ਦਿੱਲੀ (ਸਕਾਈ ਨਿਊਜ਼ ਪੰਜਾਬ), 28 ਜੂਨ 2022
ਭਾਰਤ ਵਿੱਚ ਕੋਰੋਨਾ ਦਾ ਕਹਿਰ ਘੱਟਣ ਦਾ ਨਾਮ ਨਹੀਂ ਲੈ ਰਿਹਾ ਹੈ।ਪਿਛਲੇ 24 ਘੰਟਿਆ ਦੌਰਾਨ ਕੋਰੋਨਾ ਦੇ 11793 ਕੇਸ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੰਕੜਿਆਂ ਦੀ ਪੁਸ਼ਟੀ ਕੀਤੀ ਗਈ।ਜਦੋਂ ਕਿ 27 ਲੋਕਾਂ ਦੀ ਮੌਤ ਹੋਈ ਹੈ ਅਤੇ ਸਰਗਰਮ ਮਾਮਲਿਆਂ ਦੀ ਗਿਣਤੀ 96700 ਦੱਸੀ ਜਾ ਰਹੀ ਹੈ।