ਟਰੰਪ ਨੇ ਨਵੇਂ ਬਣੇ ਰਾਸ਼ਟਰਪਤੀ ਬਾਇਡੇਨ ਨੂੰ ਦਿੱਤੀ ਵਧਾਈ,ਕੈਪਿਟਲ ਹਿੱਲ ਹਮਲੇ ਦੀ ਕੀਤੀ ਨਿੰਦਾ

Must Read

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ...

ਵਾਸ਼ਿੰਗਟਨ,20 ਜਨਵਰੀ (ਸਕਾਈ ਨਿਊਜ਼ ਬਿਊਰੋ)
ਡੋਨਾਲਡ ਟਰੰਪ ਜੋ ਕਿ ਅਮਰੀਕਾ ਦੇ ਰਾਸ਼ਟਰਪਤੀ ਸਨ ਪਰ ਹੁਣ ਚੋਣਾਂ ‘ਚ ਹਾਰ ਗਏ ਜਿਸ ਕਾਰਣ ਉਹਨਾਂ ਦਾ ਕਾਰਜਕਾਲ ਅੱਜ ਖਤਮ ਹੋ ਰਿਹਾ ਹੈ। ਹੁਣ ਤੋਂ ਕੁਝ ਘੰਟਿਆਂ ਬਾਅਦ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਆਪਣੀ ਫੇਅਰਵੈਲ ਵਿੱਚ ਆਖਰੀ ਵਾਰ ਅਮਰੀਕੀ ਲੋਕਾਂ ਨੂੰ ਸੰਬੋਧਿਤ ਕੀਤਾ ਹੈ। ਇਸ ਦੌਰਾਨ ਟਰੰਪ ਨੇ 6 ਜਨਵਰੀ ਨੂੰ ਕੈਪੀਟਲ ਹਿੱਲ ‘ਤੇ ਹੋਏ ਹਿੰਸਕ ਹਮਲੇ ਦੀ ਨਿਖੇਧੀ ਕੀਤੀ । ਇਸ ਦੇ ਨਾਲ ਹੀ ਉਨ੍ਹਾਂ ਨੇ ਨਵੇਂ ਰਾਸ਼ਟਰਪਤੀ ਬਾਇਡੇਨ ਨੂੰ ਵੀ ਸ਼ੁੱਭਕਾਮਨਾਵਾਂ ਵੀ ਦਿੱਤੀਆਂ ।

President Donald Trump photo – Free Image on Unsplash
19 ਮਿੰਟ ਦੇ ਪਹਿਲਾਂ ਤੋਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਵਿੱਚ ਟਰੰਪ ਨੇ ਕਿਹਾ, “ਕੈਪੀਟਲ ‘ਤੇ ਹੋਏ ਹਮਲਿਆਂ ਤੋਂ ਹਰ ਕੋਈ ਘਬਰਾ ਗਿਆ ਸੀ। ਰਾਜਨੀਤਿਕ ਹਿੰਸਾ ਅਸੀਂ ਅਮਰੀਕੀਆਂ ਦੇ ਤੌਰ ‘ਤੇ ਉਸ ਹਰ ਚੀਜ ‘ਤੇ ਹਮਲਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।” ਇਸ ਦੌਰਾਨ ਉਨ੍ਹਾਂ ਨੇ ਅਮਰੀਕੀਆਂ ਨੂੰ ਰਾਜਨੀਤਿਕ ਨਫ਼ਰਤ ਤੋਂ ਉਪਰ ਉੱਠਣ ਦਾ ਸੱਦਾ ਦਿੱਤਾ ।

President , PM ,ਕੇਜਰੀਵਾਲ ਤੇ ਅਮਿਤ ਸ਼ਾਹ ਨੇ ਦਸਵੇਂ ਪਿਤਾ ਦੇ ਪ੍ਰਕਾਸ਼ ਦਿਹਾੜੇ ’ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

We will be watching – Donald Trump makes World Cup appeal for US-led bid |  Goal.com

ਟਰੰਪ ਨੇ ਆਪਣੇ ਵਿਦਾਈ ਭਾਸ਼ਣ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦਾ ਵੀ ਜ਼ਿਕਰ ਕੀਤਾ । ਟਰੰਪ ਨੇ ਕਿਹਾ, “ਚੀਨ ਨਾਲ ਅਸੀਂ ਨਵੀਂ ਰਣਨੀਤੀ ਨਾਲ ਸੌਦਾ ਕੀਤਾ । ਸਾਡੇ ਵਪਾਰਕ ਸਬੰਧ ਤੇਜ਼ੀ ਨਾਲ ਬਦਲ ਰਹੇ ਸਨ ਅਤੇ ਅਮਰੀਕਾ ਵਿੱਚ ਅਰਬਾਂ ਡਾਲਰ ਦਾ ਨਿਵੇਸ਼ ਕੀਤਾ ਜਾ ਰਿਹਾ ਸੀ, ਪਰ ਕੋਰੋਨਾ ਵਾਇਰਸ ਨੇ ਸਾਨੂੰ ਇੱਕ ਵੱਖਰੀ ਦਿਸ਼ਾ ਵੱਲ ਜਾਣ ਲਈ ਮਜ਼ਬੂਰ ਕੀਤਾ।” ਆਪਣੇ ਕਾਰਜਕਾਲ ਨੂੰ ਯਾਦ ਕਰਦਿਆਂ ਟਰੰਪ ਨੇ ਕਿਹਾ,“ਅਸੀਂ ਸਾਰੇ ਅਮਰੀਕਾ ਨੂੰ ਦੁਬਾਰਾ ਮਹਾਨ ਬਣਾਉਣ ਲਈ ਇੱਕ ਮਿਸ਼ਨ ਦੀ ਸ਼ੁਰੂਆਤ ਕੀਤੀ। ਅਸੀਂ ਵਿਸ਼ਵ ਦੇ ਇਤਿਹਾਸ ਦੀ ਸਭ ਤੋਂ ਵੱਡੀ ਆਰਥਿਕਤਾ ਦਾ ਨਿਰਮਾਣ ਕੀਤਾ।” ਉਨ੍ਹਾਂ ਕਿਹਾ,” ਮੈਨੂੰ ਦਹਾਕਿਆਂ ਵਿੱਚ ਅਜਿਹਾ ਪਹਿਲਾ ਰਾਸ਼ਟਰਪਤੀ ਬਣਨ ‘ਤੇ ਮਾਣ ਹੈ ਜਿਸ ਨੇ ਨਵੀਂ ਲੜਾਈ ਸ਼ੁਰੂ ਨਹੀਂ ਕੀਤੀ।

ਕੀ ਅੱਜ ਕਿਸਾਨਾਂ ਦੀ ਉਮੀਦ ‘ਤੇ ਖਰੀ ਉਤਰੇਗੀ ਸਰਕਾਰ

Donald Trump Super Bowl Interview Live Stream: How to Watch President's  Sunday Pre-Game Interviewਦੱਸ ਦੇਈਏ ਕਿ ਟਰੰਪ ਨੇ ਆਉਣ ਵਾਲੇ ਦਿਨਾਂ ਵਿੱਚ ਬਾਇਡੇਨ ਪ੍ਰਸ਼ਾਸਨ ਦੀ ਸਫਲਤਾ ਦੀ ਕਾਮਨਾ ਵੀ ਕੀਤੀ । ਉਨ੍ਹਾਂ ਕਿਹਾ ਕਿ ਅਸੀਂ ਹੁਣ ਨਵੇਂ ਪ੍ਰਸ਼ਾਸਨ ਦਾ ਸਵਾਗਤ ਕਰਦੇ ਹਨ ਅਤੇ ਅਮਰੀਕਾ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਰੱਖਣ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਨਵੇਂ ਪ੍ਰਸ਼ਾਸਨ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੰਦੇ ਹਾਂ। ਫੇਅਰਵੈਲ ਵਿੱਚ ਟਰੰਪ ਨੇ ਆਪਣੀ ਪਤਨੀ ਮੇਲਾਨੀਆ ਟਰੰਪ ਅਤੇ ਪਰਿਵਾਰ ਦੇ ਸਮਰਥਨ ਲਈ ਧੰਨਵਾਦ ਕੀਤਾ।

LEAVE A REPLY

Please enter your comment!
Please enter your name here

Latest News

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ ਗਈ ਹੈ ਉੱਥੇ ਹੀ ਸਮਾਰਟਫੋਨ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ ਤਮਗੇ ਦੀ ਸਭ ਤੋਂ ਵੱਡੀ...

ਮਹਿਲਾ ਦਿਵਸ:ਇਸ ਸਰਕਾਰੀ ਕੰਪਨੀ ਵਿੱਚ ਸ਼ਿਰਫ ਔਰਤਾਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਸਰਕਾਰੀ ਵਲੋਂ ਚਲਾਈ ਜਾ ਰਹੀ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਕੰਪਨੀ ਨੇ ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਮਹਿਲਾ...

ਜਾਣੋ ਕਦੋਂ ਬੰਦ ਰਹਿਣਗੀਆਂ ਪੰਜਾਬ ਦੀਆਂ ‘ਅਨਾਜ ਮੰਡੀਆਂ’

ਖੰਨਾ,8 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੂਬੇ ਭਰ ਦੇ ਆੜ੍ਹਤੀਆਂ ਨੇ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ...

More Articles Like This