ਵੈਕਸੀਨ ਨੂੰ ਲੈ ਕੇ WHO ਨੇ ਦੁਨੀਆਂ ਦੇ ਅਮੀਰ ਦੇਸ਼ਾਂ ਨੂੰ ਕੀਤੀ ਵੱਡੀ ਅਪੀਲ

Must Read

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ...

ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ

ਤਰਨਤਾਰਨ, 28 ਜਨਵਰੀ (ਸਕਾਈ ਨਿਊਜ਼ ਬਿਊਰੋ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਦੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਥਾਣਾ ਮੁਖੀ ਅਤੇ...

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ...

ਜੇਨੇਵਾ,9 ਜਨਵਰੀ (ਸਕਾਈ ਨਿਊਜ਼ ਬਿਊਰੋ)

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਕੋਵਿਡ-19 ਟੀਕੇ ਬਣਾਉਣ ਵਾਲੀ ਕੀਤੀ ਕਿ ਉਹ ਦੋ-ਪੱਖੀ ਸੌਦੇ ਕਰਨੇ ਬੰਦ ਕਰਨ। ਉਨ੍ਹਾਂ ਕਿਹਾ ਕਿ ਉਹ ਟੀਕੇ ਤਕ ਸਭ ਦੀ ਪਹੁੰਚ ਨੂੰ ਯਕੀਨੀ ਬਣਾਉਣ ਦੇ ਸੰਯੁਕਤ ਰਾਸ਼ਟਰ ਦੇ ਯਤਨਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। WHO ਦੇ ਮੁਖੀ ਟ੍ਰੇਡੋਸ ਅਧਿਨੋਮ ਨੇ ਕਿਹਾ ਕਿ ਹੁਣ ਤਕ 42 ਦੇਸ਼ਾਂ ਨੇ ਇਸ ਦੇ ਟੀਕੇ ਲਾਉਣੇ ਸ਼ੁਰੂ ਕੀਤੇ ਹਨ। ਜਿੰਨ੍ਹਾਂ ‘ਚ ਜ਼ਿਆਦਾਤਰ ਉੱਚ-ਆਮਦਨੀ ਵਾਲੇ ਦੇਸ਼ ਤੇ ਕੁਝ ਮੱਧਮ ਆਮਦਨ ਵਾਲੇ ਦੇਸ਼ ਸ਼ਾਮਲ ਹਨ।

Coronavirus vaccine update: Chinese vaccine shows promise in animal tests |  Business Standard News

ਉਨ੍ਹਾਂ ਨੇ ਉਨ੍ਹਾਂ ਦੇਸ਼ਾਂ ਨੂੰ ਅਪੀਲ ਕੀਤੀ, ਜਿੰਨ੍ਹਾਂ ਕੋਲ ਜ਼ਿਆਦਾ ਮਾਤਰਾ ‘ਚ ਟੀਕੇ ਉਪਲਬਧ ਹਨ ਕਿ ਉਨ੍ਹਾਂ ਨੂੰ ਕੋਵੈਕਸ ਫੈਸਿਲਿਟੀ ਦੇ ਲਈ ਟੀਕੇ ਉਪਲਬਧ ਕਰਾਉਣੇ ਚਾਹੀਦੇ ਹਨ। ਜੋ ਸੰਯੁਕਤ ਰਾਸ਼ਟਰ ਸਮਰਥਿਤ ਯੋਜਨਾ ਹੈ। ਜੇਨੇਵਾ ‘ਚ ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਦੋਵੇਂ ਉੱਚ ਤੇ ਮੱਧਮ ਆਮਦਨ ਵਾਲੇ ਦੇਸ਼ਾਂ ਨੂੰ ਵੀ ਦੇਖ ਰਹੇ ਹਨ ਜੋ ਕੋਵੈਕਸ ਦਾ ਹਿੱਸਾ ਹਨ, ਜੋ ਵਾਧੂ ਦੋ-ਪੱਖੀ ਸੌਦੇ ਕਰ ਰਹੇ ਹਨ।’

WHO Appeal To Rich Countries Regarding Corona Vaccine | ਕੋਰੋਨਾ ਵੈਕਸੀਨ ਨੂੰ  ਲੈਕੇ WHO ਦੀ ਦੁਨੀਆਂ ਦੇ ਅਮੀਰ ਦੇਸ਼ਾਂ ਨੂੰ ਅਪੀਲ

ਰੇਲ ਯਾਤਰਾ ਕਰਨ ਵਾਲੇ ਲੋਕਾਂ ਲਈ ਆਈ ਖੁਸ਼ੀ ਦੀ ਖ਼ਬਰ

ਉਨ੍ਹਾਂ ਕਿਹਾ ਇਸ ਨਾਲ ਸੰਭਾਵਿਤ ਰੂਪ ਨਾਲ ਸਾਰਿਆਂ ਲਈ ਟੀਕੇ ਦੀ ਕੀਮਤ ਵਧ ਜਾਵੇਗੀ ਤੇ ਇਸਦਾ ਮਤਲਬ ਹੈ ਕਿ ਸਭ ਤੋਂ ਗਰੀਬ ਤੇ ਸਭ ਤੋਂ ਪਿਛੜੇ ਦੇਸ਼ਾਂ ‘ਚ ਲੋਕਾਂ ਨੂੰ ਟੀਕਾ ਨਹੀਂ ਲੱਗੇਗਾ। WHO ਦੇ ਮਹਾਂਨਿਰਦੇਸ਼ਕ ਨੇ ਕਿਹਾ, ‘ਮੈਂ ਇਨ੍ਹਾਂ ਦੇਸ਼ਾਂ ਤੇ ਨਿਰਮਾਤਾਵਾਂ ਤੋਂ ਦੋਪੱਖੀ ਸੌਦੇ ਨਾ ਕਰਨ ਦੀ ਅਪੀਲ ਕਰਦਾ ਹਾਂ।’

 

 

 

LEAVE A REPLY

Please enter your comment!
Please enter your name here

Latest News

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ...

ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ

ਤਰਨਤਾਰਨ, 28 ਜਨਵਰੀ (ਸਕਾਈ ਨਿਊਜ਼ ਬਿਊਰੋ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਦੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਥਾਣਾ ਮੁਖੀ ਅਤੇ ਮੁਖ ਮੁਨਸ਼ੀ ਤੋਂ ਤੰਗ ਹੋ...

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ ਵੱਲੋਂ ਦਿੱਲੀ ‘ਚ ਕਿਸਾਨਾਂ ਦੀ...

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ ਸੋਚਿਆ ਵੀ ਨਹੀਂ ਸੀ।ਪ੍ਰਦਰਸ਼ਨ ਦੌਰਾਨ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

More Articles Like This