Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਪੰਜਾਬ ਦੀ ਰਾਜਨੀਤੀ ਨੂੰ ਵੱਡਾ ਝਟਕਾ,ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦਿਹਾਂਤ
Political

ਪੰਜਾਬ ਦੀ ਰਾਜਨੀਤੀ ਨੂੰ ਵੱਡਾ ਝਟਕਾ,ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦਿਹਾਂਤ

Email :

ਉੱਘੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ Lal Singh ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਅਖੀਰੀ ਸਾਹ ਲਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਇਲਾਜ ਅਧੀਨ ਸਨ।

ਲਾਲ ਸਿੰਘ ਪੰਜਾਬ ਦੀ ਰਾਜਨੀਤੀ ਦਾ ਇਕ ਵੱਡਾ ਨਾਮ ਮੰਨੇ ਜਾਂਦੇ ਸਨ। ਉਨ੍ਹਾਂ ਨੇ ਕਈ ਸਾਲਾਂ ਤੱਕ ਕਾਂਗਰਸ ਪਾਰਟੀ ਲਈ ਕੰਮ ਕੀਤਾ ਅਤੇ ਮੰਤਰੀ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਦੇ ਦਿਹਾਂਤ ਨਾਲ ਰਾਜਨੀਤਿਕ ਵਰਗ ਵਿੱਚ ਸੋਗ ਦੀ ਲਹਿਰ ਹੈ।

ਪਰਿਵਾਰਕ ਮੈਂਬਰਾਂ, ਸਮਰਥਕਾਂ ਅਤੇ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੇ ਜਾਣ ਨਾਲ ਪੰਜਾਬ ਦੀ ਰਾਜਨੀਤੀ ਨੂੰ ਵੱਡਾ ਘਾਟਾ ਪਿਆ ਹੈ।

Leave a Reply

Your email address will not be published. Required fields are marked *

Related Posts