ਕੋਰੋਨਾ ਖੌਫ਼ ਦੇ ਵਿੱਚ UAE ਵਿੱਚ ਅੱਜ ਤੋ ਸ਼ੁਰੂ ਹੋਵੇਗਾ IPL 

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...

ਕੋਰੋਨਾ ਵਾਇਰਸ ਮਹਾਂਮਾਰੀ ਦੇ ਖੌਫ਼ ਵਿੱਚ ਅੱਜ ਦੁਨੀਆਂ ਭਰ ਦੇ ਕ੍ਰਿਕਟ ਪ੍ਰਸ਼ੰਸਕਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਉਣ ਲਈ IPL (ਇੰਡੀਅਨ ਪ੍ਰੀਮੀਅਰ ਲੀਗ) ਸ਼ੁਰੂ ਹੋਵੇਗਾ। 13 ਵੇਂ ਸੀਜ਼ਨ ਦੇ ਪਹਿਲੇ ਮੈਚ ਵਿੱਚ, ਆਈਪੀਐਲ ਦੇ ਇਤਿਹਾਸ ਦੀਆਂ ਦੋ ਸਭ ਤੋਂ ਸਫਲ ਟੀਮਾਂ ਮੁੰਬਈ ਇੰਡੀਅਨਜ਼ (MI ਅਤੇ ਚੇਨਈ ਸੁਪਰ ਕਿੰਗਜ਼ (CSK) ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਰ ਇਸ ਵਾਰ ਸਟੇਡੀਅਮ ਵਿਚ ਪ੍ਰਸ਼ੰਸਕ ਨਹੀਂ ਹੋਣਗੇ ਅਤੇ ਪੂਰੇ ਟੂਰਨਾਮੈਂਟ ਦੌਰਾਨ ਖਾਲੀ ਸਟੇਡੀਅਮ ਵਿਚ ਮੈਚ ਖੇਡੇ ਜਾਣਗੇ। ਇਹ ਮੈਚ ਅਬੂ ਧਾਬੀ ਦੇ ਸ਼ੇਖ ਜ਼ਾਯਦ ਸਟੇਡੀਅਮ ਵਿਚ ਭਾਰਤੀ ਸਮੇਂ ਅਨੁਸਾਰ ਸ਼ਾਮ 7.30 ਵਜੇ ਸ਼ੁਰੂ ਹੋਵੇਗਾ।

 

 

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This