Adam Zampa ਨੂੰ ਮਿਲੀ IPL ‘ਚ ਐਂਟਰੀ, RCB ਦਾ ਇਹ ਖਿਡਾਰੀ ਹੋਇਆ ਬਾਹਰ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਰਾਇਲ ਚੈਲੇਂਜਰਜ਼ ਬੰਗਲੌਰ (RCB) ਨੇ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਕੇਨ ਰਿਚਰਡਸਨ ਦੀ ਜਗ੍ਹਾ ਲੈੱਗ ਸਪਿਨਰ ਐਡਮ ਜੈਂਪਾ ਨੂੰ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਹੈ।

ਕੇਨ ਰਿਚਰਡਸਨ ਨੇ ਆਪਣੇ ਪਹਿਲੇ ਬੱਚੇ ਦੇ ਜਨਮ ਦੇ ਕਾਰਨ 19 ਸਤੰਬਰ ਤੋਂ ਸੰਯੁਕਤ ਅਰਬ ਅਮੀਰਾਤ (UAE) ਵਿੱਚ ਹੋਣ ਜਾ ਰਹੀ ਇੰਡੀਅਨ ਪ੍ਰੀਮੀਅਰ ਲੀਗ (IPL) ਤੋਂ ਪਿੱਛੇ ਹਟਣ ਦਾ ਫ਼ੈਸਲਾ ਲਿਆ ਹੈ।

ਆਰਸੀਬੀ ਨੇ ਟਵੀਟ ਕਰਕੇ ਦੱਸਿਆ ਕਿ ਉਹ ਐਡਮ ਜੈਂਪਾ ਦਾ ਆਰਸੀਬੀ ਵਿੱਚ ਸਵਾਗਤ ਕਰਦਿਆਂ ਖੁਸ਼ ਹਨ ਅਤੇ ਉਹ ਕੇਨ ਰਿਚਰਡਸਨ ਦੀ ਜਗ੍ਹਾ ਲੈਣਗੇ। ਫਰੈਂਚਾਇਜ਼ੀ ਨੇ ਕਿਹਾ ਕਿ ਕੇਨ ਰਿਚਰਡਸਨ ਆਪਣੇ ਪਰਿਵਾਰ ਕਾਰਨ ਇਸ ਵਾਰ ਆਰਸੀਬੀ ਦਾ ਹਿੱਸਾ ਨਹੀਂ ਹੋਣਗੇ ਅਤੇ ਅਸੀਂ ਰਿਚਰਡਸਨ ਦੇ ਟੂਰਨਾਮੈਂਟ ਤੋਂ ਪਿੱਛੇ ਹਟਣ ਦੇ ਫੈਸਲੇ ਦਾ ਸਨਮਾਨ ਕਰਦੇ ਹਾਂ।

ਐਡਮ ਜੈਂਪਾ ਦੀ ਆਮਦ ਨੇ ਆਰਸੀਬੀ ਦੇ ਸਪਿਨ ਵਿਭਾਗ ਨੂੰ ਮਜ਼ਬੂਤ ​​ਕੀਤਾ ਹੈ। ਟੀਮ ਵਿਚ ਪਹਿਲਾਂ ਹੀ ਯੁਜਵੇਂਦਰ ਚਾਹਲ, ਵਾਸ਼ਿੰਗਟਨ ਸੁੰਦਰ, ਮੋਇਨ ਅਲੀ ਅਤੇ ਪਵਨ ਨੇਗੀ ਦੇ ਰੂਪ ਵਿਚ ਚੰਗੇ ਸਪਿੰਨਰ ਹਨ।

ਦਸ ਦਈਏ ਕਿ ਐਡਮ ਜੈਂਪਾ ਦੂਜੀ ਵਾਰ ਆਈਪੀਐਲ ਵਿੱਚ ਖੇਡਣਗੇ। ਇਸ ਤੋਂ ਪਹਿਲਾਂ ਉਹ ਰਾਈਜ਼ਿੰਗ ਪੁਣੇ ਸੁਪਰ ਗ੍ਰੀਮੈਟਸ ਦੀ ਪ੍ਰਤੀਨਿਧਤਾ ਕਰ ਚੁੱਕੇ ਹਨ। ਪਿਛਲੇ ਸਾਲ ਨਿਲਾਮੀ ਵਿਚ ਉਸ ਨੂੰ ਕਿਸੇ ਫਰੈਂਚਾਇਜ਼ੀ ਦੁਆਰਾ ਨਹੀਂ ਖਰੀਦਿਆ ਗਿਆ ਸੀ, ਜਦਕਿ ਰਿਚਰਡਸਨ ਨੂੰ ਉਸ ਦੀ ਟੀਮ ਵਿਚ ਆਰਸੀਬੀ ਨੇ ਚਾਰ ਕਰੋੜ ਰੁਪਏ ਵਿਚ ਖਰੀਦਿਆ ਸੀ। ਰਿਚਰਡਸਨ ਅਤੇ ਐਡਮ ਜੈਂਪਾ ਇਸ ਸਮੇਂ ਆਸਟਰੇਲੀਆ ਦੀ ਟੀਮ ਨਾਲ ਇੰਗਲੈਂਡ ਦੇ ਦੌਰੇ ‘ਤੇ ਹਨ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This