ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੀ ਰਿਪੋਰਟ ਜਿਥੇ ਕੋਰੋਨਾ ਪਾਜ਼ੀਟਿਵ ਆਈ ਹੈ ਉੱਥੇ ਹੀ ਵਿਧਾਇਕ ਦੇ ਦਫਤਰ ‘ਚ ਸੇਵਾਦਾਰ ਦਾ ਕੰਮ ਕਰਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆ ਗਈ ਹੈ। ਉਸ ਨੂੰ ਇਲਾਜ ਲਈ ਰਿਮਟ ਵਿਖੇ ਬਣਾਏ ਸੈਂਟਰ ਭੇਜਿਆ ਗਿਆ ਹੈ। ਸੇਵਾਦਾਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਕਾਫੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਕਿਉਂਕਿ ਇਸ ਵਿਅਕਤੀ ਵੱਲੋਂ ਕਾਂਗਰਸ ਦਫਤਰ ਅਮਲੋਹ ਵਿਖੇ ਆਉਣ ਵਾਲੇ ਲੋਕਾਂ ਨੂੰ ਚਾਹ-ਪਾਣੀ ਪਿਆਇਆ ਜਾਂਦਾ ਹੈ। ਹਾਲਾਂਕਿ ਵਿਧਾਇਕ ਦੇ ਬਾਕੀ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਆਪਣੇ ਆਪ ਪੂਰੀ ਤਰ੍ਹਾਂ ਇਕਾਂਤਵਾਸ ਕਰ ਲਿਆ ਹੈ।

ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ ਜੇਕਰ ਤੁਹਾਨੂੰ ਬੁਖਾਰ ਅਤੇ ਖੰਘ ਹੈ ਜਾਂ ਤੁਸੀਂ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਏ ਹੋ ਤਾਂ ਆਪਣਾ ਟੈਸਟ ਜ਼ਰੂਰ ਕਰਵਾਓ। ਤੁਸੀਂ ਸਿੱਧੇ ਸਰਕਾਰੀ ਹਸਪਤਾਲ ਵਿਚ ਜਾ ਕੇ ਬਿਨਾਂ ਕਿਸੇ ਡਾਕਟਰੀ ਪ੍ਰੈਸਕ੍ਰਿਪਸ਼ਨ ਤੋਂ ਟੈਸਟ ਕਰਵਾ ਸਕਦੇ ਹੋ। ਜੇਕਰ ਤੁਸੀਂ ਕੋਰੋਨਾ ਦੇ ਲੱਛਣਾਂ ਨੂੰ ਅਣਗੌਲਿਆ ਕਰਦੇ ਹੋ ਤਾਂ ਇਹ ਤੁਹਾਡੇ ਲਈ ‘ਤੇ ਤੁਹਾਡੇ ਪਰਿਵਾਰ ਲਈ ਘਾਤਕ ਵੀ ਹੋ ਸਕਦਾ ਹੈ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This