ਕਰੋਨਾ ਪਾਬੰਦੀਆਂ ਤੋਂ ਦਿਹਾੜੀਦਾਰ ਮਜ਼ਦੂਰ ਪਰੇਸ਼ਾਨ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...
ਬਟਾਲਾ,4 ਮਈ (ਸਕਾਈ ਨਿਊਜ਼ ਬਿਊਰੋ)
 Laborers Harassed Corona Restrictions :ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਚਲਦੇ ਜਿਥੇ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾ ਜਾਰੀ ਕੀਤੀਆਂ ਹਨ ਜਿਹਨਾਂ ਚ ਮਹਿਜ਼ ਕੁਝ ਦੁਕਾਨਾਂ ਖੋਲਣ ਦੀ ਤਜਵੀਜ਼ ਹੈ l ਜੇਕਰ ਕੋਈ ਇਹਨਾਂ ਆਦੇਸ਼ਾ ਦੀ ਉਲੰਗਣਾ ਕਰਦਾ ਹੈ ਤਾ ਚਲਾਨ ਅਤੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿਤੇ ਗਏ ਹਨ l ਉਥੇ ਹੀ ਇਹਨਾਂ ਆਦੇਸ਼ਾ ਦੇ ਚਲਦੇ ਰਾਜ ਮਿਸਤਰੀ ਅਤੇ ਮਜਦੂਰਾਂ ਚ ਕਾਫੀ ਰੋਸ ਪਾਇਆ ਜਾ ਰਿਹਾ ਹੈ |
ਉਹਨ ਦਾ ਕਹਿਣਾ ਹੈ ਕਿ ਉਹ ਇਸ ਨਾਲ ਸਹਿਮਤ ਹਨ ਕਿ ਕਰੋਨਾ ਮਹਾਮਾਰੀ ਤੇ ਕਾਬੂ ਪਾਇਆ ਜਾਵੇ ਅਤੇ ਉਹ ਪਹਿਲਾ ਜੋ ਹਦਾਇਤਾ ਸਰਕਾਰ ਨੇ ਜਾਰੀ ਕੀਤੀਆਂ ਸਨ l ਉਹਨਾਂ ਦੀ ਪਾਲਣਾ ਕਰ ਰਹੇ ਸਨ ਲੇਕਿਨ ਜੋ ਹੁਣ ਲੌਕਡਾਊਨ ਲਗਾਇਆ ਗਿਆ ਹੈ ਅਤੇ ਜੋ ਨਵੀਆਂ ਹਦਾਇਤਾ ਆਇਆ ਹਨ l ਉਸ ਨਾਲ ਉਹਨਾਂ ਨੂੰ ਕੋਈ ਕੰਮ ਨਹੀਂ ਮਿਲ ਰਿਹਾ l ਕਿਉਕਿ ਜਿਥੇ ਸਰਕਾਰ ਇਕ ਪਾਸੇ ਭਾਵੇ ਉਹਨਾਂ ਨੂੰ ਕੰਮ ਕਰਨ ਦੀ ਖੁਲ ਦੇ ਰਹੀ ਹੈl
ਲੇਕਿਨ ਸੀਮਿੰਟ ਸਾਰਿਆ ਅਤੇ ਰੇਤ ਬੱਜਰੀ ਆਦਿ ਕਾਰੋਬਾਰ ਕਰਨ ਵਾਲਿਆਂ ਦੁਕਾਨਾਂ ਬੰਦ ਹਨ ਜਿਸ ਕਰਨ ਉਸਾਰੀ ਦਾ ਕੋਈ ਕੰਮ ਨਹੀਂ ਹੋ ਰਿਹਾ ਹੈ ਅਤੇ ਇਹਨਾਂ ਮਜਦੂਰਾਂ ਨੇ ਕਿਹਾ ਕਿ ਉਹ ਜੋ ਰੋਜ ਕਮਾਉਂਦੇ ਹਨ ਉਸੇ ਨਾਲ ਪਰਿਵਾਰ ਦੀ ਰੋਟੀ ਚਲਦੀ ਹੈ ਅਤੇ ਹੁਣ ਤਾ ਘਰ ਤੋਂ ਕੰਮ ਲਈ ਆਉਂਦੇ ਹਨ ਲੇਕਿਨ ਕੋਈ ਕੰਮ ਨਹੀਂ ਮਿਲ ਰਿਹਾ ਹੈ ਅਤੇ ਖਾਲੀ ਹੱਥ ਜਾਣਾ ਪੈਂਦਾ ਹੈ |

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This