ਬੰਗਾਲ ਹਿੰਸਾ ‘ਤੇ ਭੜਕੀ ਕੰਗਨਾ, ਮਮਤਾ ਬੈਨਰਜੀ ਨੂੰ ਕਹੀ ਵੱਡੀ ਗੱਲ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਮੁੰਬਈ,4 ਮਈ (ਸਕਾਈ ਨਿਊਜ਼ ਬਿਊਰੋ)

Kangana Ranaut Mamata Banerjee tweet :ਬਾਲੀਵੁੱਡ ਦੀ ਪੰਗਾ ਗਰਲ ਕੰਗਨਾ ਰਣੌਤ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ।ਉਹ ਹਮੇਸ਼ਾ ਕਿਸੇ ਨਾਲ ਕਿਸੇ ਮੁੱਦੇ ‘ਤੇ ਬੋਲਦੀ ਰਹਿੰਦੀ ਹੈ।ਹਾਲ ਹੀ ਵਿੱਚ ਕੰਗਨਾ ਰਣੌਤ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੌਣਾਂ ਦੌਰਾਨ ਹੋਈ ਹਿੰਸਾ ‘ਤੇ ਭੜਕੀ ਹੈ।ਉਸ ਨੇ ਹਿੰਸਾ ਦੀ ਆਲੋਚਨਾ ਕਰਦੇ ਹੋਏ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਵੀ ਅਪੀਲ ਕੀਤੀ ਹੈ।

ਕੰਗਨਾ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਬਹੁਤ ਸਾਰੇ ਪ੍ਰਸ਼ੰਸਕ ਤੇ ਸੋਸ਼ਲ ਮੀਡੀਆ ਯੂਜ਼ਰ ਉਸ ਦੇ ਟਵੀਟ ਦਾ ਜਵਾਬ ਦੇ ਰਹੇ ਹਨ। ਦੂਜੇ ਪਾਸੇ ਕੋਲਕਾਤਾ ‘ਚ ਕੰਗਨਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕੰਗਨਾ ਨੇ ਬੰਗਾਲ ਚੋਣਾਂ ਦੀ ਗਿਣਤੀ ਦੇ ਦਿਨ ਕਈ ਟਵੀਟ ਕੀਤੇ ਸਨ ਤੇ ਐੱਨ. ਆਰ. ਸੀ., ਸੀ. ਏ. ਏ. ਤੋਂ ਲੈ ਕੇ ਰੋਹਿੰਗਿਆ ਤੇ ਬਾਹਰੀ ਦੇ ਮੁੱਦੇ ‘ਤੇ ਮੁੱਖ ਮੰਤਰੀ ਤੇ ਤ੍ਰਿਣਮੂਲ ਦੀ ਮੁਖੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਵਿੰਨ੍ਹਿਆ ਸੀ l

ਕੰਗਨਾ ਨੇ ਹਿੰਸਾ ਦੀ ਕੀਤੀ ਆਲੋਚਨਾ

ਦਰਅਸਲ ਬੰਗਾਲ ‘ਚ ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਵਰਕਰਾਂ ‘ਤੇ ਕਥਿਤ ਹਮਲੇ ਤੇ ਹਿੰਸਾ ਹੋਈ ਹੈ। ਬੰਗਾਲ ‘ਚ ਐਤਵਾਰ ਨੂੰ ਚੋਣ ਨਤੀਜਿਆਂ ‘ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀ ਜ਼ਬਰਦਸਤ ਜਿੱਤ ਤੋਂ ਬਾਅਦ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਹਿੰਸਾ ਤੇ ਅਗਜ਼ਨੀ ਜਾਰੀ ਹੈ। ਭਾਜਪਾ ਦੇ ਕਈ ਪਾਰਟੀ ਦਫ਼ਤਰ ਵੀ ਸਾੜੇ ਗਏ ਹਨ। ਇਸ ਤੋਂ ਇਲਾਵਾ ਕਈ ਭਾਜਪਾ ਵਰਕਰਾਂ ਦੇ ਘਰਾਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਕੰਗਨਾ ਰਣੌਤ ਨੇ ਇਸ ਘਟਨਾ ‘ਤੇ  ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਟੀ. ਐੱਮ. ਸੀ. ਦੀ ਆਲੋਚਨਾ ਕੀਤੀ ਤੇ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਅਪੀਲ ਕੀਤੀ। ਇਹ ਅਪੀਲ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਕੀਤੀ ਹੈ। ਉਸ ਨੇ ਆਪਣੇ ਟਵਿਟਰ ਅਕਾਊਂਟ ‘ਤੇ ਲਿਿਖਆ, ‘ਭਾਜਪਾ ਆਸਾਮ ਤੇ ਪਾਂਡੁਚੇਰੀ ‘ਚ ਜਿੱਤੀ ਪਰ ਉਥੋਂ ਕਿਸੇ ਤਰ੍ਹਾਂ ਦੀ ਹਿੰਸਾ ਦੀ ਖ਼ਬਰ ਨਹੀਂ ਮਿਲੀ। ਟੀਯ ਐੱਮ. ਸੀ. ਨੇ ਬੰਗਾਲ ‘ਚ ਚੋਣ ਜਿੱਤੀ ਤੇ ਸੈਂਕੜੇ ਲੋਕਾਂ ਦੇ ਮਾਰੇ ਜਾਣ ਦੀਆਂ ਖ਼ਬਰਾਂ ਆਈਆਂ ਸਨ ਪਰ ਲੋਕ ਕਹਿਣਗੇ ਕਿ ਮੋਦੀ ਜੀ ਤਾਨਾਸ਼ਾਹ ਹਨ ਤੇ ਮਮਤਾ ਬੈਨਰਜੀ ਧਰਮ ਨਿਰਪੱਖ ਨੇਤਾ ਹਨ… ਬਸ ਬਹੁਤ ਹੋ ਗਿਆ।’

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This