ਪਾਕਿ ‘ਚ ਸ਼ਰਧਾਲੂਆਂ ਲਈ ਖੋਲ੍ਹਿਆ ਗਿਆ 126 ਸਾਲ ਪੁਰਾਣਾ ਸ਼ਿਵ ਮੰਦਰ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਲਾਹੌਰ,30 ਜਨਵਰੀ (ਸਕਾਈ ਨਿਊਜ਼ ਬਿਊਰੋ)

ਪਾਕਿਸਤਾਨ ਦੇ ਵਿੱਚ ਸ਼ਰਧਾਲੂਆਂ ਦੀ ਸ਼ਰਧਾ ਨੂੰ ਦੇਖਦੇ ਹੋਏ ਮੰਦਰ ਨੂੰ ਖੋਲ ਦਿੱਤਾ ਗਿਆ । ਜੀ ਹਾਂ ਪਾਕਿਸਤਾਨ ਦੇ ਸਿੰਧ ਸੂਬੇ ਵਿੱਚ 126 ਸਾਲ ਪੁਰਾਣੇ ਇਕ ਸ਼ਿਵ ਮੰਦਰ ਨੂੰ ਮੁਰੰਮਤ ਕਰਨ ਤੋਂ ਬਾਅਦ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ ਅਤੇ ਇਸ ਦਾ ਪ੍ਰਬੰਧਕੀ ਕੰਟਰੋਲ ਇਕ ਸਥਾਨਕ ਹਿੰਦੂ ਸੰਗਠਨ ਨੂੰ ਸੌਂਪ ਦਿੱਤਾ ਗਿਆ ਹੈ।

ਈਸ਼ਾ ਦਿਓਲ ਦੀ ਇਹ ਪੁਰਾਣੀ ਤਸਵੀਰ ਫੈਨਸ ਵੱਲੋਂ ਖੂਬ ਕੀਤੀ ਜਾ ਰਹੀ ਹੈ ਪਸੰਦ

ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ‘ਚ ਘੱਟ ਗਿਣਤੀ ਦੇ ਧਾਰਮਿਕ ਥਾਵਾਂ ਦੀ ਦੇਖ ਭਾਲ ਕਰਨ ਵਾਲੇ ਏਵੈਕਿਯੂਈ ਟਰੱਸਟ ਪ੍ਰਾਪਟੀ ਬੋਰਡ (ਈ.ਟੀ.ਬੀ.ਪੀ.) ਨੇ ਕਿਹਾ ਕਿ ਉਸ ਨੇ ਹਾਲ ਹੀ ‘ਚ ਦੇਸ਼ ਭਰ ਦੇ ਦਰਜਨਾਂ ਮੰਦਰਾਂ ਦਾ ਨਵੀਨੀਕਰਣ ਕੀਤਾ ਹੈ।

ਗਾਜ਼ੀਪੁਰ ਬਾਰਡਰ ‘ਤੇ ਪਹੁੰਚੀ ਰੁਪਿੰਦਰ ਹਾਂਡਾ ਹੋਈ ਭਾਵੁਕ,ਕਿਹਾ ਕਿਸਾਨਾਂ ਲਈ ਘਰ ਤੱਕ ਵੇਚ ਦੇਵਾਂਗੀ

ਈ.ਟੀ.ਬੀ.ਪੀ. ਨੇ ਬੁਲਾਰੇ ਆਮਿਰ ਹਾਸ਼ਮੀ ਨੇ ਪੀ.ਟੀ.ਆਈ.- ਭਾਸ਼ਾ ਨੂੰ ਦੱਸਿਆ ‘ਹੈਦਰਾਬਾਦ ‘ਚ ਸਥਿਤ 126 ਸਾਲ ਪੁਰਾਣੇ ਸ਼ਿਵ ਮੰਦਰ-ਗੋਸਵਾਮੀ ਪੁਰਸ਼ੋਤਮ ਘਰ ਨਿਹਾਲ ਘਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦਾ ਨਵੀਨੀਕਰਣ ਕੀਤਾ ਗਿਆ ਹੈ। ਹਾਸ਼ਮੀ ਨੇ ਕਿਹਾ ਕਿ ”ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਚੈਲਾ ਰਾਮ ਨੇ ਈ.ਟੀ.ਪੀ.ਬੀ. ਦੇ ਚੇਅਰਮੈਨ ਡਾ. ਆਮੇਰ ਅਹਿਮਦ ਨੂੰ ਮੰਦਰ ਕੰਪਲੈਕਸ ‘ਚ ਉਸ ਦੇ ਨੇੜਲੇ ਦੇ ਖੇਤਰਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਸੀ ਤਾਂ ਕਿ ਹਿੰਦੂ ਆਸਾਨੀ ਨਾਲ ਉੱਥੇ ਜਾ ਸਕਣੇ ਅਤੇ ਆਪਣੀ ਰਸਮ ਨਿਭਾ ਸਕਣ।

ਅਗਲੇ ਮਹੀਨੇ ਤੋਂ ਪਾਕਿਸਤਾਨ ਜਾਣ ਵਾਲੇ ਲੋਕਾਂ ਨੂੰ ਲੈਣਾ ਪਵੇਗਾ ਇਹ ਵੀਜ਼ਾ

ਉਨ੍ਹਾਂ ਨੇ ਕਿਹਾ ਕਿ ਹਾਲ ਹੀ ‘ਚ ਮੁਰੰਮਤ ਕੀਤੇ ਗਏ ਹੋਰਾਂ ਮੰਦਰਾਂ ‘ਚ ਸਿਆਲਕੋਟ ਦਾ 1000 ਸਾਲ ਪੁਰਾਣਾ ਸ਼ਾਵਲਾ ਤੇਜਾ ਮੰਦਰ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਪੇਸ਼ਾਵਾਰ ‘ਚ ਮੰਦਰਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ।

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This