ਕਾਬੁਲ ਏਅਰਪੋਰਟ ‘ਤੇ ਉਤਰਿਆ ਪਾਕਿਸਤਾਨੀ ਜਹਾਜ਼

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਕਾਬੁਲ (ਸਕਾਈ ਨਿਊਜ਼ ਬਿਊਰੋ), 14 ਸਤੰਬਰ 2021

ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉਡਾਣ ਸੰਚਾਲਨ ਇੱਕ ਵਾਰ ਫਿਰ ਸ਼ੁਰੂ ਹੋਇਆ ਹੈ ।ਇਸਲਾਮਾਬਾਦ ਤੋਂ (ਪੀ. ਆਈ. ਏ.) ਦਾ ਯਾਤਰੀ ਜਹਾਜ਼ ਸੋਮਵਾਰ ਸਵੇਰੇ ਕਾਬੁਲ ਵਿਚ ਉਤਰਿਆ।ਬੋਈਂਗ 777 ਜਹਾਜ਼ ਸਥਾਨਕ ਸਮੇਂ ਮੁਤਾਬਕ ਸਵੇਰੇ 6 ਵੱਜਕੇ 45 ਮਿੰਟ ਤੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ ਰਵਾਨਾ ਹੋਇਆ।

ਵਿਦੇਸ਼ੀ ਪੱਤਰਕਾਰਾਂ ਵੱਲੋਂ ਉਡਾਣ ਰਾਹੀਂ ਅਫਗਾਨਿਸਤਾਨ ਦੀ ਰਾਜਧਾਨੀ ਦੀ ਯਾਤਰਾ ਕੀਤੀ ਗਈ । ਜਦੋਂਕਿ ਵਿਸ਼ਵ ਬੈਂਕ ਦੇ ਮੁਲਾਜ਼ਮਾਂ ਨੂੰ ਵਾਪਸ ਇਸਲਾਮਾਬਾਦ ਲਿਆਂਦਾ ਗਿਆ।

ਪੀ. ਆਈ. ਏ. ਦੇ ਬੁਲਾਰੇ ਅਬਦੁੱਲਾ ਖਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਇਹ ਸੇਵਾ ਅਫਗਾਨਿਸਤਾਨ ਦੇ ਲੋਕਾਂ ਨਾਲ ਸਦਭਾਵਨਾ ਪੈਦਾ ਕਰਨ ਅਤੇ ਮਨੁੱਖੀ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨ ਲਈ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਸਹਾਇਤਾ ਉਡਾਣ ਨਹੀਂ ਸੀ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This