ਕੰਗਨਾ ਰਣੌਤ ਦਾ ਟਵਿਟਰ ਅਕਾਊਂਟ ਹੋਇਆ ਸਸਪੈਂਡ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਚੰਡੀਗੜ੍ਹ,4 ਮਈ (ਸਕਾਈ ਨਿਊਜ਼ ਬਿਊਰੋ)

kangana ranaut twitter account suspended:ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਟਵੀਟਰ ਨੇ ਵੱਡਾ ਝਟਕਾ ਦਿੰਦੇ ਹੋਏ ਉਸ ਦਾ ਟਵੀਟਰ ਅਕਾਊਂਟ ਸਸਪੈਂਡ ਕਰ ਦਿੱਤਾ ਹੈ।ਟਵਿਟਰ ਵਲੋਂ ਇਹ ਕਦਮ ਉਸ ਵਲੋਂ ਟਵਿਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਚੁੱਕਿਆ ਗਿਆ ਹੈ।

ਕੰਗਨਾ ਰਣੌਤ ਦਾ ਟਵਿਟਰ ਅਕਾਊਂਟ ਬੈਨ ਕਰਨ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਸੋਸ਼ਲ ਮੀਡੀਆ ਯੂਜ਼ਰਜ਼ ਵਲੋਂ ਕੀਤੀ ਜਾ ਚੁੱਕੀ ਹੈ। ਇਸ ਦਾ ਕਾਰਨ ਇਹ ਹੈ ਕਿ ਕੰਗਨਾ ਤੱਥਾਂ ਤੋਂ ਬਿਨਾਂ ਗਲਤ ਬਿਆਨਬਾਜ਼ੀ ਟਵਿਟਰ ‘ਤੇ ਕਰਦੀ ਰਹਿੰਦੀ ਸੀ।

ਕੰਗਨਾ ਇਨ੍ਹੀਂ ਦਿਨੀਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਲੈ ਕੇ ਵੀ ਕਈ ਟਵੀਟਸ ਕਰ ਚੁੱਕੀ ਹੈ। ਉਹ ਕਦੇ ਮਮਤਾ ਬੈਨਰਜੀ ਦੇ ਖ਼ਿਲਾਫ਼ ਬੋਲਦੀ ਦੇਖੀ ਗਈ ਤਾਂ ਕਦੇ ਬੰਗਾਲ ‘ਚ ਵਾਪਰੀ ਹਿੰਸਾ ਨੂੰ ਲੈ ਕੇ ਮਮਤਾ ਬੈਨਰਜੀ ਨੂੰ ਜ਼ਿੰਮੇਵਾਰ ਦੱਸਦੀ ਸਾਹਮਣੇ ਆਈ।

कंगना रनौत का ट्विटर अकाउंट सस्पेंड, ममता बनर्जी पर टिप्पणी के बाद हुआ  एक्शन? - kangana ranaut twitter account suspended following bengal election  results tmov - AajTak

ਉਥੇ ਦੱਸ ਦੇਈਏ ਕਿ ਕੰਗਨਾ ਰਣੌਤ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦੀ ਰਹਿੰਦੀ ਹੈ ਤੇ ਜੇਕਰ ਕੋਈ ਨਰਿੰਦਰ ਮੋਦੀ ਦੇ ਖ਼ਿਲਾਫ਼ ਬੋਲਦਾ ਹੈ ਤਾਂ ਉਸ ਨਾਲ ਵੀ ਭਿੜ ਜਾਂਦੀ ਹੈ।ਜਿਸ ਕਰਕੇ ਲੋਕਾਂ ਵੱਲੋਂ ਉਸ ਨੂੰ ਮੋਦੀ ਦੀ ਚਮਚੀ ਵੀ ਕਿਹਾ ਜਾ ਰਿਹਾ ਹੈ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This