ਕਸ਼ਮੀਰੀ ਕੇਸਰ ਗਠੀਏ ਦੇ ਮਰੀਜ਼ਾਂ ਲਈ ਵਰਦਾਨ

Must Read

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ...

ਚੰਡੀਗੜ੍ਹ,3 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਤੁਸੀ ਆਪਣੇ ਚੰਗੀ ਸਿਹਤ ਲਈ ਆਪਣੇ ਖਾਣੇ ਵਿੱਚ ਬਹੁਤ ਚੀਜ਼ਾਂ ਸ਼ਾਮਿਲ ਕਰਦੇ ਹੋ। ਜੋ ਕਿ ਪ੍ਰੋਟੀਨ ਨਾਲ ਭਰਪੂਰ ਹੁੰਦੀਆਂ ਹਨ।ਅਤੇ ਤੁਹਾਡੇ ਸਰੀਰ ਨੂੰ ਫਇਦੇ ਦਿੰਦੇ ਹਨ।ਜ਼ਰੂਰੀ ਨਹੀਂ ਚੰਗੀ ਸਿਹਤ ਲਈ ਦਵਾਈਆਂ ਦੀ ਜ਼ਰੂਰਤ ਹੀ ਹੋਵੇ ਬਲਕਿ ਤੁਸੀਂ ਕੁੱਝ ਅਜਿਹੀਆਂ ਚੀਜ਼ਾਂ ਤੋਂ ਵੀ ਚੰਗੀ ਸਿਹਤ ਬਣਾ ਸਕਦੇ ਹੋ ਜੋ ਕੁਦਰਤ ਨੇ ਸਾਨੂੰ ਦਿੱਤੀਆਂ ਹਨ।Patanjali Saffron (Kesar) 1 Grams : Grocery & Gourmet Food - Amazon.comਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਚਿਿਕਤਸਕ ਗੁਣਾਂ ਨਾਲ ਭਰਪੂਰ ਹਨ। ਇਨ੍ਹਾਂ ਵਿਚੋਂ ਇਕ ਹੈ ਕਸ਼ਮੀਰੀ ਕੇਸਰ। ਕਸ਼ਮੀਰੀ ਕੇਸਰ ਮੁੱਖ ਤੌਰ ’ਤੇ ਪੁਲਵਾਮਾ, ਬਡਗਾਮ ਅਤੇ ਕਿਸ਼ਤਵਾੜ ਵਰਗੇ ਸਥਾਨਾਂ ’ਤੇ ਉਗਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਉ ਤੁਹਾਨੂੰ ਦਸਦੇ ਹਾਂ ਕਸ਼ਮੀਰੀ ਕੇਸਰ ਦੇ ਫ਼ਾਇਦਿਆਂ ਬਾਰੇ:

Health Benefits Of Kesar Or Saffron In Our Daily Life - केसर के फायदे जानकर  हो जाएंगे हैरान, मोटापे से बचने का ये है रामबाण इलाज - Amar Ujala Hindi  News Live

ਹੱਡੀਆਂ ਦੇ ਦਰਦ ਲਈ ਵਰਦਾਨ ਹੈ ਕਸ਼ਮੀਰੀ ਕੇਸਰ

ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ਵਿੱਚ ਕਰਦੇ ਹੋ। ਇਸ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ। ਜੇ ਤੁਹਾਨੂੰ ਪਾਚਨ ਪ੍ਰਣਾਲੀ ਸਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੇ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।

Kashmiri Kesar at Rs 350/gram | Saffron | ID: 12498953612ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਖ਼ਾਸਕਰ ਜੇ ਕਿਸੇ ਦੇ ਦੰਦ ਵਿਚ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ।ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ।

Give your health a new boost with saffron water or kesar ka paani |  Lifestyle News,The Indian Express

ਜੇ ਤੁਹਾਨੂੰ ਕੀੜਾ ਕੱਟ ਦੇਵੇ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਨੂੰ ਬਹੁਤ ਰਾਹਤ ਮਿਲੇਗੀ। ਕੀੜੇ ਕੱਟਣ ਨਾਲ ਚਮੜੀ ਵਿਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲੇਗੀ। ਜੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਜੇ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।

LEAVE A REPLY

Please enter your comment!
Please enter your name here

Latest News

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming board examinations or consider some...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ ਕੰਨਿਆ ਹਾਈ ਸਕੂਲ ਨਈ ਅਬਾਦੀ...

2400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਫ਼ਰੀਦਕੋਟ(ਸੂਖਚੈਨ ਸਿੰਘ),13 ਅਪ੍ਰੈਲ Drug pills Woman arrested: ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਸੀਆਈਏ ਸਟਾਫ ਨੂੰ ਉਸ ਵੇਲੇ  ਸਫਲਤਾ ਮਿਲੀ ਜਦੋਂ 2400 ਨਸ਼ੀਲੀਆਂ ਗੋਲੀਆਂ ਸਮੇਤ...

ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇ ਭਗਵੰਤ ਮਾਨ ਨੇ ਘੇਰੀ ਕੈਪਟਨ ਸਰਕਾਰ

ਸ੍ਰੀ ਅਨੰਦਪੁਰ ਸਾਹਿਬ,13 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Bhagwant mann vaisakhi sri anandpur sahib: ਅੱਜ ਵਿਸਾਖੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ...

More Articles Like This