ਦਿੱਲੀ (ਰੂਪਪ੍ਰੀਤ ਕੌਰ ਹਾਂਡਾ) , 24 ਮਾਰਚ 2022
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਗਈ ਹੈ। ਇਸ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ। ਦੱਸ ਦਈਏ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਦੇਸ਼ ਦੇ ਪੀਐਮ ਨਾਲ ਮੁਲਾਕਾਤ ਕੀਤੀ ਗਈ ।ਪੀਐਮ ਮੋਦੀ ਨਾਲ ਮੁਲਾਕਾਤ ਤੋਂ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਅਜਿਹੀ ਉਮੀਦ ਲਗਾਈ ਜਾ ਰਹੀ ਹੈ।