ਨਵੀਂ ਦਿੱਲੀ (ਸਕਾਈ ਨਿਊਜ਼ ਪੰਜਾਬ), 20 ਜੁਲਾਈ 2022
ਭਾਰਤ ‘ਚ ਅੱਜ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।ਆਏ ਦਿਨ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ ਕੋਰੋਨਾ ਦੇ 20,557 ਨਵੇਂ ਮਾਮਲੇ ਸਾਹਮਣੇ ਆਏ ਹਨ।ਜਦੋਂ ਕਿ 18,527 ਮਰੀਜ਼ ਠੀਕ ਹੋਏ ਹਨ ਅਤੇ 40 ਲੋਕਾਂ ਦੀ ਮੌਤ ਹੋਈ ਹੈ।ਸਰਗਰਮ ਮਾਮਲਿਆਂ ਦੀ ਗਿਣਤੀ 1,45,654 ਹੋ ਗਈ ਹੈ।