ਪਾਕਿਸਤਾਨ ਜਾਣ ਵਾਲੇ ਜਥੇ ਤੇ ਨਹੀਂ ਲੱਗਣੀ ਚਾਹੀਦੀ ਰੋਕ-ਜਥੇਦਾਰ ਅਕਾਲ ਤਖ਼ਤ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਸ਼੍ਰੀ ਅੰਮ੍ਰਿਤਸਰ ਸਾਹਿਬ (ਜਗਤਾਰ ਮਾਹਲਾ),31 ਮਾਰਚ

ਅੱਜ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਕੀਤੀ ਗਈ l ਜਿਸ ਵਿੱਚ ਅਲੱਗ ਅਲੱਗ ਮੁੱਦੇ ਵਿਚਾਰੇ ਗਏ ਉਥੇ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੇ ਵਿੱਚ ਅਹਿਮ ਮੁੱਦਾ ਚੀਫ਼ ਖ਼ਾਲਸਾ ਦੀਵਾਨ ਨੂੰ ਦੱਸਿਆ ਜਾ ਰਿਹਾ ਸੀ l ਚੀਫ਼ ਖਾਲਸਾ ਦੀਵਾਨ ਤੇ ਬੋਲਦੇ ਹੋਏ ਜੱਥਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਦੇ ਨੁਮਾਇੰਦਿਆਂ ਨੂੰ ਕਿਹਾ ਗਿਆ ਹੈ ਕਿ ਉਹ ਇਕ ਮਹੀਨੇ ਦੇ ਅੰਦਰ ਅੰਦਰ ਜਿਨ੍ਹਾਂ ਵਲੋਂ ਅੰਮ੍ਰਿਤ ਪਾਨ ਨਹੀਂ ਕੀਤਾ ਕਿ ਉਹ ਅੰਮ੍ਰਿਤ ਛਕਣ ਅਤੇ ਜੋ ਦੋ ਅਹੁਦੇਦਾਰਾਂ ਨੂੰ ਬਰਖਾਸਤ ਕੀਤਾ ਗਿਆ ਹੈ l

ਇਹ ਖ਼ਬਰ ਵੀ ਪੜ੍ਹੋ: ਠੇਕਾ ਮੁਲਾਜ਼ਮ ਕਰਮਚਾਰੀਆਂ ਨੇ ਫੂਕਿਆ ਮੁੱਖ ਮੰਤਰੀ ਕੈਪਟਨ ਦਾ ਪੁਤਲਾ

ਉਨ੍ਹਾਂ ਲਈ ਜਾਂਚ ਮੁਕੰਮਲ ਕਰਕੇ ਜਥੇਦਾਰ ਅਕਾਲ ਤਖ਼ਤ ਤਕ ਭੇਜੀ ਜਾਵੇ ਉਦਾਹਰਣ ਕਿਹਾ ਕਿ ਅਸੀਂ ਇਕ ਮਹੀਨੇ ਤੱਕ ਇੰਤਜ਼ਾਰ ਕਰਾਂਗੇ ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੋਂ ਪੁੱਛਗਿੱਛ ਕੀਤੀ ਜਾਏਗੀ ਉਥੇ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ 26 ਜਨਵਰੀ ਤੋਂ ਹੀ ਕੋਈ ਵੀ ਮੀਟਿੰਗ ਕਿਸਾਨਾਂ ਨਾਲ ਨਹੀਂ ਹੋਈ ਅਤੇ ਇਸ ਦਾ ਹੱਲ ਗੱਲਬਾਤ ਰਾਹੀਂ ਨਿਕਲ ਸਕਦਾ ਹੈ l ਉਥੇ ਪਾਕਿਸਤਾਨ ਜਾਣ ਵਾਲੇ ਜਥੇ ਬੋਲਦਾ ਹੈ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇ ਨੂੰ ਰੋਕਣਾ ਨਹੀਂ ਚਾਹੀਦਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ l

ਇਹ ਖ਼ਬਰ ਵੀ ਪੜ੍ਹੋ: ਆਨਲਾਈਨ ਸਿੱਖਿਆ ਨਾਲ ਬੱਚਿਆਂ ਦੇ ਜੀਵਨ ਤੇ ਵੱਡਾ ਪ੍ਰਭਾਵ

ਉੱਥੇ ਹੀ ਕਿਸਾਨੀ ਅੰਦੋਲਨ ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਵੱਲੋਂ ਜੋ ਭਾਜਪਾ ਆਗੂ ਨੂੰ ਨਾਲ ਮਾਰ ਕੁਟਾਈ ਕੀਤੀ ਗਈ ਹੈ l ਉਹ ਕਿਤਨਾ ਤੇ ਕਿਸਾਨੀ ਅੰਦੋਲਨ ਨੂੰ ਜ਼ਰੂਰ ਠੇਸ ਪਹੁੰਚੇਗੀ ਦਫਤਰ ਘਾਤਕ ਤੇ ਕਈ ਹੋਰ ਮੁੱਦਿਆਂ ਤੇ ਵੀ ਆਪਣੇ ਵਿਚਾਰ ਕੀਤੇ ਅਤੇ ਕਿਹਾ ਕਿ ਜਲਦ ਹੀ ਅਗਲੀ ਮੀਟਿੰਗ ਵਿੱਚ ਹੋਰ ਵੀ ਵਿਚਾਰ ਕੀਤੇ ਜਾ ਸਕਦੇ ਹਨ l

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This