ਪਾਕਿਸਤਾਨ ‘ਚ ਲੋਕਾਂ ਨੇ ਮੋਦੀ ਦਾ ਪੋਸਟਰ ਫੜ੍ਹ ਕੀਤੀ ਨਾਅਰੇਬਾਜ਼ੀ ,ਜਾਣੋ ਕਾਰਣ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਪਾਕਿਸਤਾਨ,18 ਜਨਵਰੀ (ਸਕਾਈ ਨਿਊਜ਼ ਬਿਊਰੋ)

ਪਾਕਿਸਤਾਨ ਦੀਆਂ ਸੜਕਾਂ ‘ਤੇ ਆਜ਼ਾਦੀ ‘ਤੇ ਨਾਅਰੇ ਲਗਾਏ ਜਾ ਰਹੇ ਹਨ।ਅੰਦੋਲਨ ਕਰ ਰਹੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ ਦੇ ਨਾਲ ਪ੍ਰਦਰਸ਼ਨਾਂ ਕਰ ਰਹੇ ਹਨ।ਪ੍ਰਦਰਸ਼ਨ ਕਰ ਰਹੇ ਲੋਕ ਵੱਖਰੇ ਸਿੰਧੂ ਦੇਸ਼ ਬਣਾਉਣ ਦੀ ਮੰਗ ਕਰ ਰਹੇ ਹਨ।ਐਤਵਾਰ ਨੂੰ ਲੋਕ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਲੋਕ ਦੁਨੀਆਭਰ ਦੇ ਕਈ ਨੇਤਾਵਾਂ ਦੇ ਪੋਸਟਰ ਸੜਕ ‘ਤੇ ਅੰਦੋਲਨ ਕਰਨ ਦੇ ਲਈ ਉਤਰੇ।ਲੋਕਾਂ ਨੇ ਵਿਸ਼ਵ ਨੇਤਾਵਾਂ ਤੋਂ ਵੱਖਰਾ ਸਿੰਧੂ ਦੇਸ਼ ਬਣਾਉਣ ‘ਚ ਮੱਦਦ ਦੀ ਮੰਗ ਕੀਤੀ।

Prime Minister Modi's poster appears in Pakistan - FLA News | Instant News  | Instant News Pakistan

ਪਾਕਿਸਤਾਨ ਦੇ ਸੁਰੱਖਿਆਬਲਾਂ ਨੇ ਇਸ ਪ੍ਰਦਰਸ਼ਨ ਨੂੰ ਕੁਚਲਣ ਦੀ ਵੀ ਕੋਸ਼ਿਸ਼ ਕੀਤੀ।ਸੁਰੱਖਿਆਬਲਾਂ ਨੇ ਲੋਕਾਂ ਦੇ ਘਰਾਂ ‘ਤੇ ਛਾਪੇਮਾਰੀ ਕਰ ਕੇ ਪੋਸਟਰ ਅਤੇ ਬੈਨਰ ਵੀ ਜ਼ਬਤ ਕਰ ਲਏ ਗਏ ਹਨ।ਸਿਆਸੀ ਕਾਰਜਕਰਤਾਵਾਂ ਨੂੰ ਘਰਾਂ ‘ਚ ਰਹਿਣ ਲਈ ਕਿਹਾ ਗਿਆ।ਦਰਅਸਲ ਆਧੁਨਿਕ ਸਿੰਧੀ ਰਾਸ਼ਟਰਵਾਦ ਦਾ ਸੰਸਥਾਪਕ ਮੰਨੇ ਜਾਣ ਵਾਲੇ ਜੀਐੱਮ ਸੈਯਦ ਦੀ 117ਵੀਂ ਜਯੰਤੀ ਸੀ।

ਚੋਣਾਂ ਤੋਂ ਪਹਿਲਾਂ ਰੈਲੀ ਕੱਢ ਕੇ ਮਮਤਾ ਬੈਨਰਜੀ ਨੇ ਕਰਤਾ ਵੱਡਾ ਐਲਾਨ

ਸੁਰੱਖਿਆਬਲਾਂ ਦੀ ਸਖਤੀ ਦੇ ਬਾਵਜੂਦ ਲੋਕ ਜੀਐੱਮ ਸੈਯਦ ਦੀ ਜਯੰਤੀ ਮਨਾਉਣ ਲਈ ਸੜਕਾਂ ‘ਤੇ ਉਤਰੇ ਹਨ।ਇਸ ਪ੍ਰਦਰਸ਼ਨ ਦੇ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ ਲਹਿਰਾਏ ਅਤੇ ਆਜ਼ਾਦੀ ਆਜ਼ਾਦੀ ਦੇ ਨਾਅਰੇ ਵੀ ਲਗਾਏ।ਵੱਖਰੇ ਸਿੰਧੂ ਦੇਸ਼ ਲਈ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਸਿੰਧੂ ਘਾਟੀ ਸੱਭਿਅਤਾ ਅਤੇ ਵੈਦਿਕ ਧਰਮ ਦਾ ਮੂਲ ਸਥਾਨ ਹੈ।

 

ਅੰਗਰੇਜ਼ੀ ਹਕੂਮਤ ਨੇ ਬਟਵਾਰੇ ਦੇ ਦੌਰਾਨ ਜਬਰਦਸਤੀ ਇਸ ਨੂੰ ਪਾਕਿਸਤਾਨ ਨੂੰ ਸੌਂਪ ਦਿੱਤਾ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਦੁਨੀਆ ਭਰ ਦੇ ਤਮਾਮ ਨੇਤਾਵਾਂ ਨੂੰ ਅਪੀਲ ਕਰਦੇ ਹਾਂ ਕਿ ਸਾਡੀਆਂ ਮੰਗਾਂ ਨੂੰ ਸੁਣੋ ਅਤੇ ਪਾਕਿਸਤਾਨੀ ਫਾਸੀਵਾਦੀ ਤੋਂ ਆਜ਼ਾਦ ਕਰਵਾਉਣ।ਪਾਕਿਸਤਾਨ ਦੇ ਸਿੰਧ ‘ਚ ਕਈ ਸੰਗਠਨ ਸੁਤੰਤਰ ਸਿੰਧੂ ਸੂਬੇ ਦੀ ਮੰਗ ਉਠਾਉਂਦੇ ਰਹੇ ਹਨ।

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This