40 ਲੱਖ ਲੋਕਾਂ ਨੂੰ ਮਿਲੀ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਗਲਾਸਗੋ/ਲੰਡਨ,19 ਜਨਵਰੀ (ਸਕਾਈ ਨਿਊਜ਼ ਬਿਊਰੋ)

ਯੂ. ਕੇ. ਵਿਚ ਕੋਰੋਨਾ ਵਾਇਰਸ ਖ਼ਿਲਾਫ਼ ਚਲਾਈ ਗਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਜ਼ਿਆਦਾ ਲੋਕਾਂ ਨੂੰ ਸੁਰੱਖਿਆ ਦੇਣ ਦੇ ਮੰਤਵ ਨਾਲ ਆਪਣੇ ਟੀਚੇ ਵੱਲ ਵਧ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਯੂ. ਕੇ. ਵਿਚ ਇਸ ਟੀਕਾਕਰਨ ਮੁਹਿੰਮ ਦੌਰਾਨ 40 ਲੱਖ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਖੁਰਾਕ ਮਿਲ ਚੁੱਕੀ ਹੈ।

Wanted to be the first person to get vaccinated so that history remembers me' | India News,The Indian Express

ਇਸ ਪ੍ਰਕਿਿਰਆ ਵਿਚ ਹੁਣ 70 ਸਾਲ ਦੀ ਉਮਰ ਅਤੇ ਕਲੀਨੀਕਲ ਰੂਪ ਵਿਚ ਬਹੁਤ ਕਮਜ਼ੋਰ ਲੋਕ ਵੈਕਸੀਨ ਲਗਵਾਉਣ ਵਾਲਿਆਂ ਵਿਚ ਸ਼ਾਮਲ ਹਨ। ਸਿਹਤ ਸਕੱਤਰ ਮੈਟ ਹੈਨਕਾਕ ਨੇ ਡਾਉਨਿੰਗ ਸਟ੍ਰੀਟ ਤੋਂ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਧੇ ਤੋਂ ਜ਼ਿਆਦਾ 80 ਤੋਂ ਵੱਧ ਉਮਰ ਦੇ ਬਜ਼ੁਰਗ ਅਤੇ ਦੇਖਭਾਲ ਘਰਾਂ ਦੇ ਵਸਨੀਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ।

ATM ਚੋਂ ਪੈਸੇ ਕੱਢਵਾਉਣ ਵਾਲਿਆਂ ਲਈ ਆਈ ਵੱਡੀ ਖ਼ਬਰ,PNB ਨੇ ਕੀਤਾ ਅਹਿਮ ਫੈਸਲਾ

ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਖੁਰਾਕ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਗਿਣਤੀ ਤਕਰੀਬਨ 4,062,501 ਤੱਕ ਪਹੁੰਚ ਗਈ ਹੈ ਜੋ ਕਿ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਯੂ. ਕੇ. ਵਿਚ ਪਾਜ਼ੀਟਿਵ (3,433,494) ਟੈਸਟਾਂ ਦੀ ਗਿਣਤੀ ਤੋਂ ਵੱਧ ਹੈ।

 

ਟੀਕਾਕਰਨ ਪ੍ਰੋਗਰਾਮ ਦਾ ਵਿਸਥਾਰ ਕਰਨ ਕਰਨ ਲਈ ਹੁਣ ਇਸ ਵਿਚ ਪਹਿਲ ਦੇ ਆਧਾਰ ‘ਤੇ ਤਿੰਨ ਅਤੇ ਚਾਰ ਨੰਬਰ ਦੀ ਤਰਜੀਹ ਵਾਲੇ ਗਰੁੱਪ ਜਿਨ੍ਹਾਂ ਵਿਚ 70 ਸਾਲ ਦੀ ਉਮਰ ਦੇ ਲੋਕ ਅਤੇ ਸਿਹਤ ਸੰਬੰਧੀ ਬਹੁਤ ਕਮਜ਼ੋਰ ਵਿਅਕਤੀ ਸ਼ਾਮਲ ਕੀਤੇ ਗਏ ਹਨ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This