਿਜੈਕਟ ਹੋ ਜਾਂਦਾ ਸੀ।

ਲੁਧਿਆਣਾ ‘ਚ ਚੱਕਾ ਜਾਮ ਦਾ ਅਸਰ,ਦੇਖੋ ਮੌਕੇ ਦੀਆਂ ਤਸਵੀਰਾਂ

ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਅਬਦੁਲਾ ਨੇ ਵੀ ਵੀਜ਼ਾ ਅਪਲਾਈ ਕੀਤਾ ਸੀ ਪਰ ਉਸਦਾ ਵੀਜ਼ਾ ਵੀ ਰਿਜੈਕਟ ਹੋ ਗਿਆ। ਉੱਧਰ ਏਰੀਆਨਾ ਅਤੇ ਅਬਦੁੱਲਾ ’ਚ ਹੋਈਆਂ ਫੋਨ ਕਾਲਾਂ ਕਾਰਣ ਚੈੱਕ ਰਿਪਬਲਿਕ ’ਚ ਪਾਕਿਸਤਾਨੀ ਦੂਤਘਰ ਹਰਕਤ ’ਚ ਆਇਆ ਅਤੇ ਅਬਦੁੱਲਾ ਅਤੇ ਏਰੀਆਨਾ ਦਾ ਮਿਲਣ ਸੰਭਵ ਹੋ ਸਕਿਆ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਦੋਵਾਂ ਦੇ ਵਿਆਹ ਤੋਂ ਬਾਅਦ ਏਰੀਆਨਾ ਨੇ ਇਸਲਾਮ ਕਬੂਲ ਕਰ ਲਿਆ ਹੈ ਅਤੇ ਵਿਆਹ ਤੋਂ ਬਾਅਦ ਦੋਵੇਂ ਚੈੱਕ ਰਿਪਬਲਿਕ ’ਚ ਰਹਿਣ ਵਾਲੇ ਹਨ

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This