ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 10ਵੇਂ ਗੇੜ ਦੀ ਮੀਟਿੰਗ ਸ਼ੁਰੂ

Must Read

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ...

ਨਵੀਂ ਦਿੱਲੀ,20 ਜਨਵਰੀ (ਸਕਾਈ ਨਿਊਜ਼ ਬਿਊਰੋ)

ਅੱਜ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ 10ਵੇਂ ਗੇੜ ਦੀ ਸ਼ੁਰੂ ਹੋ ਚੱੁਕੀ ਹੈ ਕਿਸਾਨਾਂ ਦਾ ਗੱਲਬਾਤ ਕਰਨ ਲਈ ਖੇਤੀਬਾੜੀ ਮੰਤਰੀ ਤੋਮਰ ਅਤੇ ਸੋਮ ਪ੍ਰਕਾਸ਼ ਵਿਿਗਆਨ ਭਵਨ ਪਹੁੰਚੇ ਹਨ।ਹੁਣ ਦੇਖਣਾ ਹੋਵੇਗਾ ਕਿ ਇਸ ਮੀਟਿੰਗ ਵਿੱਚ ਕਿਸਾਨਾਂ ਦਾ ਕੋਈ ਹੱਲ ਨਿਕਲਦਾ ਹੈ ਜਾਂ ਫਿਰ ਨਹੀਂ ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 9 ਮੀਟਿੰਗਾਂ ਹੋ ਚੱੁਕੀਆਂ ਹਨ ਜੋ ਕਿ ਬੇਸਿੱਟਾ ਰਹੀਆਂ ਹਨ

LEAVE A REPLY

Please enter your comment!
Please enter your name here

Latest News

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

ਏਵਨ ਕੰਪਨੀ ਦਾ ਇਲੈਕਟ੍ਰਿਕ ਸਾਈਕਲ ਲਾਂਚ

ਲੁਧਿਆਣਾ,3 ਮਾਰਚ (ਸਕਾਈ ਨਿਊਜ਼ ਬਿਊਰੋ) ਸਾਈਕਲ ਨਿਰਮਾਤਾ ਕੰਪਨੀ ਏਵਨ ਸਾਈਕਲਜ਼ ਲਿਮਟਿਡ ਨੇ ਆਪਣੀ ਪਹਿਲੀ ਇਲੈਕਟ੍ਰਿਕ ਸਾਈਕਲ ਦੀ ਸ਼ੁਰੂਆਤ ਕੀਤੀ ਹੈ।ਸਾਈਕਲ ਪਹਿਲੇ ਦੋ ਮਾਡਲ ਕਨੈਕਟ ਆਈ...

More Articles Like This