ਕਿਸਾਨੀ ਸੰਘਰਸ਼ :ਸਿੰਘੂ ਬਾਰਡਰ‘ਤੇ ਪਿੰਡ ਰੌਲੀ ਦੇ ਕਿਸਾਨ ਦੀ ਮੌਤ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਚੰਡੀਗੜ੍ਹ,10ਫਰਵਰੀ (ਸਕਾਈ ਨਿਊਜ਼ ਬਿਊਰੋ)

ਖੇਤੀਬਾੜੀ ਕਾਨੂੰਨਾਂ ਖਿਲਾਫ ਪਿੰਡ ਰਾਏ ਨੇੜੇ ਧਰਨਾ ਦੇ ਰਹੇ ਬਜ਼ੁਰਗ ਕਿਸਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਕਿਸਾਨ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਰਾਏ ਥਾਣੇ ਪੁਲਿਸ ਨੇ ਇਸ ਨੂੰ ਪੋਸਟਮਾਰਟਮ ਲਈ ਰੱਖ ਦਿੱਤਾ ਹੈ।

ਪੋਸਟ ਮਾਰਟਮ ਰਿਪੋਰਟ ਵਿਚ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕਦਾ ਹੈ। ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਰੋਲੀ ਦਾ ਵਸਨੀਕ ਕਿਸਾਨ ਦਰਸ਼ਨ ਸਿੰਘ (71) ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰਾਏ ਨੇੜੇ ਧਰਨੇ ‘ਤੇ ਗਿਆ ਸੀ। ਉਹ 26 ਦਿਨ ਪਹਿਲਾਂ ਧਰਨੇ ਵਿੱਚ ਸ਼ਾਮਲ ਹੋਣ ਲਈ ਆਏ ਸਨ।

Big Breaking–ਲਾਲ ਕਿਲ੍ਹਾ ਘਟਨਾਕ੍ਰਮ ਦਾ ਆਰੋਪੀ ਹੁਸ਼ਿਆਰਪੁਰ ਤੋਂ ਗ੍ਰਿਫਤਾਰ !

ਉਹ ਉਦੋਂ ਤੋਂ ਇਥੇ ਸਨ ।ਦਰਸ਼ਨ ਦੇ ਪੁੱਤਰ ਜਗਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਪਿਤਾ ਦੀ ਸਿਹਤ ਮੰਗਲਵਾਰ ਸ਼ਾਮ ਅਚਾਨਕ ਖ਼ਰਾਬ ਹੋ ਗਈ।ਜਿਸ ਤੇ ਉਹਨਾਂ ਨੂੰ ਤੁਰੰਤ ਜਨਰਲ ਹਸਪਤਾਲ ਸੋਨੀਪਤ ਲਿਜਾਇਆ ਗਿਆ।

ਹੁਣ ਚੋਣ ਪ੍ਰਚਾਰ ਦੇ ਸਪੀਕਰਾਂ ਦੀ ਥਾਂ ਵੱਜਣ ਲੱਗੇ ਕਿਸਾਨਾਂ ਦੇ ਸਪੀਕਰ

ਜਿਥੇ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ। ਰਾਏ ਥਾਣਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੋਸਟਮਾਰਟਮ ਬੁੱਧਵਾਰ ਨੂੰ ਕੀਤਾ ਜਾਵੇਗਾ। ਸੋਨੀਪਤ ਵਿੱਚ ਹੁਣ ਤੱਕ 18 ਕਿਸਾਨ ਕਿਸਾਨੀ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਕੰਗਣਾ ਰਣੌਤ ਵਿਰੁੱਧ ਮਾਨਯੋਗ ਅਦਾਲਤ ਵਿਖੇ ਕੰਪਲੇਟ ਫਾਈਲ

ਤੁਹਾਨੂੰ ਦੱਸ ਦਈਏ ਕਿ ਧਰਨੇ ਦੌਰਾਨ ਹੋਈ ਕਿਸਾਨ ਦੀ ਇਹ ਕੋਈ ਪਹਿਲੀ ਮੌਤ ਨਹੀਂ ਹੈ ਜਿਸ ਤੋਂ ਪਹਿਲਾ ਵੀ ਕਈ ਕਿਸਾਨ ਧਰਨਿਆਂ ਦੌਰਾਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨਪ

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This