ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਕ੍ਰਿਕਟ ਸ਼ਕੀਬ ਅਲ ਹਸਨ ਨਾਲ ਕੀਤੀ ਮੁਲਾਕਾਤ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਬੰਗਲਾਦੇਸ਼,26 ਮਾਰਚ (ਸਕਾਈ ਨਿਊਜ਼ ਬਿਊਰੋ)

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੇ ਦੌਰੇ ’ਤੇ ਬੰਗਲਾ ਦੇਸ਼ ਗਏ ਹੋਏ ਹਨ ।ਸ਼ੁੱਕਰਵਾਰ ਨੂੰ ਉਹ ਢਾਕਾ ਪਹੁੰਚੇ।ਜਿੱਥੇ ਉਹਨਾਂ ਨੇ ਬੰਗਲਾਦੇਸ਼ ਕ੍ਰਿਕਟ ਟੀਮ ਦੇ ਆਲਰਾਊਂਡਰ ਸ਼ਾਕਿਬ ਅਲ ਹਸਨ ਨਾਲ ਵੀ ਮੁਲਾਕਾਤ ਕੀਤੀ।

ਕਮਲਪ੍ਰੀਤ ਕੌਰ ਉਲੰਪਿਕ ‘ਚ ਖੇਡਣ ਲਈ ਬਣੀ ਦਾਵੇਦਾਰ

ਪੀ.ਐਮ. ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼ਾਕਿਬ ਅਲ ਹਸਨ ਨੇ ਪੀ.ਐਮ. ਮੋਦੀ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਮੁਲਾਕਾਤ ਲਈ ਪੀ.ਐਮ. ਮੋਦੀ ਧੰਨਵਾਦ ਕਰਦਿਆਂ ਇੱਕ ਬਿਆਨ ਵਿੱਚ ਕਿਹਾ ਕਿ ਅਸਲ ਵਿਚ ਪੀ.ਐਮ. ਮੋਦੀ ਨਾਲ ਮਿਲਣ ਦੇ ਬਾਅਦ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।

PunjabKesari

ਸਨੀ ਦਿਓਲ ਦੇ ਡੈਡੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

ਮੈਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਯਾਤਰਾ ਦੋਵਾਂ ਦੇਸ਼ਾਂ ਲਈ ਫਲਦਾਈ ਹੋਵੇਗੀ। ਭਾਰਤ ਲਈ ਉਨ੍ਹਾਂ ਨੇ ਜੋ ਲੀਡਰਸ਼ਿਪ ਦਿਖਾਈ ਹੈ, ਉਹ ਜ਼ਬਰਦਸਤ ਹੈ। ਮੈਨੂੰ ਉਮੀਦ ਹੈ ਕਿ ਉਹ ਭਵਿੱਖ ਵਿਚ ਭਾਰਤ ਅਤੇ ਸਾਡੇ ਸਬੰਧਾਂ ਨੂੰ ਅੱਗੇ ਵਧਾਉਣ ਵਿਚ ਮਦਦ ਕਰਦੇ ਰਹਿਣਗੇ। ਭਾਰਤ ਦਿਨ ਭਰ ਦਿਨ ਬਿਹਤਰ ਹੁੰਦਾ ਜਾਏਗਾ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This